‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 ‘ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ, ਤਾਂ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਨੀ ‘ਚ ਅਸਲੀ ਹੀਰੋ ਦੇਖਿਆ । ਸੰਨੀ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਸ ਨੂੰ ਨਿਰਾਸ਼ ਨਹੀਂ ਕੀਤਾ। […]

sunny-to-rescue-sikh-devotees-of-shri-hazoor-sahib

Corona in Punjab: ਸ਼੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਆਪਣੇ ਘਰ ਪਹੁੰਚਾਉਣ ਲਾਇ ਸਨੀ ਦਿਓਲ ਨੇ ਚੁੱਕਿਆ ਬੀੜਾ

Corona in Punjab: ਮਹਾਰਾਸ਼ਟਰ ਅੰਦਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ […]