sudhir-suri-and-two-other-hindu-leaders-threatened-with-bomb

Ludhiana Latest News: ਸੁਧੀਰ ਸੂਰੀ ਅਤੇ ਦੋ ਹੋਰ ਹਿੰਦੂ ਆਗੂਆਂ ਨੂੰ ਅਣਪਛਾਤੇ ਵਿਅਕਤੀ ਨੇ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ

Ludhiana Latest News: ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ, ਸ਼੍ਰੀ ਹਿੰਦੂ ਤਖ਼ਤ ਦੇ ਕੌਮੀ ਪ੍ਰਚਾਰਕ ਵੀਰੇਸ਼ ਸ਼ਾਂਡਿਲਿਆ ਅਤੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅੱਤਵਾਦੀਆਂ ਨੇ ਉਕਤ ਹਿੰਦੂ ਆਗੂਆਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ […]