Ram Rahim

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋ ਸਕਦੀ ਹੈ ਖਾਰਿਜ਼

ਡੇਰਾ ਮੁਖੀ ਰਾਮ ਰਹੀਮ ਨੂੰ ਲੱਗ ਸਕਦਾ ਹੈ ਵੱਡਾ ਝਟਕਾ। ਰਾਮ ਰਹੀਮ ਵਲੋਂ ਛੁੱਟੀ ਲਈ ਮੰਗੀ ਪੈਰੋਲ ਖਾਰਿਜ਼ ਹੋ ਸਕਦੀ ਹੈ। ਇਹ ਪੈਰੋਲ ਡੇਰਾ ਮੁਖੀ ਰਾਮ ਰਹਿਮ ਨੇ ਖੇਤੀਬਾੜੀ ਕਰਨ ਲਈ ਮੰਗੀ ਸੀ , ਪਰ ਰਾਮ ਰਹੀਮ ਕੋਲ ਖੇਤੀ ਕਰਨ ਲਈ ਕੋਈ ਜ਼ਮੀਨ ਨਹੀਂ ਹੈ। ਇਸ ਦੀ ਸਾਰੀ ਜ਼ਮੀਨ ਡੇਰਾ ਸੱਚਾ ਸੌਦਾ ਟ੍ਰਸਟ ਦੇ ਨਾਂ […]

AAP

ਆਪ ਨੇ ਡੇਰਾ ਪ੍ਰੇਮੀ ਮਹਿੰਦਰਪਾਲ ਦੇ ਕਤਲ ਦੀ ਹਾਈਕੋਰਟ ਤੋਂ ਮੰਗੀ ਜਾਂਚ

  ਆਮ ਆਦਮੀ ਪਾਰਟੀ ਪੰਜਾਬ ਬੇਅਦਬੀ ਕਾਂਢ ਦੇ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ਵਿੱਚ ਕਤਲ ਪਿੱਛੇ ਕਿਸੇ ਵੱਡੀ ਸਾਜਿਸ਼ ਖਦਸ਼ਾ ਜਤਾਇਆ ਹੈ। ਪਾਰਟੀ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਾਉਣ ਲਈ ਮੰਗ ਕੀਤੀ ਹੈ। […]

Ram Rahim

ਡੇਰਾ ਮੁਖੀ ਰਾਮ ਰਹੀਮ ਜਲਦ ਹੀ ਆ ਸਕਦੇ ਨੇ ਜੇਲ੍ਹ ਤੋਂ ਬਾਹਰ

ਪੱਤਰਕਾਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਛੁੱਟੀ ਦੀ ਮੰਗ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਪੈਰੋਲ ਦੀ ਮੰਗ ਖੇਤੀ ਕਰਨ ਲਈ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਜੇਲ੍ਹ ਪ੍ਰਸਾਸ਼ਨ ਨੇ […]