spain-virus-death-toll-upto-10000-prople

Corona in Spain: ਸਪੇਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ ਦਾ 10,000 ਤੋਂ ਪਾਰ

Corona in Spain: Coronavirus ਸਪੇਨ ਨੂੰ ਤੇਜ਼ੀ ਨਾਲ ਆਪਣੀ ਲਪੇਟ ਵਿਚ ਲੈਂਦਾ ਜਾ ਰਿਹਾ ਹੈ। ਦੇਸ਼ ਵਿਚ ਇਸ ਜਾਨਲੇਵਾ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਇਸ ਦੀ ਜਾਣਕਾਰੀ ਦੇਸ਼ ਦੇ ਸਿਹਤ ਮੰਤਰਾਲਾ ਵਲੋਂ ਦਿੱਤੀ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਦੇਸ਼ […]