Sashi Tharoor

ਸ਼ਸ਼ੀ ਥਰੂਰ ਸੁਨੰਦਾ ਪੁਸ਼ਕਰ ਕਤਲ ਮਾਮਲੇ ਚੋਂ ਬਰੀ

ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿੱਚ ਥਰੂਰ ਨੂੰ ਬਰੀ ਕਰ ਦਿੱਤਾ। ਸੁਨੰਦਾ ਦੀ ਲਾਸ਼ 2014 ਵਿੱਚ ਦਿੱਲੀ ਦੇ ਇੱਕ ਹੋਟਲ ਵਿੱਚ ਮਿਲੀ ਸੀ। ਪੁਸ਼ਕਰ ਦੀ ਮੌਤ ਤੋਂ ਬਾਅਦ ਉਸ ਦੇ ਪਤੀ […]