ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ ‘ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਗਿਆ ਕਿ ਸਿੱਖ ਧਰਮ ਦੇ ਅੰਦਰ ਸ੍ਰੀ ਨਨਕਾਣਾ ਸਾਹਿਬ ਦਾ […]