another-sushant-rajput-fan-commits-suicide-in-chhattisgarh

Sushant Rajput Fan Suicide News: ਛਤੀਸਗੜ੍ਹ ਵਿੱਚ ਸੁਸ਼ਾਂਤ ਰਾਜਪੂਤ ਦੀ ਇੱਕ ਹੋਰ ਪ੍ਰਸ਼ੰਸਕ ਨੇ ਕੀਤੀ ਖ਼ੁਦਕੁਸ਼ੀ

Sushant Rajput Fan Suicide News: ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ‘ਚ 13 ਸਾਲਾ ਵਿਦਿਆਰਥਣ ਨੇ ਫਿਲਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਦੁਖੀ ਹੋ ਕੇ ਫਾਹਾ ਲਗਾ ਕੇ ਜਾਨ ਦੇ ਦਿੱਤੀ। ਦੁਰਗ ਜ਼ਿਲ੍ਹੇ ਦੇ ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਭਿਲਾਈ ਨਗਰ ਥਾਣਾ ਖੇਤਰ ਦੇ ਅਧੀਨ ਸੈਕਟਰ 7 ‘ਚ ਆਪਣੇ ਘਰ ‘ਚ […]