two-farmers-who-died

ਮੌਤ ਦੀ ਭੇਂਟ ਚੜ੍ਹੇ ਦੋ ਕਿਸਾਨ, ਇਕ ਨੇ ਕਰਜ਼ੇ ਹੇਠ ਦੱਬੇ ਨੇ ਲਈ ਆਪਣੀ ਜਾਨ, ਤਾਂ ਦੂਜਾ ਹੋਇਆ ਹਾਦਸੇ ਦਾ ਸ਼ਿਕਾਰ

ਇੱਕ ਪਾਸੇ ਕਿਸਾਨ ਆਪਣੀ ਮੰਗਾਂ ਨੂੰ ਮਨਵਾਉਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿਲੀ ਸਰਹੱਦਾਂ ‘ਤੇ ਡਟੇ ਹਨ ਉਥੇ ਹੀ ਕੁਝ ਕਿਸਾਨ ਅਜਿਹੇ ਵੀ ਹਨ ਜੋ ਸਰਕਾਰ ਵੱਲੋਂ ਦਿੱਤੇ ਗਏ ਕਰਜ਼ ਮੁਆਫੀ ਦੇ ਦਘੋਖੇ ਦਾ ਸ਼ਿਕਾਰ ਹੋ ਰਹੇ ਹਨ। ਅਤੇ ਆਪਣੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ , ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਤਰਨ ਤਾਰਨ […]

Saddened by mother death two brothers committ suicide

ਮਾਂ ਦੀ ਮੌਤ ਤੋਂ ਦੁਖੀ ਹੋਏ ਦੋ ਭਰਾਵਾਂ ਨੇ ਕੀਤੀ ਖੁਦਖੁਸ਼ੀ

ਮਾਨਸਾ – ਵਾਰਡ ਨੰਬਰ 4 ਦੀ ਉਸ਼ਾ ਰਾਣੀ ਦੀ ਦੋਂਹੇ ਕਿਡਨੀ ਫੇਲ ਹੋ ਜਾਣ ਕਾਰਨ ਮੌਤ ਦੀ ਖ਼ਬਰ ਸਾਮਨੇ ਆਉਂਦੇ ਹੀ ਉਸਦੇ ਦੋ ਮੁੰਡਿਆਂ ਵਲੋਂ ਦੋ ਹਫਤਿਆਂ ਵਿੱਚ ਹੀ ਖੁਦਖੱਸ਼ੀ ਕਰ ਲਈ ਹੈ। ਮਰਨ ਵਾਲਿਆਂ ਦੀ ਪਛਾਣ ਸੁਨੀਲ ਅਤੇ ਮੁਕੇਸ਼ ਕੁਮਾਰ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾਂ ਦੇ ਵੱਡੇ ਭਰਾ ਮਹਿੰਦਰ ਕੁਮਾਰ ਬਾਂਸਲ ਨੇ ਦੱਸਿਆ […]

Boy commits suicide after mother report corona positive

ਮਾਂ ਦੇ ਕੋਰੋਨਾ ਪੌਜ਼ੇਟਿਵ ਆਉਣ ਤੇ ਸਿਹਤ ਵਿਭਾਗ ਦੀ ਲਾਪਰਵਾਹੀ ਮਗਰੋਂ ਨੌਜਵਾਨ ਨੇ ਕੀਤੀ ਖੁਦਕੁਸ਼ੀ

ਨਵਾਂ ਸਹਿਰ: ਕੋਰੋਨਾ ਵਾਇਰਸ ਕਾਰਨ ਜਿੱਥੇ ਸੂਬੇ ‘ਚ ਮੌਤਾਂ ਦਾ ਸਿਲਸਿਲਾ ਵਧ ਰਿਹਾ ਹੈ, ਉੱਥੇ ਹੀ ਕੋਰੋਨਾ ਦਾ ਇਲਾਜ ਨਾ ਕਰਵਾ ਪਾਉਣ, ਸਰਕਾਰੀ ਮਦਦ ਨਾ ਮਿਲਣ ਤੇ ਸਿਹਤ ਸੁਵਿਧਾਵਾਂ ਦੀ ਘਾਟ ਵੀ ਲੋਕਾਂ ਦੀ ਜਾਨ ਦਾ ਦੁਸ਼ਮਣ ਬਣ ਰਿਹਾ ਹੈ। ਦੱਸ ਦਈਏ ਕਿ ਅਜਿਹਾ ਹੀ ਤਾਜ਼ਾ ਮਾਮਲਾ ਨਵਾਂ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ […]

