Sukhjinder Singh Randhawa

ਸਿੰਘੂ ਬਾਰਡਰ ਤੇ ਹੋਏ ਕਤਲ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਐਸ ਆਈ ਟੀ ਦਾ ਗਠਨ

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇੱਕ ਦਲਿਤ ਮਜ਼ਦੂਰ ਦੀ ਭੈਣ ਦੀ ਸ਼ਿਕਾਇਤ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ, ਜਿਸ ਨੂੰ ਦਿੱਲੀ-ਹਰਿਆਣਾ ਸਰਹੱਦ ਸਿੰਘੂ ਵਿੱਚ ਕਿਸਾਨਾਂ ਦੇ ਧਰਨੇ ਵਾਲੀ ਥਾਂ ‘ਤੇ ਕਤਲ ਕਰ ਦਿੱਤਾ ਗਿਆ ਸੀ । ਇਹ ਪ੍ਰਗਟਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ […]

Chief Minister Punjab

ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਚਾਰਟਡ ਪਲੇਨ ਰਾਹੀਂ ਸਫ਼ਰ ਦੀ ਕੀਤੀ ਨਿੰਦਾ

ਪੰਜਾਬ ਦੀਆਂ ਵਿਰੋਧੀ ਪਾਰਟੀਆਂ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਨ੍ਹਾਂ ਦੇ ਦੋ ਡਿਪਟੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੁਆਰਾ “ਚਾਰਟਰਡ ਫਲਾਈਟ” ਦੀ ਵਰਤੋਂ ‘ਤੇ ਸਵਾਲ ਉਠਾਏ ਹਨ। ਉਨ੍ਹਾਂ ‘ਤੇ ਚੁਟਕੀ ਲੈਂਦਿਆਂ, ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਨੇ ਕਿਹਾ ਕਿ ਕਾਂਗਰਸੀ ਆਗੂ “ਸਿਰਫ 250 […]

Charanjit Singh Channi

ਚਰਨਜੀਤ ਸਿੰਘ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕਾਂਗਰਸੀ ਆਗੂ ਅਤੇ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਪੰਜਾਬ ਦੇ 16ਵੇਂ ਮੁੱਖ ਮੰਤਰੀ ਹੋਣਗੇ। ਦੋ ਉਪ ਮੁੱਖ ਮੰਤਰੀਆਂ – ਓਪੀ ਸੋਨੀ ਅਤੇ ਸੁਖਜਿੰਦਰ ਰੰਧਾਵਾ ਨੇ ਵੀ ਮੁੱਖ ਮੰਤਰੀ ਦੇ ਨਾਲ ਸਹੁੰ ਚੁੱਕੀ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਅਤੇ ਗੁਪਤਤਾ ਸਹੁੰ […]

Sukhjinder Randhawa

ਸੁਖਜਿੰਦਰ ਸਿੰਘ ਰੰਧਾਵਾ ਹੋ ਸਕਦੇ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਚੋਣਾਂ ਨਾਲ ਜੁੜੇ ਪੰਜਾਬ ਨੂੰ ਅੱਜ ਇੱਕ ਨਵਾਂ ਮੁੱਖ ਮੰਤਰੀ ਮਿਲ ਸਕਦਾ ਹੈ ਜਿਸ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਤੇ ਲਗਭਗ ਮੋਹਰ ਲੱਗ ਚੁਕੀ ਹੈ। ਸੂਤਰਾਂ ਅਨੁਸਾਰ ਸੁਖਜਿੰਦਰ ਰੰਧਾਵਾ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ ਅਤੇ ਉਨ੍ਹਾਂ ਦੇ ਦੋ ਉਪ ਮੁੱਖ ਮੰਤਰੀ ਹੋਣਗੇ। ਤਿੰਨ ਵਾਰ ਵਿਧਾਇਕ ਰਹੇ ਸ੍ਰੀ ਰੰਧਾਵਾ (62), ਮੌਜੂਦਾ ਜੇਲ੍ਹਾਂ ਅਤੇ ਸਹਿਕਾਰਤਾ […]

punjab-government-announces-jails-in-barnala-and-patti-during-corona-epidemic

Corona in Punjab: Corona ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਨੇ ਬਰਨਾਲਾ ਤੇ ਪੱਟੀ ਦੀਆਂ ਜੇਲ੍ਹਾਂ ਨੂੰ ਐਲਾਨਿਆ ਇਕਾਂਤਵਾਸ

Corona in Punjab: COVID-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ‘ਚ ਅਹਿਤਿਹਾਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਅਤੇ ਪੱਟੀ ਜੇਲਾਂ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰੰਧਾਵਾ ਨੇ ਦੱਸਿਆ ਕਿ ਬਰਨਾਲਾ ਅਤੇ ਪੱਟੀ ਜੇਲਾਂ ‘ਚ ਬੰਦ 412 ਕੈਦੀਆਂ […]

Punjab Govt will give Parole to 6000 Prisoners From Jail

Corona Virus Punjab : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੀ ਜੇਲਾਂ ਵਿੱਚੋ ਛੱਡੇ ਜਾਣਗੇ 6000 ਕੈਦੀ

Corona Virus Punjab : ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਕੈਦੀਆਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਕਰੀਬਨ 6000 ਕੈਦੀ ਰਿਹਾ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਦਿੱਤੀ। ਰੰਧਾਵਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਉੱਚ ਪੱਧਰੀ […]

sad vs congress

ਬਿਕਰਮ ਮਜੀਠੀਆ ਅਤੇ ਸੁਖਜਿੰਦਰ ਰੰਧਾਵਾ ਆਮੋ-ਸਾਹਮਣੇ

ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਵਿਚਾਲੇ ਤਲਖੀ ਇੰਨੀ ਵਧ ਗਈ ਹੈ ਕਿ ਇੱਕ-ਦੂਜੇ ਨੂੰ ਗੁੰਡੇ ਤੇ ਕਾਤਲ ਤੱਕ ਕਹਿ ਰਹੇ ਹਨ। ਅੱਜ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਉੱਪਰ ਗੈਂਗਸਟਰਾਂ ਨਾਲ ਸਬੰਧਾਂ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਢਿੱਲਵਾਂ ਦੇ ਸਾਬਕਾ ਸਰਪੰਚ ਦੇ ਕਾਤਲਾਂ ਨੂੰ ਰੰਧਾਵਾ ਦੀ ਹੀ ਸ਼ਹਿ ਹੈ। ਉਨ੍ਹਾਂ […]

Sadhu Singh Sidhu Randhawa

ਕੈਪਟਨ ਦੀ ਮੀਟਿੰਗ ਵਿੱਚ ਨਾ ਪਹੁੰਚਣ ਤੇ ਕੈਬਿਨਟ ਮੰਤਰੀਆਂ ਨੇ ਬਣਾਇਆ ਸਿੱਧੂ ਨੂੰ ਨਿਸ਼ਾਨਾ

ਪੰਜਾਬ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਦੇ ਪੰਜਾਬ ਕੈਬਿਨਟ ਮੀਟਿੰਗ ਵਿੱਚ ਨਾ ਪਹੁੰਚਣ ਤੇ ਕਈ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਪੰਜਾਬ ਕੈਬਿਨਟ ਮੀਟਿੰਗ ਵਿੱਚ ਗ਼ੈਰ – ਹਾਜ਼ਿਰ ਰਹਿ ਕੇ ਅਨੁਸ਼ਾਸਨ ਭੰਗ ਕੀਤਾ ਹੈ। ਪੰਜਾਬ ਕੈਬਿਨੇਟ ਮੀਟਿੰਗ ਦੇ ਬਰਾਬਰ ਕੀਤੀ ਕਾਨਫਰੰਸ਼ ਬਾਰੇ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ […]

jail minister sukhjinder randhawa and parmraj singh umranangal

ਉਮਰਾਨੰਗਲ ਨੂੰ ਮਿਲ ਰਹੀਆਂ ਪਟਿਆਲਾ ਜੇਲ੍ਹ ‘ਚ VIP ਸੂਹਲਤਾਂ , ਰੰਧਾਵਾ ਨੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਕੀਤਾ ਮੁਅੱਤਲ

