Sushil pehlwan now asks for tv in tihar jail

ਸੁਸ਼ੀਲ ਪਹਿਲਵਾਨ ਹੁਣ ਤਿਹਾੜ ਜੇਲ੍ਹ ਵਿੱਚ ਟੀਵੀ ਦੀ ਮੰਗ ਕੀਤੀ

ਪਹਿਲਵਾਨ ਸੁਸ਼ੀਲ ਕੁਮਾਰ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ TV ਦੀ ਡਿਮਾਂਡ ਕੀਤੀ ਹੈ। ਸੁਸ਼ੀਲ ਕੁਮਾਰ ਨੇ ਤਿਹਾੜ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਆਪਣੀ ਸੈੱਲ ‘ਚ ਇਸ ਲਈ TV ਚਾਹੁੰਦਾ ਹੈ ਤਾਂ ਜੋ ਦੇਸ਼ ਦੁਨੀਆ ‘ਚ ਕੀ ਚੱਲ ਰਿਹਾ ਹੈ। ਉਹ ਸਭ TV ‘ਤੇ ਦੇਖ ਸਕਣ। ਹਾਲਾਂਕਿ ਉਸ ਨੂੰ ਹਾਲੇ ਜੇਲ੍ਹ ਦੇ […]

Milkha-singhs’-wife-dies-of-covid-19

ਮਿਲਖਾ ਸਿੰਘ ਦੀ ਪਤਨੀ ਦੀ ਕੋਵਿਡ-19 ਨਾਲ ਮੌਤ

ਐਥਲੀਟ ਮਿਲਖਾ ਸਿੰਘ ਦੀ ਪਤਨੀ ਤੇ ਭਾਰਤ ਦੀ ਸਾਬਕਾ ਵਾਲੀਬਾਲ ਕਪਤਾਨ ਨਿਰਮਲ ਮਿਲਖਾ ਸਿੰਘ ਦਾ 82 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ। 85 ਵਰ੍ਹਿਆਂ ਦੇ ਨਿਰਮਲ ਮਿਲਖਾ ਸਿੰਘ ਦੀ ਮੌਤ ‘ਤੇ ਪਰਿਵਾਰ ਵਿਚ ਦੁੱਖ ਤਾਂ ਹੈ ਈ ਨਾਲ ਹੀ ਉਹਨਾਂ ਦੀ ਮੌਤ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ […]

Flying-Sikh-Milkha-Singh-Corona-Positive

‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਅਚਾਨਕ ਸਿਹਤ ਖਰਾਬ , ਚੰਡੀਗੜ੍ਹ ਪੀਜੀਆਈ ਦੇ ਕੋਵਿਡ ਵਾਰਡ ਵਿਚ ਦਾਖਲ

‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ। ਵੀਰਵਾਰ ਦੁਪਹਿਰ ਨੂੰ ਆਕਸੀਜਨ ਦਾ ਪੱਧਰ ਹੇਠਾਂ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਦੇ ਕੋਵਿਡ ਵਾਰਡ ਦਾਖਲ ਕਰਵਾਇਆ ਗਿਆ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ […]

Delhi Court extends Sushil Kumar’s police remand

ਦਿੱਲੀ ਅਦਾਲਤ ਨੇ ਸੁਸ਼ੀਲ ਕੁਮਾਰ ਦਾ ਪੁਲਿਸ ਰਿਮਾਂਡ ਵਧਾਇਆ

ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਵਿਚ 23 ਸਾਲਾ ਸਾਗਰ ਰਾਣਾ ਦੀ ਹੱਤਿਆ ਦੇ ਮਾਮਲੇ ਵਿਚ ਸੁਸ਼ੀਲ ਕੁਮਾਰ ਦੇ ਪੁਲਿਸ ਰਿਮਾਂਡ ਨੂੰ 4 ਦਿਨਾਂ ਲਈ ਵਧਾ ਦਿੱਤਾ ਹੈ। ਅਦਾਲਤ ਨੇ ਪਹਿਲਵਾਨ ਸਾਗਰ ਰਾਣਾ ਦੇ ਕਤਲ ਮਾਮਲੇ ਵਿੱਚ ਸੁਸ਼ੀਲ ਕੁਮਾਰ ਦੇ ਸਹਿਯੋਗੀ ਅਜੇ ਦੇ ਪੁਲਿਸ ਰਿਮਾਂਡ ਨੂੰ ਹਿਰਾਸਤ ਵਿੱਚ ਪੁੱਛਗਿੱਛ ਲਈ […]

Milkha Singh hospitalised with covid pneumonia

ਮਿਲਖਾ ਸਿੰਘ ਨੂੰ ਕੋਵਿਡ ਨਿਮੋਨੀਆ ਨਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਡਾਕਟਰਾਂ ਦਾ ਕਹਿਣਾ ਹੈ ਕਿ ਹਾਲਤ ਸਥਿਰ ਹੈ

ਭਾਰਤ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਭਾਰਤ ਦੇ ਮਹਾਨ ਐਥਲੀਟ ਮਿਲਖਾ ਸਿੰਘ ਸਮੇਤ ਕਈ ਖਿਡਾਰੀਆਂ ਅਤੇ ਮਸ਼ਹੂਰ ਹਸਤੀਆਂ ਨੂੰ ਪ੍ਰਭਾਵਿਤ ਕੀਤਾ ਹੈ। ਮਿਲਖਾ ਸਿੰਘ ਦੀ ਸਿਹਤ ਦੀ ਹਾਲਤ ਸਥਿਰ ਹੈ। 91 ਸਾਲਾ ਐਥਲੀਟ ਨੂੰ ਸਿਰਫ ਸਾਵਧਾਨੀ ਦੇ ਉਪਾਅ ਵਜੋਂ ਵਾਇਰਸ ਲਈ ਪਾਜ਼ੇਟਿਵ ਟੈਸਟ ਕਰਨ ਤੋਂ ਬਾਅਦ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲਖਾ […]