a-man-dead-after-jump-from-punjab-secretariat-building

ਪੰਜਾਬ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਸਕੱਤਰੇਤ ਦੇ ਦਫ਼ਤਰ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਪੰਜਾਬ ਸਕੱਤਰੇਤ ਦੇ ਐਫਸੀਆਰ ਨਾਲ ਸਬੰਧਤ ਦਫ਼ਤਰ ਦੇ ਇੱਕ ਕਰਮਚਾਰੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੰਜਾਬ ਸਕੱਤਰੇਤ ਦੇ ਇਸ ਮੁਲਾਜ਼ਮ ਦੇ ਖ਼ੁਦਕੁਸ਼ੀ ਕਰਨ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ। ਮਿਰਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ […]

man committed suicide in police station ladhowal

ਪਤਨੀ ਦੀ ਸ਼ਿਕਾਇਤ ‘ਤੇ ਹਵਾਲਾਤ ‘ਚ ਬੰਦ ਪਤੀ, ਥਾਣੇ ‘ਚ ਕੀਤੀ ਖ਼ੁਦਕੁਸ਼ੀ

ਲੁਧਿਆਣਾ ਸ਼ਹਿਰ ਦੇ ਲਾਗਲੇ ਲਾਢੋਵਾਲ ਪੁਲਿਸ ਥਾਣੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਭਰਿਆ ਹੋ ਗਿਆ, ਜਦੋਂ ਵਿਅਕਤੀ ਨੇ ਥਾਣੇ ਵਿੱਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 37 ਸਾਲਾ ਸਰੂਪ ਸਿੰਘ ਵਜੋਂ ਹੋਈ ਹੈ, ਜਿਸ ਨੂੰ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਮ੍ਰਿਤਕ ਦੇ […]

roonagar asi

ਰੂਪਨਗਰ : ਮੋਰਿੰਡਾ ਥਾਣੇ ‘ਚ ਤਾਇਨਾਤ ਏਐਸਆਈ ਨੇ ਖ਼ੁਦ ਨੂੰ ਮਾਰੀ ਗੋਲ਼ੀ

ਰੂਪਨਗਰ ਜ਼ਿਲ੍ਹੇ ਵਿੱਚ ਮੋਰਿੰਡਾ ਥਾਣੇ ਵਿੱਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ। ਜਾਣਕਾਰੀ ਮੁਤਾਬਕ ਉਨ੍ਹਾਂ ਮੋਰਿੰਡਾ ਥਾਣੇ ਵਿੱਚ ਆਪਣੇ ਕੁਆਰਟਰ ਵਿੱਚ ਹੀ ਗੋਲ਼ੀ ਮਾਰੀ। ਇਸ ਪਿੱਛੋਂ ਜ਼ਖ਼ਮੀ ਏਐਸਆਈ ਨੂੰ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸਾ ‘ਚ […]

soldier commited suicide

ਫ਼ੌਜੀ ਨੇ ਜੰਮੂ ਕੈਂਪ ‘ਚ ਕੀਤੀ ਖ਼ੁਦਕੁਸ਼ੀ , ਪਨਾਮਾ ਚੌਕ ਦੇ ਨੇੜੇ ਕਰ ਰਿਹਾ ਸੀ ਨਿਗਰਾਨੀ

ਸੰਕੇਤਕ ਤਸਵੀਰ ਪੰਜਾਬ ਦੇ 30 ਸਾਲਾ ਜਵਾਨ ਵੱਲੋਂ ਜੰਮੂ ਦੇ ਫ਼ੌਜੀ ਕੈਂਪ ਵਿੱਚ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਸ਼ਨਾਖ਼ਤ ਸਿਪਾਹੀ ਸੰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸੰਦੀਪ ਸਿੰਘ ਨੂੰ ਪਨਾਮਾ ਚੌਕ ਨੇੜੇ ਮੋਰਚੇ ‘ਤੇ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਸੀ, ਜਿੱਥੇ ਉਸ ਨੇ ਮੰਗਲਵਾਰ ਨੂੰ ਆਪਣੇ ਸਿਰ ਵਿੱਚ ਗੋਲ਼ੀ ਮਾਰ […]

suicide in Punjab

ਕਿਸਾਨਾਂ ਮਗਰੋਂ ਹੁਣ ਬੇਰੁਜ਼ਗਾਰ ਨੌਜਵਾਨ ਵੀ ਕਰ ਰਹੇ ਖ਼ੁਦਕੁਸ਼ੀ

ਪੰਜਾਬ ‘ਚ ਕਰਜ਼ੇ ਕਰਕੇ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਹੁਣ ਬੇਰੁਜ਼ਗਾਰ ਨੌਜਵਾਨ ਵੀ ਖ਼ੁਦਕੁਸ਼ੀ ਕਰ ਰਹੇ ਹਨ। ਮਾਮਲਾ ਬਰਨਾਲਾ ਦੇ ਪਿੰਡ ਸੇਖਾ ਦਾ ਹੈ ਜਿੱਥੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 45 ਸਾਲਾ ਸੁਖਵਿੰਦਰ ਦਰਜ਼ੀ ਦਾ ਕੰਮ ਕਰਦਾ ਸੀ। […]

teacher arrested

ਜਲੰਧਰ : ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਮਗਰੋਂ ਪੁਲਿਸ ਨੇ ਅਧਿਆਪਕ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ ਸ਼ਹਿਰ ਦੇ ਨਿੱਜੀ ਸਕੂਲ ਦੀ 10ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਮਗਰੋਂ ਉਸ ਦੇ ਅਧਿਆਪਕ ‘ਤੇ ਕੇਸ ਦਰਜ ਕਰ ਲਿਆ ਹੈ। ਵਿਦਿਆਰਥਣ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਸੀ, ਜਿਸ ਦਾ ਇਲਜ਼ਾਮ ਉਸ ਨੇ ਆਪਣੇ ਅਧਿਆਪਕ ਸਿਰ ਲਾਇਆ ਸੀ। ਪੁਲਿਸ ਨੇ ਅਧਿਆਪਕ ਨਰੇਸ਼ ਕਪੂਰ ‘ਤੇ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ […]

suicide

ਜਲੰਧਰ : ਸਕੂਲ ਮਾਸਟਰ ਤੋਂ ਪ੍ਰੇਸ਼ਾਨ ਹੋਕੇ 10ਵੀਂ ਜਮਾਤ ਦੀ ਲੜਕੀ ਨੇ ਲਿਆ ਫਾਹਾ

ਜਲੰਧਰ ਸ਼ਹਿਰ ਦੇ ਨਿੱਜੀ ਸਕੂਲ ਵਿੱਚ ਪੜ੍ਹਨ ਵਾਲੀ 10ਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਤਿੰਨ ਪੇਜਾਂ ਦਾ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਮੁਤਾਬਕ ਉਹ ਸਕੂਲ ਵਿੱਚ ਇੱਕ ਅਧਿਆਪਕ ਤੋਂ ਕਾਫੀ ਪ੍ਰੇਸ਼ਾਨ ਸੀ। ਇਸੇ ਕਰਕੇ ਉਸ ਨੇ ਆਪਮੀ ਜੀਵਨ ਲੀਲਾ ਸਮਾਪਤ […]