A father commits suicide 12 year daughter reveal reason

ਇੱਕ ਪਿਤਾ ਨੇ ਲਾਇਆ ਫ਼ਾਹਾ, ਮਰਨ ਤੋਂ ਪਹਿਲਾਂ 12 ਸਾਲਾਂ ਬੇਟੀ ਨੂੰ ਭੇਜਿਆ ਆਡੀਓ ਮੈਸੇਜ, ਇਹ ਕਾਰਣ ਆਇਆ ਸਾਹਮਣੇ

ਸੇਖੋਵਾਲ ਖੇਤਰ ਵਿੱਚ ਰਹਿਣ ਵਾਲੇ ਮਨੀਸ਼ ਸੇਠੀ ਨੇ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਦੋ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਮਨੀਸ਼ ਸੇਠੀ ਦੀ 12 ਸਾਲਾ ਬੇਟੀ ਨੇ ਆਡੀਓ ਸੰਦੇਸ਼ ਸੁਣਨ ਤੋਂ ਬਾਅਦ ਇਸ ਗੱਲ ਦਾ ਖੁਲਾਸਾ ਕੀਤਾ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਦਰੇਸੀ ਪੁਲਿਸ ਥਾਣੇ ਨੂੰ ਦਿੱਤੀ। ਸੇਖੇਵਾਲ ਦੇ ਰਹਿਣ […]

youth-commit-suicide-in-jalandhar

Jalandhar Suicide News: ਜਲੰਧਰ ਵਿੱਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Jalandhar Suicide News: ਜਲੰਧਰ ਦੇ ਮਹਿੰਦਰੂ ਮੁਹੱਲੇ ‘ਚ ਮੋਮਬੱਤੀਆਂ ਦੇ ਵਪਾਰੀ ਦੇ ਬੇਟੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਲਿਲ ਮਹਿੰਦਰੂ ਪੁੱਤਰ ਰਾਜੇਸ਼ ਕੁਮਾਰ ਵਜੋਂ ਹੋਈ। ਇਸ […]

pathankot-accused-suicide-in-police-station

ਚਿੱਟੇ ਸਮੇਤ ਫੜੇ ਮੁਲਜ਼ਮ ਨੇ ਪੁਲਿਸ ਥਾਣੇ ਦੇ ਵਿੱਚ ਲਿਆ ਫਾਹਾ

ਪੰਜਾਬ ਦੇ ਵਿੱਚ ਖ਼ੁਦਕੁਸ਼ੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਇੱਕ ਹੋਰ ਮਾਮਲਾ ਪਠਾਨਕੋਟ ਦੇ ਪੁਲਿਸ ਥਾਣੇ ਤੋਂ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਸਮੇਤ ਗਿਰਫ਼ਤਾਰ ਕੀਤੇ ਮੁਲਜ਼ਮ ਨੇ ਥਾਣੇ ਦੇ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਨੂਰਪੁਰ ਦੇ ਹਸਪਤਾਲ ਵਿੱਚ ਭੇਜ ਦਿੱਤਾ ਹੈ। […]

a-man-dead-after-jump-from-punjab-secretariat-building

ਪੰਜਾਬ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਸਕੱਤਰੇਤ ਦੇ ਦਫ਼ਤਰ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਪੰਜਾਬ ਸਕੱਤਰੇਤ ਦੇ ਐਫਸੀਆਰ ਨਾਲ ਸਬੰਧਤ ਦਫ਼ਤਰ ਦੇ ਇੱਕ ਕਰਮਚਾਰੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੰਜਾਬ ਸਕੱਤਰੇਤ ਦੇ ਇਸ ਮੁਲਾਜ਼ਮ ਦੇ ਖ਼ੁਦਕੁਸ਼ੀ ਕਰਨ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ। ਮਿਰਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ […]

young-suicide-in-patiala

ਪਟਿਆਲਾ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪਟਿਆਲਾ ਦੇ ਦੀਪ ਨਗਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ। ਜਦੋਂ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਆਪਣੇ ਹੀ ਘਰ ਦੇ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਰਤਕ ਦੀ ਪਛਾਣ ਨਾਮ ਵਿੱਕੀ ਪੁੱਤਰ ਦੇਸ ਰਾਜ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਂਚ ਪੜਤਾਲ ਪੁਲਿਸ ਅਧਿਕਾਰੀ ਏ.ਐੱਸ.ਆਈ.ਲਖਵਿੰਦਰ ਸਿੰਘ ਕਰ ਰਹੇ ਹਨ। ਏ.ਐੱਸ.ਆਈ.ਲਖਵਿੰਦਰ ਸਿੰਘ […]