ਕਿਸਾਨਾਂ ਮਗਰੋਂ ਹੁਣ ਬੇਰੁਜ਼ਗਾਰ ਨੌਜਵਾਨ ਵੀ ਕਰ ਰਹੇ ਖ਼ੁਦਕੁਸ਼ੀ
ਪੰਜਾਬ ‘ਚ ਕਰਜ਼ੇ ਕਰਕੇ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਹੁਣ ਬੇਰੁਜ਼ਗਾਰ ਨੌਜਵਾਨ ਵੀ ਖ਼ੁਦਕੁਸ਼ੀ ਕਰ ਰਹੇ ਹਨ। ਮਾਮਲਾ ਬਰਨਾਲਾ ਦੇ ਪਿੰਡ ਸੇਖਾ ਦਾ ਹੈ ਜਿੱਥੇ ਸੁਖਵਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 45 ਸਾਲਾ ਸੁਖਵਿੰਦਰ ਦਰਜ਼ੀ ਦਾ ਕੰਮ ਕਰਦਾ ਸੀ। […]