‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 ‘ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ, ਤਾਂ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਨੀ ‘ਚ ਅਸਲੀ ਹੀਰੋ ਦੇਖਿਆ । ਸੰਨੀ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਸ ਨੂੰ ਨਿਰਾਸ਼ ਨਹੀਂ ਕੀਤਾ। […]

Big-decision-against-Sunny-Deol

ਸੰਨੀ ਦਿਓਲ ਦੇ ਖਿਲਾਫ ਵੱਡਾ ਫੈਸਲਾ, ਕਿਸਾਨ ਜਥੇਬੰਦੀਆਂ ਅਤੇ ਵਿਧਾਇਕਾਂ ਨੇ ਬਾਈਕਾਟ ਕੀਤਾ

ਐਕਟਰ ਤੋਂ ਐਮਪੀ ਬਣੇ ਸੰਨੀ ਦਿਓਲ ਪਿਛਲੇ ਸਾਲ ਸਤੰਬਰ ਤੋਂ ਹੀ ਹਲਕੇ ਤੋਂ ਲਾਪਤਾ ਹਨ। ਸੀਆਈਡੀ ਦੀ ਰਿਪੋਰਟ ਅਨੁਸਾਰ, ਜੇਕਰ ਸੰਨੀ ਦਿਓਲ ਅੱਗੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ। ਗੁਰਦਾਸਪੁਰ ਲੋਕ ਸਭਾ ਦੇ ਵਿਧਾਇਕਾਂ ਅਤੇ ਕਿਸਾਨ ਜਥੇਬੰਦੀਆਂ ਨੇ ਭਾਜਪਾ ਐਮਪੀ ਸੰਨੀ ਦਿਓਲ ਨੂੰ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। […]

Sunny-Deol-goes-to-Manali-to-rest

ਮਨਾਲੀ ਆਰਾਮ ਕਰਨ ਪਹੁੰਚੇ ਸੰਨੀ ਦਿਓਲ ਹੋਏ ਕੋਰੋਨਾ ਪੋਜ਼ੀਟਿਵ

ਬਾਲੀਵੁੱਡ ਐਕਟਰ ਅਤੇ ਗੁਰਦਾਸਪੁਰ ਤੋਂ ਭਾਜਪਾ ਐਮਪੀ ਸੰਨੀ ਦਿਓਲ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਇਹ ਗੱਲ ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਭ ਅਵਸਥੀ ਨੇ ਮੰਗਲਵਾਰ ਦੇਰ ਰਾਤ ਦੱਸੀ। ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਕੁੱਲੂ ਵਿੱਚ ਰਹਿ ਰਹੇ ਹਨ। ਸਿਹਤ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਮੁੱਖ ਸਿਹਤ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਨੀ ਦਿਓਲ […]

Sunny Deol appealed to Captain by writing a letter

ਕੈਪਟਨ ਨੂੰ ਪੱਤਰ ਲਿਖ ਸੰਨੀ ਦਿਉਲ ਨੇ ਕੀਤੀ ਇਹ ਵੱਡੀ ਅਪੀਲ

ਭਾਜਪਾ ਐਮਪੀ ਸੰਨੀ ਦਿਓਲ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਰੇਲ ਆਵਾਜਾਈ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਕਿਹਾ। ਗੁਰਦਾਸਪੁਰ ਦੇ ਐਮਪੀ ਸੰਨੀ ਦਿਓਲ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰੇਲ ਆਵਾਜਾਈ ਸ਼ੁਰੂ ਕਰਨ ਵਿੱਚ […]

Protest against Sunny Deol, Farmers turn against him

ਸਨੀ ਦਿਓਲ ਦੇ ਖਿਲਾਫ ਰੋਸ਼ ਪ੍ਰਦਰਸ਼ਨ ਜਾਰੀ, ਜੰਮ ਕੇ ਹੋਈ ਨਾਅਰੇਬਾਜ਼ੀ ਅਤੇ ਪੋਸਟਰਾਂ ਤੇ ਕਾਲਿਖ ਪੋਤੀ

ਗੁਰਦਾਸਪੁਰ ਵਿੱਚ ਸਨੀ ਦਿਓਲ ਦੇ ਖਿਲਾਫ ਰੋਸ਼ ਪ੍ਰਦਰਸ਼ਨ ਦਾ ਸਿਲਸਿਲਾ ਰੁੱਕਣਾ ਦਾ ਨਾਮ ਨਹੀਂ ਲੈ ਰਿਹਾ। ਖੇਤੀ ਬਿੱਲਾਂ ਦੇ ਖਿਲਾਫ ਗੁਰਦਾਸਪੁਰ ਦੇ ਕਿਸਾਨ ਸਨੀ ਦਿਓਲ ਦੇ ਖਿਲਾਫ ਹੋ ਗਏ ਨੇ, ਉੱਥੇ ਹੀ ਯੂੱਥ ਕਾਂਗਰਸ ਪਾਰਟੀ ਵਲੋਂ ਵੀ ਸਨੀ ਦਿਓਲ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਨੌਜਵਾਨਾਂ ਵਲੋਂ ਖੇਤੀ ਬਿੱਲਾਂ ਅਤੇ ਕੇਂਦਰ ਸਰਕਾਰ ਖਿਲਾਫ […]

These Punjabi Stars Come in support of the Farmers

ਗੁਰਦਾਸ ਮਾਨ , ਗਿੱਪੀ ਗਰੇਵਾਲ ਸਮੇਤ ਇਨ੍ਹਾਂ ਸਿਤਾਰਿਆਂ ਨੇ ਉਠਾਈ ਕਿਸਾਨਾਂ ਦੇ ਹੱਕ ਵਿੱਚ ਆਵਾਜ਼

ਕੇਂਦਰੀ ਖੇਤੀ ਬਿੱਲਾਂ ਦੇ ਖਿਲਾਫ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਵੀ ਅਪਣੀ ਆਵਾਜ਼ ਬੁਲੰਦ ਕੀਤੀ। ਇਸ ਬਿੱਲ ਖਿਲਾਫ ਵੱਖ -ਵੱਖ ਜੱਥੇਬੰਦੀਆਂ ਅਤੇ ਰਾਜਨੈਤਿਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਅਜਿਹੇ ਵਿੱਚ ਪੰਜਾਬੀ ਕਲਾਕਾਰ ਵੀ ਖੇਤੀ ਬਿਲਾਂ ਦਾ ਖੁੱਲ ਕੇ ਵਿਰੋਧ ਕਰ ਰਹੇ ਹਨ। ਹੁਣ ਗਿੱਪੀ ਗਰੇਵਾਲ ਨੇ ਵੀ ਸ਼ੋਸ਼ਲ ਮੀਡਿਆ ਤੇ ਖੇਤੀ ਬਿਲਾਂ ਖਿਲਾਫ […]

Deep Sidhu came in support of farmers slam sunny deol

ਕਿਸਾਨਾਂ ਦੇ ਹੱਕ ਵਿੱਚ ਆਏ ਦੀਪ ਸਿੱਧੂ, ਸੰਨੀ ਦਿਓਲ ਤੇ ਹਰਸਿਮਰਤ ਦੇ ਅਸਤੀਫੇ ਤੇ ਕਹੀਆਂ ਇਹ ਵੱਡੀ ਗੱਲਾਂ

ਬਠਿੰਡਾ: ਪੰਜਾਬ ‘ਚ ਖੇਤੀ ਬਿੱਲਾਂ ਖਿਲਾਫ ਕਿਸਾਨ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਬਠਿੰਡਾ ‘ਚ ਕਿਸਾਨਾਂ ਦੇ ਧਰਨੇ ‘ਚ ਦੇਰ ਰਾਤ ਪੰਜਾਬੀ ਇੰਡਸਟਰੀ ਦੇ ਅਦਾਕਾਰ ਦੀਪ ਸਿੱਧੂ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ ਬਿੱਲ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ‘ਤੇ ਤਨਜ ਕੱਸਿਆ। ਦੀਪ ਸਿੱਧੂ ਨੇ ਆਮ ਆਦਮੀ ਪਾਰਟੀ ਬਾਰੇ ਆਪਣਾ ਸਟੈਂਡ ਸਪੱਸ਼ਟ […]

hema-malini-birthday

ਹੇਮਾ ਮਾਲਿਨੀ ਦਾ ਡ੍ਰੀਮ ਗਰਲ ਬਣਨ ਤੋਂ ਭਾਜਪਾ ਦੇ ਸੰਸਦ ਤੱਕ ਦਾ ਸਫ਼ਰ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਕਿਸੇ ਵੀ ਜਾਨ ਪਛਾਣ ਦੀ ਮਹੁਤਾਜ ਨਹੀਂ ਹਨ। ਉਹਨਾਂ ਨੇ ਸਿਰਫ ਬਾਲੀਵੁੱਡ ਦੀ ਸਕ੍ਰੀਨ ਤੇ ਹੀ ਨਹੀਂ ਸਗੋਂ ਰਾਜਨੀਤੀ ਦੇ ਵਿੱਚ ਵੀ ਆਪਣੀ ਕਿਸਮਤ ਚਮਕਾਈ ਹੈ। ਹੇਮਾ ਮਾਲਿਨੀ ਅੱਜ ਆਪਣਾ 71ਵਾਂ ਜਨਮ ਦਿਨ ਮਨ ਰਹੇ ਹਨ। ਹੇਮਾ ਮਾਲਿਨੀ ਨੂੰ ਫਿਲਮ ‘ਸਪਨੋਂ ਕਾ ਸੌਦਾਗਰ’ ਦੇ ਨਾਲ ਬਾਲੀਵੁੱਡ ਦੇ ਵਿੱਚ ਪਛਾਣ […]

