dgp-sumedh-saini-in-big-trouble

Sumedh Saini News: ਸੁਮੇਧ ਸੈਣੀ ਘਿਰੇ ਕਸੂਤੇ, ਹਾਈਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ

Sumedh Saini News: ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ ‘ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ […]