Navjot Singh Sidhu

ਸਿੱਧੂ ਖਿਲਾਫ ਇਕਜੁੱਟ ਹੋਏ ਸੁਖਬੀਰ ਬਾਦਲ ਤੇ ਕੈਪਟਨ

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਰ ਇੱਕ ਹਨ। ਦੋਵੇਂ ਸਿੱਧੂ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ। ਦਰਬਾਰ ਸਾਹਿਬ ਪੁੱਜੇ ਸੁਖਬੀਰ ਬਾਦਲ ਨੂੰ ਜਦ ਨਵਜੋਤ ਸਿੱਧੂ ਦੇ ਅਸਤੀਫ਼ੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ […]

mp sukhbir badal

ਫਿਰੋਜ਼ਪੁਰ ਹਲਕੇ ਦੇ ਲੋਕਾਂ ਉਹਨਾਂ ਦੇ ਸਾਂਸਦ ਸੁਖਬੀਰ ਬਾਦਲ ਵਲੋਂ ਪਹਿਲਾ ਤੋਹਫਾ

ਫਿਰੋਜ਼ਪੁਰ – ਫਿਰੋਜ਼ਪੁਰ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ, ਲੁਧਿਆਣਾ ਜਾਂ ਫਿਰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਕਤ ਲੋਕ ਆਪਣਾ ਇਲਾਜ ਹੁਣ ਫਿਰੋਜ਼ਪੁਰ ਜ਼ਿਲੇ ‘ਚ ਹੀ ਕਰਵਾ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ਦਿੱਲੀ ਵਿਖੇ ਆਪਣੇ ਸਾਂਸਦ ਨੂੰ ਮਿਲਣ […]

Manjeet Singh GK

ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਤੇ ਕੱਢੀ ਭੜਾਸ

ਸ਼੍ਰੋਣੀ ਅਕਾਲੀ ਦਲ ਸਾਬਕਾ ਆਗੂ ਅਤੇ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪਰ੍ਧਾਨ ਮਨਜੀਤ ਸਿੰਘ ਜੀ. ਕੇ. ਨੇ ਅਕਾਲੀ ਦਲ ਤੇ ਖ਼ੂਬ ਭੜਾਸ ਕੱਢੀ। ਉਹਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਅਕਾਲੀ ਦਲ ਵਿੱਚ ਪਰਿਵਾਰਵਾਦ ਹੈ ਉਹਨਾਂ ਚਿਰ ਸ਼੍ਰੋਮਣੀ ਅਕਾਲੀ ਦਲ ਦਾ ਹੀ ਹਾਲ ਰਹੇਗਾ। ਉਹਨਾਂ ਨੇ ਵਿਸ਼ਵਾਸ ਦਵਾਇਆ ਕਿ ਜੇਕਰ ਇਹੀ ਹਾਲ ਰਿਹਾ […]

Sukhbir Singh Badal

ਰਾਮ ਰਹੀਮ ਦੀ ਪੈਰੋਲ ਤੇ ਬੋਲੇ ਸੁਖਵੀਰ ਬਾਦਲ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਵਾਦ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਡੇਰਾ ਮੁਖੀ ਰਾਮ ਰਹੀਮ ਦੁਆਰਾ ਮੰਗੀ ਪੈਰੋਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰ੍ਧਾਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਰਾਮ ਰਹੀਮ ਨੂੰ ਪੈਰੋਲ ਦੇ ਵੀ ਦਿੰਦਾ ਹੈ ਤਾਂ ਅਸੀਂ ਉਸ ਨੂੰ ਪੰਜਾਬ ਵਿੱਚ ਵੜਨ […]

Parkash Singh Badal vs Kunwar Vijay Partap

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ, ਅਕਾਲੀ ਦਲ ਨੂੰ ਮਿਲੀ ਵੱਡੀ ਰਾਹਤ

ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਵਿਚਾਲੇ ਛਿੜੇ ਰੱਫੜ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਕਸੀਜ਼ਨ ਮਿਲੀ ਹੈ। ਸਿੱਟ ਦੇ ਅਫਸਰਾਂ ਦੇ ਆਪਸੀ ਕਲੇਸ਼ ਮਗਰੋਂ ਅਕਾਲੀ ਦਲ ਨੇ ਮੁੜ ਮੋਰਚੇ ਸੰਭਲ ਲਏ ਹਨ। ਅਕਾਲੀ ਦਲ ਦਾ ਵਫਦ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਦੇ ਮਾਮਲੇ ’ਤੇ ਅੱਜ ਚੋਣ ਕਮਿਸ਼ਨ […]