batala crackers factory

ਬਟਾਲਾ ਨਾ ਪਹੁੰਚਣ ਤੇ Sunny Deol ਖ਼ਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਅਜਿਹਾ ਮੂੜਾ ਹੀ ਕੱਲ੍ਹ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਪ੍ਰਸ਼ਾਸਨ ਦੀ ਅਣਗਹਿਲੀ ਆਮ ਦੇਖਣ ਨੂੰ ਮਿਲ ਰਹੀ ਹੈ। ਬਟਾਲਾ ਵਿੱਚ ਬੀਤੇ ਦਿਨ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਜਿਸ ਦੇ ਨਾਲ ਹੁਣ ਤੱਕ ਲੋਕਾਂ ਦੇ ਦਿਲਾਂ ਵਿੱਚ ਸਹਿਮ ਦਾ ਮਾਹੌਲ […]

batala-fireworks-factory-blast

ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ, ਪੰਜਾਬ ਸਰਕਾਰ ਨੇ ਜਤਾਇਆ ਦੁੱਖ

ਅੱਜ Batala ਦੇ ਜਲੰਧਰ ਰੋਡ ਤੇ ਹੰਸਲੀ ਦੇ ਨੇੜੇ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਜਿਸ ਨਾਲ ਹੁਣ ਤੱਕ 17 ਲਾਸ਼ ਬਰਾਮਦ ਹੋ ਚੁੱਕੀਆਂ ਹਨ। ਇਸ ਤੋਂ ਵੀ ਜਿਆਦਾ ਲਾਸ਼ਾਂ ਦੇ ਪ੍ਰਾਪਤ ਹੋਣ ਦਾ ਖ਼ਦਸ਼ਾ ਹੈ। ਇਸ ਦੀ ਜਾਣਕਾਰੀ Batala ਦੇ ਐੱਸ.ਐੱਸ.ਪੀ. ਉਪਿੰਦਰ ਸਿੰਘ ਘੁੰਮਣ ਨੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਹੋਏ […]

lakme fashion week 2019

ਈਸ਼ਾ ਦਿਉਲ ਨੇ ਆਪਣੀ ਬੇਟੀ ਨਾਲ ਕੀਤਾ ਰੈਂਪਵਾਕ

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਈਸ਼ਾ ਦਿਉਲ ਅੱਜ ਕੱਲ ਬਹੁਤ ਸੁਰਖੀਆਂ ਬਟੋਰ ਰਹੀ ਹੈ। ਈਸ਼ਾ ਦਿਉਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੇ ਬੇਟੀ ਹੈ ਅਤੇ ਦੋ ਬੇਟੀਆਂ ਦੀ ਮਾਂ ਵੀ ਹੈ। ਪਿਛਲੇ ਦਿਨੀਂ ਮੁੰਬਈ ਵਿੱਚ ਹੋਏ ‘ਲੈਕਮੇ ਫੈਸ਼ਨ ਵੀਕ’ ਈਸ਼ਾ ਦਿਉਲ ਨੇ ਆਪਣੀ […]

Sunny Deol

ਚੋਣ ਕਮਿਸ਼ਨ ਦਾ ਸੰਨੀ ਦਿਓਲ ਨੂੰ ਨੋਟਿਸ ਜਾਰੀ, ਹੋ ਸਕਦੀ ਹੈ ਸਖ਼ਤ ਕਾਰਵਾਈ

ਲੋਕ ਸਭਾ ਚੋਣਾਂ ਵਿਚ ਗੁਰਦਾਸਪੁਰ ਹਲਕੇ ਦੀ ਸੀਟ ਸੰਨੀ ਦਿਓਲ ਨੇ ਜਿੱਤ ਤਾਂ ਲਈ ਹੈ ਪਰ ਚੋਣਾਂ ਵਿੱਚ ਤੈਅ ਹੱਦ ਤੋਂ ਜਿਆਦਾ ਪੈਸਾ ਖਰਚਣ ਦੇ ਮਾਮਲੇ ਵਿੱਚ ਜਿੱਤੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲਗਾਤਾਰ ਵਧ ਰਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਫ਼ਸਰ ਵਿਪੁਲ ਉੱਜਵਲ ਨੇ ਸੰਨੀ ਦਿਓਲ ਨੂੰ ਨੋਟਿਸ […]