swine flu

ਸਵਾਈਨ ਫਲੂ ਕਰਕੇ ਪੰਜਾਬ ‘ਚ 30 ਮੌਤਾਂ , 250 ਤੋਂ ਵੱਧ ਬਿਮਾਰੀ ਤੋਂ ਪੀੜਤ

ਪੰਜਾਬ ਸਰਕਾਰ ਨੇ ਅਜੇ ਕੋਈ ਹੰਗਾਮੀ ਕਦਮ ਨਹੀਂ ਉਠਾਇਆ ਪਰ ਹੁਣ ਤੱਕ ਸਵਾਈਨ ਫਲੂ ਨਾਲ 30 ਮੌਤਾਂ ਹੋ ਚੁੱਕੀਆਂ ਹਨ ਜਦਕਿ 250 ਵਿਅਕਤੀ ਬਿਮਾਰੀ ਤੋਂ ਪੀੜਤ ਹਨ। ਇਹ ਹਾਲਤ ਹੋਰ ਵੀ ਗੰਭੀਰ ਹੋ ਸਕਦੀ ਹੈ। ਇਹ ਅੰਕੜਾ ਕੇਂਦਰ ਸਰਕਾਰ ਨੇ ਜਾਰੀ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜੇ ਮੁਤਾਬਕ ਦੇਸ਼ ’ਚ ਸਵਾਈਨ ਫਲੂ ਤੋਂ ਪ੍ਰਭਾਵਿਤ […]

Swine Flu

ਹਿੱਲ ਸਟੇਸ਼ਨਾਂ ਦੀ ਤਾਜ਼ਾ ਹਵਾ ਹੋਈ ਦੂਸ਼ਿਤ , ਬਣੀ 14 ਮੌਤਾਂ ਦਾ ਕਾਰਨ

ਹਿਮਾਚਲ ਪ੍ਰਦੇਸ਼ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਸੂਬੇ ਵਿੱਚ ਸਵਾਈਨ ਫਲੂ ਕਰਕੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਦਿਨੀਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਵੀ ਸਵਾਈਨ ਫਲੂ ਹੋ ਗਿਆ ਸੀ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਬਿਮਾਰੀ ਤੋਂ ਪ੍ਰਭਾਵਿਤ 270 ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ, […]

swine flu

ਜਾਣੋ ਕਿ ਹੁੰਦੇ ਨੇ ਸਵਾਈਨ ਫਲੂ ਦੇ ਲੱਛਣ , ਤੇ ਨਾਲ ਹੀ ਬਚਾਅ ਕਰਨ ਦੇ ਉਪਾਅ

2019 ਦੀਆਂ ਲੋਕ ਸਭਾ ਚੋਣਾਂ ਸਿਰ ’ਤੇ ਹਨ ਤੇ ਉੱਧਰ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਹੋ ਗਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ ