kabbadi-player-murdered-by-police-asi-punjab-campaign

Punjab News: ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਕੀਤੀ ਸ਼ੁਰੂਆਤ

Punjab News: ਪੰਜਾਬ ਪੁਲਿਸ ਦੇ ਏਐਸਆਈ ਹੱਥੋਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਦੇ ਕਤਲ ਮਗਰੋਂ ਲੋਕ ਰੋਹ ਵੱਧ ਰਿਹਾ ਹੈ। ਹੁਣ ਕਬੱਡੀ ਪ੍ਰੇਮੀਆਂ ਨੇ ਪੰਜਾਬ ਪੁਲੀਸ ਦੀ ਤਰਜ਼ ’ਤੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ […]

bibi khalra filed nomination

ਟਕਸਾਲੀਆਂ ਤੇ ਖਹਿਰਾ ਦੀ ਮੌਜੂਦਗੀ ‘ਚ ਬੀਬੀ ਖਾਲੜਾ ਨੇ ਭਰਿਆ ਨਾਮਜ਼ਦਗੀ ਪੱਤਰ

ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਤੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਬੀਬੀ ਖਾਲੜਾ ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ ਹਨ ਅਤੇ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉੱਤਰੇ ਹਨ। ਉਨ੍ਹਾਂ ਕੱਲ੍ਹ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸਭਰਵਾਲ ਨੂੰ […]

bhgwant mann app

ਮਾਨਸ਼ਾਹੀਆ ਦੇ ਧੋਖੇ ਮਗਰੋਂ ਮਾਨ ਨੇ ਖਹਿਰਾ ਤੇ ਵਿਰੋਧੀ ਪਾਰਟੀਆਂ ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਮਾਨਸਾ ਤੋਂ ‘ਆਪ’ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਇਸ ਤੋਂ ਕਾਫੀ ਨਾਰਾਜ਼ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਦੇ ਪੰਜਾਬੀਆਂ ਸਾਹਮਣੇ ਇਸ ਜੁੰਡਲੀ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਲੋਕ ਆਮ ਆਦਮੀ ਪਾਰਟੀ ਲਈ ਨਹੀਂ , […]

sukhpal khaira

ਸੁਖਪਾਲ ਖਹਿਰਾ ਨੇ ਛੱਡੀ ਵਿਧਾਇਕੀ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ‘ਤੋਂ ਵੱਖ ਹੋ ਕੇ ਆਪਣੀ ‘ਪੰਜਾਬ ਏਕਤਾ ਪਾਰਟੀ‘ […]

khaira bhagwant mann and brahampura

ਖਹਿਰਾ ਨੇ ਠੁਕਰਾਈ ‘ਆਪ’ ਤੇ ਟਕਸਾਲੀਆਂ ਦੀ ਪੇਸ਼ਕਸ਼

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਟਕਸਾਲੀ) ਵਲੋਂ ਬੀਬੀ ਖਾਲੜਾ ਨੂੰ ਹਮਾਇਤ ਦੀ ਪੇਸ਼ਕਸ਼ ਨੂੰ ਨਾਂਹ ਕਰ ਦਿੱਤੀ ਹੈ। ਦੋਵੇਂ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਹਲਕਾ ਖਡੂਰ ਸਾਹਿਬ ਦੀ ਲੋਕ ਸਭਾ ਸੀਟ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਆਜ਼ਾਦ ਉਮੀਦਵਾਰ ਵੱਜੋਂ ਹੀ ਚੋਣਾਂ ‘ਚ ਉਤਾਰਿਆ […]

Khaira brahmpura bibi khalra 2

ਬੀਬੀ ਖਾਲੜਾ ਦੀ ਜਿੱਤ ਪੱਕੀ ਕਰਨ ਲਈ ਟਕਸਾਲੀਆਂ ਨੇ ਦਿੱਤੀ ਖਹਿਰਾ ਨੂੰ ਸਲਾਹ

ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]

paramjit khalra jj singh bibi jagir kaur

ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈਣ ਦਾ ਕੀਤਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸੀ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ […]

Majithia slams aap and rahul gandhi

ਰਾਹੁਲ ਗਾਂਧੀ ਦੀ ਸਲਾਹ ਨਾਲ ਟਿਕਟਾਂ ਵੰਡ ਰਹੀ ਹੈ ‘ਆਪ’ : ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਬਠਿੰਡਾ ਤੋਂ ਉਮੀਦਵਾਰ ਬਲਜਿੰਦਰ ਕੌਰ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਟਿਕਟਾਂ ਦੇ ਫੈਸਲੇ ਵੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸਲਾਹ ਨਾਲ ਹੋਏ ਹਨ। ਦੂਜੇ ਪਾਸੇ ਉਨ੍ਹਾਂ ਕੈਪਟਨ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਇਨ੍ਹਾਂ ਮੈਨੀਫੈਸਟੋ ‘ਚ […]

simarjeet bains to contest lok sabha election from ludhiana

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੜਨਗੇ ਲੋਕ ਸਭਾ ਚੋਣ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਨਗੇ। ਬੈਂਸ ਭਰਾਵਾਂ ਨੇ ਆਪਣੇ ਸਮਰਥਕਾਂ ਦਰਮਿਆਨ ਇਹ ਐਲਾਨ ਕੀਤਾ ਹੈ। ਬੈਂਸ ਭਰਾਵਾਂ ਦਾ ਲੁਧਿਆਣਾ ਵਿੱਚ ਚੰਗਾ ਆਧਾਰ ਹੈ ਅਤੇ ਕਾਂਗਰਸ ਦੇ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨਾਲ ਮੁਕਾਬਲਾ ਹੋਵੇਗਾ। ਹਾਲੇ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਨੇ ਇੱਥੋਂ ਆਪਣੇ ਉਮੀਦਵਾਰ ਐਲਾਨਣੇ […]

sukhpal khaira and navjot sidhu

ਚੰਡੀਗੜ੍ਹ ਸੀਟ ਤੋਂ ਟਿਕਟ ਨਾ ਮਿਲਣ ਮਗਰੋਂ ਨਵਜੋਤ ਕੌਰ ਨੂੰ ਸੁਖਪਾਲ ਖਹਿਰਾ ਵਲੋਂ ਵੱਡੀ ਪੇਸ਼ਕਸ਼

ਕਾਂਗਰਸ ਪਾਰਟੀ ਤੋਂ ਚੰਡੀਗੜ੍ਹ ਲੋਕ ਸਭਾ ਸੀਟ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਵੱਲੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ਤੋਂ […]

Brahmpura says jj singhs scarifices are not less than khalra

ਖਡੂਰ ਸਾਹਿਬ ਤੋਂ ਜੇਜੇ ਸਿੰਘ ਨੂੰ ਉਮੀਦਵਾਰ ਬਣਾਉਣ ਤੇ ਡਟੇ ਬ੍ਰਹਮਪੁਰਾ

ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜੇਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਪਾਕਿਸਤਾਨੀ ਸ਼ਹਿ ਨਾਲ ਗ਼ਲਤ ਹਰਕਤਾਂ ਕਰਨ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਉੱਧਰ, ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ […]

sukhpal khaira

ਚੋਣਾਂ ਨੂੰ ਲੈਕੇ ਸੁਖਪਾਲ ਖਹਿਰਾ ਦਾ NRI’s ਲਈ ਵੱਡਾ ਐਲਾਨ

ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨਆਰਆਈਜ਼ ਨੂੰ ਦੇਣਗੇ। ਇਹ ਵੀ ਪੜ੍ਹੋ : ‘ਆਪ’ ‘ਚ […]