Punjabi-actor-and-director-sukhjinder-shera-passed-away-in-Uganda

ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ਵਿੱਚ ਦੇਹਾਂਤ ਹੋ ਗਿਆ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਨੇ ਅੱਜ ਯੁਗਾਂਡਾ ਵਿਖੇ 2 ਵਜੇ (ਭਾਰਤੀ ਸਮੇਂ ਅਨੁਸਾਰ) ਦੇ ਕਰੀਬ ਆਖਰੀ ਸਾਹ ਲਏ। ‘ਯਾਰੀ ਜੱਟ ਦੀ’, ‘ਜੱਟ ਤੇ ਜ਼ਮੀਨ’ ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰਸੁਖਜਿੰਦਰ ਸ਼ੇਰਾ 17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ […]