black-list-of-sikhs

ਮੋਦੀ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੋਦੀ ਸਰਕਾਰ ਨੇ 314 ਸਿੱਖਾਂ ਦੀ ਕਾਲੀ ਸੂਚੀ ਦੀ ਪੜਚੋਲ ਕਰਦਿਆਂ ਵਿਦੇਸ਼ਾਂ ਵਿੱਚ ਰਹਿ ਰਹੇ ਸਿੱਖਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੋਦੀ ਸਰਕਾਰ ਨੇ ਸਿੱਖਾਂ ਦੀ ਇਸ ਕਾਲੀ ਸੂਚੀ ਵਿੱਚੋਂ 312 ਸਿੱਖਾਂ ਦੇ ਨਾਂ ਹਟਾ ਦਿੱਤੇ ਗਏ ਹਨ। ਮੋਦੀ ਸਰਕਾਰ ਨੇ ਕਾਲੀ ਸੂਚੀ ਦੇ ਪੜਚੋਲ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਤੋਂ ਕੀਤੀ। ਉਸ ਰਿਪੋਰਟ ਤੋਂ ਬਾਅਦ […]

Bhindra Waale

ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ, ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਸਮਰਥਕਾਂ ਨੇ ਲਾਏ ਨਾਅਰੇ

ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਵੀਰਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ। ਗੱਲ ਉਸ ਵੇਲੇ ਹੋਰ ਵਧ ਗਈ ਜਦੋਂ ਇੱਥੇ ਕੁਝ ਲੋਕ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚੇ। ਇਨ੍ਹਾਂ ਲੋਕਾਂ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।  ਇਸ ਤੋਂ ਬਾਅਦ […]