ਲੌਕਡਾਊਨ ‘ਚ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਸੰਯੁਕਤ ਰਾਸ਼ਟਰ (UN) ਵੱਲੋਂ ਸੋਨੂੰ ਸੂਦ ਦਾ ਸਨਮਾਨ
Sonu Sood UNDP Award News: ਬੋੱਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਤਹਿਤ ‘ਹਿਉਮੈਨਟੇਰੀਅਨ ਐਕਸ਼ਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਕਰੋਨਾ ਮਹਾਮਾਰੀ ਦੋਰਾਨ ਸੋਨੂੰ ਸੂਦ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਭੇਜਣ ਵਿਚ ਉਨ੍ਹਾਂ ਦੀ ਮਦਦ ਕੀਤੀ ਸੀ। ਸੋਨੂੰ ਸੂਦ ਨੂੰ ਇਹ ਪੁਰਸਕਾਰ ਸੋਮਵਾਰ ਸ਼ਾਮ ਨੂੰ ਵਰਚੁਅਲ ਸਮਾਰੋਹ ਦੌਰਾਨ ਦਿੱਤਾ ਗਿਆ।ਸੋਨੂੰ ਸੂਦ ਨੇ […]