ssp charanjit sharma

ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਰਾਹਤ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਮੁਕੱਦਮਾ ਨੰਬਰ 129/2018 ਥਾਣਾ ਸਿਟੀ ਕੋਟਕਪੂਰਾ ਵਿੱਚ ਚਰਨਜੀਤ ਸ਼ਰਮਾ ਦੀ ਜ਼ਮਾਨਤ ਮਨਜ਼ੂਰ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ […]

kotakpura firing at sikh protesters

2015 ਗੋਲ਼ੀਕਾਂਡ ਮਾਮਲੇ ‘ਚ ਸਾਹਮਣੇ ਆਇਆ ਨਵਾਂ ਮੋੜ

ਸਾਲ 2015 ਵਿੱਚ ਵਾਪਰੇ ਅਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਨੇ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ’ਚ ਨਵੇਂ ਸਬੂਤ ਪੇਸ਼ ਕੀਤੇ ਹਨ। ਐਸਆਈਟੀ ਦਾ ਦਾਅਵਾ ਹੈ ਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਬਹਿਬਲ ਕਲਾਂ ‘ਚ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਉਕਸਾਇਆ ਸੀ ਅਤੇ ਉਨ੍ਹਾਂ ਨਾਲ ਗਾਲ਼ੀ-ਗਲੋਚ ਵੀ ਕੀਤੀ। […]

Gurmeet Ram Rahim

ਬੇਅਦਬੀ ਤੇ ਗੋਲੀਕਾਂਡ ਮੈਲੇ ਚ ਰਾਮ ਰਹੀਮ ਤੋਂ ਪੁੱਛਗਿੱਛ ਲਈ S.I.T ਨੂੰ ਅਦਾਲਤ ਵੱਲੋਂ ਹਰੀ ਝੰਡੀ

ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। […]

ssp charanjit sharma

ਬਹਿਬਲ ਕਲਾਂ ਗੋਲ਼ੀਕਾਂਡ : ਚਰਨਜੀਤ ਸਿੰਘ ਸ਼ਰਮਾ ਨੂੰ ਨਹੀਂ ਮਿਲੀ ਰਾਹਤ , ਅਜੇ ਜੇਲ੍ਹ ‘ਚ ਹੀ ਰਹਿਣਾ ਪਏਗਾ

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਜੇਲ੍ਹ ‘ਚੋਂ ਬਾਹਰ ਆਉਣਾ ਹਾਲੇ ਨਸੀਬ ਨਹੀਂ ਹੋਇਆ ਕਿਉਂਕਿ ਅਦਾਲਤ ਨੇ ਸ਼ਰਮਾ ਨੂੰ ਮੁੜ ਤੋਂ ਦੋ ਹਫ਼ਤਿਆਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਾਬਕਾ […]

jail minister sukhjinder randhawa and parmraj singh umranangal

ਉਮਰਾਨੰਗਲ ਨੂੰ ਮਿਲ ਰਹੀਆਂ ਪਟਿਆਲਾ ਜੇਲ੍ਹ ‘ਚ VIP ਸੂਹਲਤਾਂ , ਰੰਧਾਵਾ ਨੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਕੀਤਾ ਮੁਅੱਤਲ

ਅਕਤੂਬਰ 2015 ਨੂੰ ਕੋਟਕਪੂਰਾ ‘ਚ ਵਾਪਰੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ ‘ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ ‘ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਬਾਰੇ ਸੋਚ ਰਹੇ […]