nias-instructions-to-confiscate-gurpatwant-pannus-land-in-his-village

Gurpatwant Pannu News: ਸਿੱਖਸ ਫ਼ਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਦੀ ਜ਼ਮੀਨ ਐਨਆਈਏ ਵੱਲੋਂ ਜ਼ਬਤ ਕਰਨ ਦੇ ਨਿਰਦੇਸ਼

Gurpatwant Pannu News: ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਲੋਂ ਪਿਛਲੇ ਦਿਨੀਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਖੁਫੀਆ ਏਜੰਸੀਆਂ ਤੇਜ਼ ਹੋ ਗਈਆਂ ਹਨ। ਐਨਆਈਏ ਵਲੋਂ ਅੱਜ ਗੁਰਪਤਵੰਤ ਪੰਨੂ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਖੇ 46 ਕਨਾਲ ਅਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। […]

captain-amarinder-singh-gurpatwant-pannu-sikhs-for-justice

Captain Amarinder Singh: ਮੋਗਾ ਦੇ DC ਦਫ਼ਤਰ ਤੇ ਝੰਡਾ ਲਹਿਰਾਉਣ ਤੇ ਕੈਪਟਨ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ, ਕਹੀ ਵੱਡੀ ਗੱਲ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ […]

15-august-red-fort-alert-referendum-2020-khalistan-flag-reward

15 August Breaking News: 15 ਅਗਸਤ ਨੂੰ ਗੁਰਪਤਵੰਤ ਪੰਨੂੰ ਵੱਲੋਂ ਲਾਲ ਕਿਲ੍ਹੇ ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਘੋਸ਼ਣਾ, ਸੁਰੱਖਿਆ ਵਿੱਚ ਕੀਤਾ ਵਾਧਾ

15 August Breaking News: ਇੰਟੈਲੀਜੈਂਸ ਬਿਊਰੋ (IB) ਵੱਲੋਂ ਸੁਤੰਤਰਤਾ ਦਿਵਸ ਯਾਨੀ 15 ਅਗਸਤ ਨੂੰ ਇਕ ਵੱਡਾ ਚੇਤਾਵਨੀ ਜਾਰੀ ਕੀਤੀ ਗਈ ਹੈ। ਚੇਤਾਵਨੀ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਰਹਿੰਦੇ ਸਿਖਸ ਫਾਰ ਜਸਟਿਸ ਦੇ ਸਲਾਹਕਾਰ, ਗੁਰਪਤਵੰਤ ਸਿੰਘ ਪੰਨੂੰ ਨੇ 14, 15 ਅਤੇ 16 ਅਗਸਤ ਨੂੰ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਸਿੱਖਾਂ ਨੂੰ 1.25 […]

referendum-2020-sukhi-chahal-vs-pannu

Referendum 2020 News: ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੇ ਪੰਨੂ ਦੁਆਰਾ Referendum 2020 ਲਈ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਨੂੰ ਦੱਸਿਆ ਜਾਅਲੀ

Referendum 2020 News: ਅਮਰੀਕਾ ਸਥਿਤ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਤੇ ਚੇਅਰਮੈਨ ਸੁੱਖੀ ਚਾਹਲ ਨੇ ਇਕ ਟਵੀਟ ਕਰ ਕੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਵਲੋਂ ਰੈਫਰੈਂਡਮ -2020 ਦੇ ਨਾਮ ‘ਤੇ ਕੀਤੀ ਜਾ ਰਹੀ ਵੋਟਰ ਰਜਿਸਟ੍ਰੇਸ਼ਨ ਦੇ ਡਾਟਾ […]

registration-portal-block-for-referendum-2020

Sikhs For Justice: ਭਾਰਤ ਸਰਕਾਰ ਨੇ Referendum 2020 ਦੇ ਰੂਸੀ ਪੋਰਟਲ ਨੂੰ ਕੀਤਾ ਬਲੌਕ, ਸਾਰੀਆਂ ਕੋਸਿਸਾਂ ਤੇ ਫਿਰਿਆ ਪਾਣੀ

Sikhs For Justice: ਖਾਲਿਸਤਾਨੀ ਸੰਗਠਨ ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਐਲਾਨ ਤੋਂ ਬਾਅਦ 4 ਜੁਲਾਈ ਨੂੰ ਰੂਸੀ ਵੈਬਸਾਈਟ ਰਾਹੀਂ ‘ਰੈਫਰੈਂਡਮ 2020’ ਦੀ ਵੋਟਿੰਗ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ। ਹੁਣ ਭਾਰਤ ਨੇ ਐਕਸ਼ਨ ਲੈਂਦਿਆਂ […]

high-alert-in-amritsar-for-sikhs-for-justice

Referendum 2020 News: Sikhs For Justice ਨੂੰ ਲੈ ਕੇ ਅਮ੍ਰਿਤਸਰ ਵਿੱਚ ਹਾਈ ਅਲਰਟ

Referendum 2020 News: ਸਿਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿੱਖ ਕੇ 4 ਜੁਲਾਈ ਨੂੰ ਪੰਜਾਬ ਦੀ ਅਜ਼ਾਦੀ ਦੇ ਗੈਰ ਸਰਕਾਰੀ ਰੈਫਰੈਂਡਮ ਲਈ ਪੰਜਾਬ ‘ਚ ਵੋਟਰ ਰਜਿਸਟ੍ਰੇਸ਼ਨ ਖੋਲ੍ਹਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮਰਥਨ ਲੈਣ ਦੀ ਗੱਲ ਕਹੀ ਹੈ। ਪੰਨੂ ਨੇ […]