Super 30 is a 100 cr blockbuster

100 ਕਰੋੜ ਦੇ ਕਲੱਬ ਵਿਚ ਸ਼ਾਮਿਲ ਹੋ ਚੁੱਕੀ ਹੈ ‘ਸੁਪਰ 30’

ਬਾਲੀਵੁੱਡ ਦੇ ਮਾਚੋ ਮੈਨ ਕਹੇ ਜਾਣ ਵਾਲੇ ਰਿਤਿਕ ਰੋਸ਼ਨ ਦੀ ਫ਼ਿਲਮ ‘ਸੁਪਰ 30’ ਹੁਣ 100 ਕਰੋੜ ਦੇ ਕਲੱਬ ਵਿੱਚ ਸ਼ਾਮਿਲ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਵਿਕਾਸ ਬਹਿਲ ਦੁਆਰਾ ਨਿਰਦੇਸ਼ਕ ਕੀਤਾ ਗਿਆ ਹੈ, ਜੋ ਕੇ ਅਨੰਦ ਕੁਮਾਰ ਦੀ ਜੀਵਨ ਦੇ ਅਧਾਰਿਤ ਹੈ। ਇਸ ਫ਼ਿਲਮ ਵਿੱਚ ਅਨੰਦ ਕੁਮਾਰ ਦੀ ਜ਼ਿੰਦਗੀ ਦੇ ਹਰ ਇੱਕ ਪਲ ਨੂੰ ਬਹੁਤ […]