Sunny Deol

ਸੰਨੀ ਦਿਓਲ ਨੇ ਤੋੜਿਆ ਗੁਰਦਾਸਪੁਰੀਆਂ ਦਾ ਦਿਲ

ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਦੀ ਸੀਟ ਤੇ ਜਿੱਤਣ ਵਾਲੇ ਸੰਨੀ ਦਿਓਲ ਨੇ ਗੁਰਦਾਸਪੁਰੀਆਂ ਦਾ ਦਿਲ ਤੋੜ ਦਿੱਤਾ। ਉਹ ਸ਼ਿਮਲੇ ਛੁੱਟੀਆਂ ਕੱਟਣ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਦਾ ਧੰਨਵਾਦ ਕਰਨ ਪਹੁੰਚੇ ਪਰ ਉਹ ਲੋਕਾਂ ਨੂੰ ਬਿਨਾਂ ਮਿਲੇ ਹੀ ਵਾਪਿਸ ਚਲੇ ਗਏ। ਲੋਕਾਂ ਨੂੰ ਇਹ ਆਸ ਸੀ ਕਿ ਉਹ ਪਹਿਲਾਂ ਵਾਂਗ ਰੋਡ ਸ਼ੋਅ ਕਰਨਗੇ। ਪਰ ਜਿਆਦਾ […]

Sunny Deol - Sunny Leone

ਗੁਰਦਸਪੂਰ ਤੋਂ ਸਨੀ ਦਿਓਲ ਦੀ ਥਾਂ ਸਨੀ ਲਿਓਨ ਦੀ ਜਿੱਤ ਕਰਾਰ, ਵੀਡਿਓ ਹੋਈ ਵਾਇਰਲ

ਮੁੰਬਈ:ਕਈ ਬਾਲੀਵੁੱਡ ਸਟਾਰਸ ਨੇ ਇਨ੍ਹਾਂ ਲੋਕ ਸਭਾ ਚੋਣਾਂ ‘ਚ ਆਪਣੀ ਕਿਸਮਤ ਅਜ਼ਮਾਈ ਜਿਸ ‘ਚ ਸੰਨੀ ਲਿਓਨ ਦਾ ਨਾਂ ਸ਼ਾਮਲ ਹੋਣ ਤੋਂ ਬਾਅਦ ਵੀ ਉਸ ਦੇ ਨਾਂ ‘ਤੇ ਚਰਚਾ ਹੋ ਰਹੀ ਹੈ। ਅਸਲ ‘ਚ ਅੱਜ ਰੁਝਾਨਾਂ ਬਾਰੇ ਦੱਸਦੇ ਹੋਏ ਨਿਊਜ਼ ਚੈਨਲ ਦੇ ਐਂਕਰ ਨੇ ਸੰਨੀ ਦਿਓਲ ਨੂੰ ਸੰਨੀ ਲਿਓਨ ਕਹਿ ਦਿੱਤਾ। Arnab is so excited today […]

sunny deol road show in bathinda

ਸੰਨੀ ਦਿਓਲ ਨੇ ਅਕਾਲੀਆਂ ਲਈ ਬਠਿੰਡਾ ‘ਚ ਲਾਈਆਂ ਰੌਣਕਾਂ, ਹਰਸਿਮਰਤ ਨਾਲ ਮਿਲ ਕੀਤਾ ਰੋਡ ਸ਼ੋਅ

1. ਬਾਲੀਵੁੱਡ ਅਦਾਕਾਰ ਸੰਨੀ ਦਿਓਲ ਬੇਸ਼ੱਕ ਭਾਜਪਾ ਦੀ ਟਿਕਟ ਤੋਂ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਚੋਣ ਲੜ ਰਹੇ ਹਨ। 2. ਪਰ ਅੱਜ ਉਹ ਆਪਣਾ ਹਲਕਾ ਸੁੰਨਾ ਛੱਡ, ਪਹਿਲਾਂ ਅੰਮ੍ਰਿਤਸਰ ਵਿੱਚ ਹਰਦੀਪ ਪੁਰੀ ਲਈ ਅਤੇ ਫਿਰ ਬਠਿੰਡਾ ਵਿੱਚ ਹਰਸਿਮਰਤ ਬਾਦਲ ਲਈ ਆਪਣੇ ਸਟਾਰਡਮ ਦਾ ਜਲਵਾ ਬਿਖੇਰਿਆ। 3. ਸੰਨੀ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਤੇ ਬਠਿੰਡਾ ਦੇ ਰੋਡ […]

sunny deol met with accident

ਚੋਣ ਪ੍ਰਚਾਰ ਲਈ ਨਿਕਲੇ ਸੰਨੀ ਦਿਓਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਮਾਰੀ ਟੱਕਰ

ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ ਕਾਫਲੇ ਦੀਆਂ ਗੱਡੀਆਂ ਹਾਦਸਾਗ੍ਰਸਤ ਹੋ ਗਈਆਂ। ਘਟਨਾ ਦੌਰਾਨ ਸੰਨੀ ਦਿਓਲ ਵੀ ਕਾਫਲੇ ਦੇ ਨਾਲ ਸੀ ਅਤੇ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ। ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ […]

lady kissed sunny deol

ਟਰੱਕ ‘ਤੇ ਚੜ੍ਹ ਮਹਿਲਾ ਨੇ ਸੰਨੀ ਦਿਓਲ ਨੂੰ ਕੀਤੀ KISS, ਵੀਡੀਓ ਵਾਇਰਲ

ਉੱਘੇ ਬਾਲੀਵੁੱਡ ਅਦਾਕਾਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨਾਲ ਬਟਾਲੇ ਵਿੱਚ ਜੱਗੋ ਤੇਰ੍ਹਵੀਂ ਹੋ ਗਈ। ਦਰਅਸਲ, ਉਹ ਬਟਾਲਾ ਵਿੱਚ ਰੋਡ ਸ਼ੋਅ ਕੱਢ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਮਹਿਲਾ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਆਪਣੇ ਪਿਆਰ ਦਾ ਇਜ਼ਹਾਰ ਹਜ਼ਾਰਾਂ ਲੋਕਾਂ ਸਾਹਮਣੇ ਕਰ ਦਿੱਤਾ। ਇੱਥੇ ਰੋਡ ਸ਼ੋਅ ਦੌਰਾਨ ਇੱਕ ਔਰਤ ਨੇ […]

peter masih attacks sunny deol

‘ਆਪ’ ਉਮੀਦਵਾਰ ਦਾ ਸਨੀ ਦਿਓਲ ਤੇ ਹਮਲਾ, ਕਿਹਾ ਉਹ ਨਲ਼ਕੇ ਪੁੱਟਦਾ ਪਰ ਮੈਂ ਗ਼ਰੀਬਾਂ ਲਈ ਨਲ਼ਕੇ ਲਗਵਾਉਂਦਾ

ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪੁਹੰਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਨੇ ਬੀਜੇਪੀ ਉਮੀਦਵਾਰ ਸਨੀ ਦਿਓਲ ਤੇ ਹਮਲਾ ਕਰਦਿਆਂ ਕਿਹਾ ਕਿ ਸਨੀ ਦਿਓਲ ਤਾਂ ਸਿਰਫ ਲੋਕਾਂ ਦੇ ਨਲਕੇ ਪੁੱਟਣੇ ਜਾਣਦਾ ਹੈ , ਜਦਕਿ ਉਹ ਆਪ ਗਰੀਬ ਲੋਕਾਂ ਦੇ ਨਲਕੇ ਲਗਵਾਉਣ ਵਾਸਤੇ ਜਾਣੇ ਜਾਂਦੇ ਹਨ। ਇਸ ਮੌਕੇ ਤੇ […]

vinod khannas wife kavita khanna

ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾਨ ਮਗਰੋਂ ਸੰਨੀ ਦਿਓਲ ਤੇ ਭਾਜਪਾ ਲਈ ਨਵੀਂ ਮੁਸੀਬਤ, ਕਵਿਤਾ ਖੰਨਾ ਨੇ ਕੀਤੀ ਬਗਾਵਤ

ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ। ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਹੈ। ਕਵਿਤਾ ਦੇ ਪਤੀ ਵਿਨੋਦ ਖੰਨਾ ਇਸ ਸੀਟ ਤੋਂ […]

som prakash and sunny deol

ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਬੀਜੇਪੀ ਨੇ ਐਲਾਨੇ ਆਪਣੇ ਉਮੀਦਵਾਰ

ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ […]

sunny deol joins bjp

ਸੰਨੀ ਦਿਓਲ ਨੇ ਮਾਰੀ ਸਿਆਸੀ ਐਂਟਰੀ, ਜਾਣੋ ਕਿਥੋਂ ਲੜਣਗੇ ਚੋਣਾਂ

ਕਾਫੀ ਸਮੇਂ ਤੋਂ ਸੰਨੀ ਦਿਓਲ ਦੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਉੱਡ ਰਹੀਆਂ ਸਨ ਜੋ ਅੱਜ ਸੱਚ ਹੋ ਗਈਆਂ ਹਨ। ਅੱਜ ਥੋੜ੍ਹੀ ਦੇਰ ਪਹਿਲਾਂ ਹੀ ਬਾਲੀਵੁੱਡ ਸਟਾਰ ਸੰਨੀ ਦਿਓਲ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਬੀਜੇਪੀ ਸੰਨੀ ਦਿਓਲ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਮੈਦਾਨ ‘ਚ ਉਤਾਰ ਸਕਦੀ ਹੈ। ਅਗਰ ਅਜਿਹਾ ਹੁੰਦਾ […]

sunny deol meet amit shah

ਪੰਜਾਬ ‘ਚ ਬੀਜੇਪੀ ਦੀ ਬਾਗਡੋਰ ਸੰਭਾਲਣਗੇ ਸੰਨੀ ਦਿਓਲ!

ਆਪਣੀ ਮਤਰੇਈ ਮਾਂ ਹੇਮਾ ਮਾਲਿਨੀ ਵਾਂਗ ਸੰਨੀ ਦਿਓਲ ਵੀ ਜਲਦ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇੰਨ੍ਹੀ ਦਿਨੀਂ ਸੰਨੀ ਦਿਓਲ ਦੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਇੱਕ ਤਸਵੀਰ ਵੀ ਵਾਇਰਲ ਹੋ ਰਹੀ ਹੈ। ਸੂਤਰਾਂ ਮੁਤਾਬਕ ਅਮਿਤ ਸ਼ਾਹ, ਸੰਨੀ ਦਿਓਲ ਨੂੰ ਪੰਜਾਬ ਦੀ ਕਿਸੇ ਵੀ ਲੋਕ ਸਭਾ ਸੀਟ ਤੋਂ ਲੜਾਉਣਾ ਚਾਹੁੰਦੇ ਹਨ। ਇਸ ਲਈ ਉਹ […]

sunny deol

ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਸੰਨੀ ਦਿਓਲ ਹੋ ਸਕਦੇ ਨੇ BJP ਦੇ ਉਮੀਦਵਾਰ

ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਰਾਜਨੀਤਕ ਪਾਰਟੀਆਂ ਜਨਤਾ ਨੂੰ ਖੁਸ਼ ਕਰਨ ਲਈ ਬਾਲੀਵੁੱਡ ਸਿਤਾਰਿਆਂ ਨੂੰ ਚੋਣ ਅਖਾੜੇ ‘ਚ ਉਤਾਰਨ ਦੀ ਜਦੋਜਹਿਦ ‘ਚ ਲੱਗੀਆਂ ਹੋਈਆਂ ਹਨ। ਅੱਜ ਐਕਟਰ ਉਰਮਿਲਾ ਮਾਤੌਂਡਕਰ ਕਾਂਗਰਸ ਦਾ ਹੱਥ ਫੜੇਗੀ ਜਦਕਿ ਖ਼ਬਰਾਂ ਇਹ ਵੀ ਨੇ ਕਿ ਐਕਟਰ ਸੰਨੀ ਦਿਓਲ ਬੀਜੇਪੀ ਦਾ ਹਿੱਸਾ ਬਣ ਲੋਕ ਸਭਾ ਚੋਣ ਲੜ ਸਕਦੇ […]