Sukhbir Singh Badal

‘ਸੁਖਬੀਰ ਬਾਦਲ ਦਾ ਚੈਲੰਜ, ਹਿੰਮਤ ਹੈ ਤਾਂ ਕੁੰਵਰ ਪ੍ਰਤਾਪ ਫੜ ਕੇ ਦਿਖਾ

ਫਰੀਦਕੋਟ: ਕੋਟਕਪੁਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਚਲਾਨ ਪੇਸ਼ ਕੀਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਫਰੰਟਮੈਨ ਦੀ ਤਰ੍ਹਾਂ ਕੰਮ ਕਰ ਰਹੇ ਹਨ। ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਫੜ ਕੇ ਅੰਦਰ ਕਰਕੇ ਦਿਖਾਉਣ। ਉਨ੍ਹਾਂ […]

sukhbir badal calls captain druken cm

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ‘ਸ਼ਰਾਬੀ’, ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿੱਜੀ ਹਮਲਾ ਕਰਦਿਆਂ ਉਨ੍ਹਾਂ ਨੂੰ ‘ਸ਼ਰਾਬੀ’ ਤਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤਾਂ ਦਾਰੂ ਪੀ ਕੇ ਪਿਆ ਰਹਿੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੀ ਵੱਡੇ ਸਵਾਲ ਚੁੱਕੇ। ਟਕਸਾਲੀਆਂ ਦੀ ਬਗਾਵਤ ਮਗਰੋਂ […]

protest against guljar singh ranike

ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਪਿੰਡ ਵਾਲਿਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ

ਫਰੀਦਕੋਟ : ਅਕਾਲੀ ਦਲ ਵਾਸਤੇ ਪੰਜਾਬ ਦੇ ਆਮ ਲੋਕਾਂ ਦੇ ਮਨਾਂ ‘ਚ ਭਾਰੀ ਰੋਸ ਹੈ। ਇਸ ਵਾਰ ਫਰੀਦਕੋਟ ਹਲਕੇ ਦੇ ਪਿੰਡ ਕੋਟ ਸੁਖੀਆ ‘ਚ ਚੋਣ ਪ੍ਰਚਾਰ ਲਈ ਗਏ ਗੁਲਜ਼ਾਰ ਸਿੰਘ ਰਣੀਕੇ ਨੂੰ ਪਿੰਡ ਦੇ ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ। ਗੁਲਜ਼ਾਰ ਸਿੰਘ ਰਣੀਕੇ ਲੋਕ ਸਭ ਹਲਕਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਪਿੰਡਵਾਸੀਆਂ ਨੇ ਬੇਅਦਬੀ […]

dsp touching sukhbirs feet

ਡੀਐਸਪੀ ਵਲੋਂ ਸੁਖਬੀਰ ਬਾਦਲ ਦੇ ਪੈਰੀਂ ਪੈਣ ਤੇ ਮਜੀਠੀਆ ਬੋਲੇ, ‘ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ’

ਸੁਖਬੀਰ ਬਾਦਲ ਦੇ ਪੈਰੀਂ ਪਏ ਬਠਿੰਡਾ ਦੇ ਡੀਐੱਸਪੀ ਕਰਨਸ਼ੇਰ ਸਿੰਘ ਬਾਰੇ ਬਿਕਰਮ ਮਜੀਠੀਆ ਨੇ ਕਿਹਾ ਕਿ ਬਾਦਲ ਪਰਿਵਾਰ ਕਰਨਸ਼ੇਰ ਦੀ ਗੂੜੀ ਰਿਸ਼ਤੇਦਾਰੀ ਹੈ। ਜੇਕਰ ਉਹ ਅਫ਼ਸਰ ਲੱਗ ਗਏ ਤਾਂ ਰਿਸ਼ਤੇਦਾਰੀ ਤਾਂ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇ ਕਰਨਸ਼ੇਰ ਅਫਸਰ ਹੈ ਤਾਂ ਇੰਜ ਨਹੀਂ ਕਿ ਉਹ ਆਪਣੇ ਨਜ਼ਦੀਕ ਦੀਆਂ ਰਿਸ਼ਤੇਦਾਰੀਆਂ ਵੀ ਭੁੱਲ ਜਾਣਗੇ। ਬਾਦਲ ਪਰਿਵਾਰ […]

