former supreme court judge pinaki chandra ghosh may be appointed as india first lokpal

ਸਾਬਕਾ ਜੱਜ ਪੀਸੀ ਘੋਸ਼ ਬਣ ਸਕਦੇ ਨੇ ਦੇਸ਼ ਦੇ ਪਹਿਲੇ ਲੋਕਪਾਲ

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪੀਸੀ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਹੋ ਸਕਦੇ ਹਨ। ਉਨ੍ਹਾਂ ਦਾ ਨਾਂ ਐਤਵਾਰ ਨੂੰ ਇਸ ਅਹੁਦੇ ਲਈ ਪਾਸ ਕੀਤਾ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਚੀਫ਼ ਜਸਟਿਸ ਰੰਜਨ ਗੋਗੋਈ, ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਦੀ ਚੋਣ ਕਮੇਟੀ ਨੇ ਉਨ੍ਹਾਂ ਦਾ ਨਾਂ ਤੈਅ ਕੀਤਾ ਤੇ ਸਿਫਾਰਸ਼ […]

sreesanth

ਸੁਪਰੀਮ ਕੋਰਟ ਵਲੋਂ ਕ੍ਰਿਕਟਰ ਸ੍ਰੀਸੰਤ ਨੂੰ ਵੱਡੀ ਰਾਹਤ, ਹਟਾਇਆ ਗਿਆ ਲਾਈਫਟਾਈਮ ਬੈਨ

ਸੁਪਰੀਮ ਕੋਰਟ ਨੇ ਟੀਮ ਇੰਡੀਆ ਦੇ ਸਾਬਕਾ ਗੇਂਦਬਾਜ਼ ਸ੍ਰੀਸੰਤ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਬੀਸੀਸੀਆਈ ਵੱਲੋਂ ਇਸ ਗੇਂਦਬਾਜ਼ ‘ਤੇ ਲਾਏ ਤਾਉਮਰ ਬੈਨ ਨੂੰ ਖ਼ਤਮ ਕਰ ਦਿੱਤਾ ਹੈ। ਜੱਜ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕ੍ਰਿਕਟ ਬੋਰਡ ਨੂੰ ਸ੍ਰੀਸੰਤ ਦੀ ਸਜ਼ਾ ਮੁੜ ਵਿਚਾਰਨ ਲਈ ਕਿਹਾ ਹੈ। A bench of the […]

ayodhya ram mandir case news

ਅਯੁੱਧਿਆ ਦੇ ਰਾਮ ਮੰਦਰ ਵਿਵਾਦ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਯੁੱਧਿਆ ਦੇ ਰਾਮ ਮੰਦਰ ਤੇ ਬਾਬਰੀ ਮਸਜਿਦ ਵਿਵਾਦ ‘ਤੇ ਦੇਸ਼ ਦੀ ਸਰਬਉੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਲਈ ਵਿਚੋਲਗੀ ਕਰਨ ਵਾਲਿਆਂ ਦਾ ਪੈਨਲ ਤਿਆਰ ਕੀਤਾ ਹੈ, ਜਿਸ ਵਿੱਚ ਤਿੰਨ ਮੈਂਬਰ ਹਨ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਏ. ਬੋਬੜੇ, ਜਸਟਿਸ ਧਨੰਜਿਆ ਵਾਈ ਚੰਦਰਚੂੜ੍ਹ, ਜਸਟਿਸ ਅਸ਼ੋਕ ਭੂਸ਼ਣ […]

Rahul slams Pm Modi in rafale deal case

ਰਾਫ਼ੇਲ ਮਾਮਲੇ ‘ਚ ਰਾਹੁਲ ਦਾ ਮੋਦੀ ਤੇ ਨਿਸ਼ਾਨਾ , ਕਿਹਾ ਜੇ ਬੇਕਸੂਰ ਨੇ ਤਾਂ ਜਾਂਚ ਕਿਉਂ ਨਹੀਂ ਕਰਵਾਉਂਦੇ

ਰਾਫ਼ੇਲ ਡੀਲ ਨੂੰ ਲੈ ਕੇ ਇੱਕ ਵਾਰ ਫੇਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਡੀਲ ‘ਚ ਪ੍ਰਧਾਨ ਮੰਤਰੀ ਦੇ ਦਖਲ ਦਾ ਇਲਜ਼ਾਮ ਲਾਉਂਦੇ ਹੋਏ ਅਪਰਾਧਿਕ ਜਾਂਚ ਦੀ ਮੰਗ ਕੀਤੀ ਹੈ। ਰਾਹੁਲ ਦਾ ਕਹਿਣਾ ਹੈ ਕਿ ਜੇਕਰ ਪੀਐਮ ਬੇਕਸੂਰ ਹਨ ਤਾਂ ਖੁਦ ਜਾਂਚ ਕਿਉਂ ਨਹੀਂ ਕਰਵਾਉਂਦੇ। ਇਸ […]

dgp suresh arora refused extension

ਡੀਜੀਪੀ ਸੁਰੇਸ਼ ਅਰੋੜਾ ਨੇ ਸੇਵਾਕਾਲ ਵਿੱਚ ਵਾਧੇ ਨੂੰ ਕੀਤਾ ਨਾਮਨਜ਼ੂਰ

ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ਵਿੱਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਡੀਜੀਪੀ ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿੱਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ਵਿੱਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ। ਸਬੰਧਤ ਖਬਰ: ਪੰਜਾਬ ਸਰਕਾਰ ਦੇ ਕਹਿਣ ‘ਤੇ ਸੁਪਰੀਮ ਕੋਰਟ ਨੇ ਡੀਜੀਪੀ ਸੁਰੇਸ਼ ਅਰੋੜਾ […]

Supreme court

ਰਾਮ ਮੰਦਰ ਮਸਲੇ ’ਤੇ ਸਿਰਫ 10 ਸੈਕਿੰਡ ਹੋਈ ਸੁਣਵਾਈ, ਹੁਣ 10 ਜਨਵਰੀ ਨੂੰ ਅਗਲੀ ਸੁਣਵਾਈ

ਅਯੋਧਿਆ ਦੇ ਰਾਮ ਮੰਦਰ-ਬਾਬਰੀ ਮਸਜਿਦ ਮਸਲੇ ’ਤੇ ਹੁਣ 10 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਏਗੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਿੰਨ ਜੱਜਾਂ ਦੀ ਬੈਂਚ ਅਯੋਧਿਆ ਵਿਵਾਦ ’ਤੇ ਸੁਣਵਾਈ ਦੀ ਤਾਰੀਖ਼ ਤੈਅ ਕਰੇਗੀ। ਇਸ ਫੈਸਲੇ ਮਗਰੋਂ ਸੰਤ ਸਮਾਜ ਨੇ ਫਿਰ ਸੁਪਰੀਮ ਕੋਰਟ ’ਤੇ ਮਾਮਲੇ ਦੀ ਸੁਣਵਾਈ ਲਟਕਾਉਣ ਦੇ ਇਲਜ਼ਾਮ ਲਾਏ ਹਨ। ਹੁਣ ਸਰਕਾਰ ਜਲਦ […]