ਅਕਤੂਬਰ 2015 ਨੂੰ ਕੋਟਕਪੂਰਾ ‘ਚ ਵਾਪਰੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ ‘ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ ‘ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਬਾਰੇ ਸੋਚ ਰਹੇ […]

capt amrinder singh on majithia and sukhbir

ਕਾਂਗਰਸੀ ਮੰਤਰੀਆਂ ਨੂੰ ਰਾਸ ਨਹੀਂ ਆ ਰਹੀ ਬਾਦਲਾਂ ਤੇ ਮਜੀਠੀਆ ਲਈ ਕੈਪਟਨ ਦੀ ਹਮਦਰਦੀ

ਬਾਦਲ ਤੇ ਮਜੀਠੀਆ ਪਰਿਵਾਰ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਮਦਰਦੀ ਕਾਂਗਰਸੀ ਮੰਤਰੀਆਂ ਨੂੰ ਰਾਸ ਨਹੀਂ ਆ ਰਹੀ। ਇਸ ਗੱਲ ਦਾ ਖੁਲਾਸਾ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵੀ ਸ਼ਰੇਆਮ ਹੋਇਆ। ਆਪਣੇ ਹੀ ਮੰਤਰੀਆਂ ਦੇ ਰੋਹ ਨੂੰ ਵੇਖ ਕੈਪਟਨ ਹੈਰਾਨ ਵੀ ਹੋਏ ਪਰ ਚੁੱਪਚਾਪ ਬੈਠੇ ਰਹੇ। ਦਰਅਸਲ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਕਾਲੀ […]

captain amarinder famer budh singh loan waiver

ਕਿਸਾਨ ਕਰਜ਼ ਮੁਆਫ਼ੀ ਯੋਜਨਾ ਦਾ ‘ਪੋਸਟਰ ਕਿਸਾਨ’ ਦਾ ਕਰਜ਼ਾ ਅਕਾਲੀ ਦਲ ਨੇ ਕੀਤਾ ਮਾਫ

ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਕਰਜ਼ ਮੁਆਫ਼ੀ ਯੋਜਨਾ ਦਾ ਪੋਸਟਰ ਬੁਆਏ ਬਣਾਏ ਗਏ ਕਿਸਾਨ ਦਾ ਕਰਜ਼ਾ ਕਾਂਗਰਸ ਸਰਕਾਰ ਮੁਆਫ਼ ਨਹੀਂ ਕਰ ਸਕੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਦੇ ਕਰਜ਼ੇ ਦੀ ਅਦਾਇਗੀ ਕੀਤੀ ਹੈ। ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਸਾਨ ਬੁੱਧ ਸਿੰਘ ਨੂੰ ਪੌਣੇ ਚਾਰ ਲੱਖ ਤੋਂ ਵੱਧ ਰਕਮ ਦਾ ਚੈੱਕ ਸੌਂਪਿਆ। ਬੁੱਧ […]

delhi cm arvind kejriwal

ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ

ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਜਾ ਕੇ ਸਿੱਖਿਆ, ਸਿਹਤ ਤੇ ਹੋਰ ਸਰਕਾਰੀ ਮਹਿਕਮਿਆਂ ਦੇ ਕੰਮ ਵੇਖਣ ਲਈ ਕਹਿੰਦੇ ਹਨ ਪਰ ਹੁਣ ਕਾਂਗਰਸੀ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਪੰਜਾਬ ਸਰਕਾਰ […]