sukhbir badal on parneet kaur

ਸੁਖਬੀਰ ਬਾਦਲ ਨੇ ਕੀਤੀ ਕੈਪਟਨ ਸਰਕਾਰ ਦੀ ਜੰਮ ਕੇ ਨਿਖੇਧੀ, ਪਰਨੀਤ ਕੌਰ ਬਾਰੇ ਵੀ ਕੀਤਾ ਵੱਡਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਦਾਅਵਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ‘ਚ ਕਾਂਗਰਸ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਨੰਬਰ ‘ਤੇ ਅਕਾਲੀ ਦਲ ਹੈ ਤੇ ਦੂਜੇ ‘ਤੇ ਡਾ. ਧਰਮਵੀਰ ਗਾਂਧੀ ਹਨ ਤੇ ਕਾਂਗਰਸ ਅੱਜ ਉੱਥੇ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਸੁਖਬੀਰ ਨੇ ਇਹ ਵੀ ਕਿਹਾ […]

harsimrat badal bikram majithia and sukhbir badal

ਅਕਾਲੀ ਦਲ ਨੇ 7 ਹਲਕਿਆਂ ‘ਚ ਐਲਾਨੇ ਉਮੀਦਵਾਰ, ਬਾਕੀ 3 ਸੀਟਾਂ ‘ਤੇ ਵੱਡੇ ਲੀਡਰਾਂ ਤੇ ਦਾਅ ?

ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਪੰਜਾਬ ਵਿੱਚ ਆਪਣੇ 7ਵੇਂ ਲੋਕ ਸਭਾ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਗੁਲਜ਼ਾਰ ਸਿੰਘ ਰਣੀਕੇ ਫ਼ਰੀਦਕੋਟ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਅਕਾਲੀ ਬੀਜੇਪੀ ਗਠਜੋੜ ਪੰਜਾਬ ਵਿੱਚ 10:3 ਦੇ ਅਨੁਪਾਤ ਤਹਿਤ ਲੋਕ ਸਭਾ ਚੋਣ ਲੜਦੇ ਹਨ। ਹੁਣ ਅਕਾਲੀ ਦਲ ਦੇ ਤਿੰਨ ਉਮੀਦਵਾਰ ਐਲਾਨਣੇ ਹੀ ਬਾਕੀ ਰਹਿ ਗਏ […]

Shiromani Akali Dal

ਅਕਾਲੀ ਦਲ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦੈ ਬੇਅਦਬੀ ਤੇ ਗੋਲੀ ਕਾਂਡ ਦਾ ਖਮਿਆਜ਼ਾ, ਜਾਂਚ ਨੂੰ ਲਟਕਾਉਣ ਦੀ ਰਣਨੀਤੀ ?

ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਵੱਡਾ ਖਮਿਆਜ਼ਾ ਬੇਅਦਬੀ ਤੇ ਗੋਲੀ ਕਾਂਡ ਦਾ ਭੁਗਤਣਾ ਪਏਗਾ। ਕੈਪਟਨ ਸਰਕਾਰ ਵੀ ਜਲਦ ਤੋਂ ਜਲਦ ਇਸ ਮਾਮਲੇ ਦੀ ਜਾਂਚ ਕਰਕੇ ਇੱਕ ਪਾਸੇ ਪੰਥਕ ਵੋਟ ਦਾ ਦਿਲ ਦਿਲ ਜਿੱਤਣਾ ਚਾਹੁੰਦੀ ਤੇ ਨਾਲ ਹੀ ਅਕਾਲੀ ਦਲ ਨੂੰ ਇਸ ਮਾਮਲੇ ਵਿੱਚ ਘੇਰ ਕੇ ਨੁੱਕਰੇ ਲਾਉਣ ਦੀ ਤਿਆਰੀ ਵਿੱਚ […]