sukhbir badal bibi jagir kaur

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਆਪਣਾ ਪਹਿਲਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੱਜ ਤਰਨ ਤਾਰਨ ਵਿੱਚ ਜਨਤਕ ਮੀਟਿੰਗ ਕਰ ਰਿਹਾ ਹੈ। ਇਸ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੀਬੀ […]

SUKHBIR AND SIDHU

ਸੁਖਬੀਰ ਬਾਦਲ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਭਾਰਤੀ ਨੇ ਜਾਂ ਫਿਰ ਪਾਕਿਸਤਾਨੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਪੁਰਾ ਪਹੁੰਚ ਕੇ ਕਾਂਗਰਸ ਨੂੰ ਖੂਬ ਕੋਸਿਆ। ਉਨ੍ਹਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਹ ਭਾਰਤ ਪੱਖੀ ਹਨ ਜਾਂ ਪਾਕਿਸਤਾਨ ਪੱਖੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੋਦੀ ਲਹਿਰ ਸਿਖਰ ’ਤੇ ਹੈ ਤੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ […]

Sukhbir Badal

ਬੇਅਦਬੀ ਗੋਲੀ ਕਾਂਡ ਮਾਮਲੇ ‘ਚ ਸਿੱਟ ਦੇ ਅਕਾਲੀ ਦਲ ਵੱਲ਼ ਵਧਦੇ ਹੱਥ ਵੇਖ ਘਬਰਾਏ ਸੁਖਬੀਰ ਬਾਦਲ

ਬੇਅਦਬੀ ਤੇ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਹੱਥ ਅਕਾਲੀ ਦਲ ਵੱਲ ਵਧਦੇ ਵੇਖ ਸੁਖਬੀਰ ਬਾਦਲ ਨੂੰ ਰੋਹ ਚੜ੍ਹ ਗਿਆ ਹੈ। ਹੁਣ ਸੁਖਬੀਰ ਬਾਦਲ ਨੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਨਿਰਪੱਖ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ। ਦਰਅਸਲ ਅਕਾਲੀ ਦਲ […]

ਭਾਜਪਾ-ਅਕਾਲੀ ਗੱਠਜੋੜ ਨੂੰ ਲੈਕੇ ਅਮਿਤ ਸ਼ਾਹ ਦਾ ਵੱਡਾ ਐਲਾਨ

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਪੁਰਾਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ਼ ਕੇ ਹੀ ਚੋਣ ਲੜਨਗੇ। ਇਸ ਵਾਰ ਸੀਟ ਵੰਡ ਵੀ ਸਾਲ 2014 ਦੀਆਂ ਆਮ ਚੋਣਾਂ ਵਾਲੀ ਹੀ ਰਹੇਗੀ। आज अकाली दल के अध्यक्ष श्री सुखबीर सिंह बादल जी के साथ अकाली दल […]

Amit Shah And Sukhbir Badal

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿੱਚ ਹੋਈ ਸੁਲਹ

ਬੀਜੇਪੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼ਾਂਤ ਕਰ ਲਿਆ ਹੈ। ਇਸ ਬਾਰੇ ਦੋਵਾਂ ਲੀਡਰਾਂ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਦਿੱਲੀ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਅਮਿਤ ਸ਼ਾਹ ਨੇ ਸੁਖਬੀਰ ਨੂੰ ਭਰੋਸਾ ਦੁਵਾਇਆ ਹੈ ਕਿ ਉਨ੍ਹਾਂ ਦੇ ਸਾਰੇ ਸ਼ਿਕਵੇ ਦੂਰ ਕਰ ਦਿੱਤੇ ਜਾਣਗੇ। ਬੀਜੇਪੀ ਪ੍ਰਧਾਨ ਸ਼ਾਹ ਨੇ ਕਿਹਾ […]

Kulbir Zira

ਵਿਧਾਇਕ ਕੁਲਬੀਰ ਜ਼ੀਰਾ ਨੇ ਸੁਖਬੀਰ ਬਾਦਲ ਦਾ ਡੋਪ ਟੈਸਟ ਕਰਾਉਣ ਲਈ ਲਾਇਆ ਕੈਂਪ

ਹਲਕਾ ਜ਼ੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਨੂੰ ਘੇਰਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਕੀਤੀ ਜਾ ਰਹੀ ਮੀਟਿੰਗ ਨੇੜੇ ਡੋਪ ਟੈਸਟ ਦਾ ਕੈਂਪ ਹੀ ਲਾ ਦਿੱਤਾ। ਇਸ ਮੌਕੇ ਵਿਧਾਇਕ ਜ਼ੀਰੇ ਦੇ […]

sukhbir badal on taksali leaders

ਸੁਖਬੀਰ ਬਾਦਲ ਨੇ ਟਕਸਾਲੀ ਲੀਡਰ ਬ੍ਰਹਮਪੁਰਾ ਤੇ ਖੁੱਲ੍ਹ ਕੇ ਕੱਢੀ ਭੜਾਸ

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਟਕਸਾਲੀ ਲੀਡਰਾਂ ਦੀ ਇੱਜ਼ਤ ਭੁੱਲ ਗਈ ਹੈ। ਹੁਣ ਤੱਕ ਸੁਖਬੀਰ ਬਾਦਲ ਕਹਿੰਦੇ ਸੀ ਕਿ ਟਕਸਾਲੀ ਉਨ੍ਹਾਂ ਲਈ ਸਨਮਾਨਯੋਗ ਹਨ। ਬਾਗੀ ਟਕਸਾਲੀਆਂ ਵੱਲੋਂ ਵੱਖਰੀ ਪਾਰਟੀ ਬਣਾਉਣ ਮਗਰੋਂ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਅੱਜ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ […]

sukhbir badal

ਵਿਧਾਨ ਸਭਾ ਕਮੇਟੀ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ , 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ […]

kahira accused justice zora singh

ਸੁਖਪਾਲ ਖਹਿਰਾ ਵਲੋਂ ਜਸਟਿਸ ਜ਼ੋਰਾ ਸਿੰਘ ਤੇ ਹਮਲਾ , ਨਾਲ ਹੀ ਕੀਤੀ ਕਾਰਵਾਈ ਦੀ ਮੰਗ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਮਿਸ਼ਨ ਨੂੰ ਬਾਦਲਾਂ ਨੂੰ ਬਚਾਉਣ ਵਾਲਾ ਕਮਿਸ਼ਨ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਬੇਬਾਕੀ ਨਾਲ ਦਾਅਵਾ ਕੀਤਾ ਕਿ ਜ਼ੋਰਾ ਸਿੰਘ ਨੇ ਪੁਖਤਾ […]

Sukhbir Badal

ਸੁਖਬੀਰ ਬਾਦਲ ਦੀ ਰਣਨੀਤੀ ‘ਚ ਬਦਲਾਅ, ਪੰਥਕ ਮੁੱਦਿਆਂ ਤੇ ਸਿਆਸਤ ਵੱਲ ਰੁਝਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੇ ਸਿਆਸੀ ਖੋਰੇ ਤੋਂ ਸਬਕ ਲੈਂਦਿਆਂ ਮੁੜ ਪੰਥਕ ਸਿਆਸਤ ਵੱਲ ਮੋੜਾ ਕੱਟ ਲਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਦੀ ਥਾਂ ਮੁੜ ਪੰਥਕ ਪਾਰਟੀ ਦੀ ਦਿੱਖ ਦੇਣ ਲਈ ਕਵਾਇਦ ਵਿੱਢੀ ਹੈ। ਇਸ ਲਈ ਜਿੱਥੇ ਉਹ ਲਗਾਤਾਰ ਪੰਥਕ ਮੁੱਦਿਆਂ ‘ਤੇ ਹੀ ਸਿਆਸਤ ਕੇਂਦਰਤ ਕਰ ਰਹੇ ਹਨ, […]

three counselors of akali joined congress

ਬਠਿੰਡਾ ਤੋਂ ਅਕਾਲੀ ਦਲ ਦੇ ਤਿੰਨ ਬਾਗ਼ੀ ਕੌਂਸਲਰਾ ਨੇ ਫੜ੍ਹਿਆ ਕਾਂਗਰਸ ਦਾ ਪੱਲਾ

ਹਲਕਾ ਬਠਿੰਡਾ ਵਿੱਚ ਅਕਾਲੀ ਦਲ ਨਾਲ ਬਗ਼ਾਵਤ ਕਰਨ ਵਾਲੇ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੀਤੇ ਦਿਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਸਿਆਸੀ ਭੇੜ ਦੌਰਾਨ ਕੌਂਸਲਰਾਂ ਨੇ ਇਹ ਕਦਮ ਚੁੱਕਿਆ। ਉੱਧਰ ਬਾਗ਼ੀ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਨੇ ਵੀ ਰਾਤ ਦਾ ਖ਼ਿਆਲ ਕੀਤੇ ਬਗੈਰ ਹਨ੍ਹੇਰੇ […]

Sukhbir Badal

‘ਆਪ’ ‘ਚ ਵਿਧਾਇਕਾਂ ਦੇ ਕਿਨਾਰੇ ਮਗਰੋਂ ਅਕਾਲੀ ਦਲ ਵਲੋਂ ਵਿਰੋਧ ਧਿਰ ਦਾ ਅਹੁਦਾ ਸਾਂਭਣ ਲਈ ਕੋਸ਼ਿਸ਼ਾਂ ਸ਼ੁਰੂ

ਆਮ ਆਦਮੀ ਪਾਰਟੀ ਤੋਂ ਲਗਾਤਾਰ ਵਿਧਾਇਕਾਂ ਵੱਲੋਂ ਕਿਨਾਰਾ ਕਰਨ ਮਗਰੋਂ ਵਿਰੋਧੀ ਧਿਰ ਦਾ ਕਾਰਜਭਾਰ ਸਾਂਭਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਲਗਾਤਾਰ ਕਮਜ਼ੋਰ ਹੁੰਦੀ ਜਾ ਰਹੀ ‘ਆਪ’ ਦੀ ਹਾਲਤ ਮਗਰੋਂ ਅਕਾਲੀ ਦਲ ਇਹ ਜ਼ਿੰਮੇਵਾਰੀ ਸਾਂਭਣੀ ਚਾਹੁੰਦਾ ਹੈ। ਇੱਕ ਮਹੀਨੇ ਤੋਂ ਵੀ ਘੱਟ ਸਮੇਂ […]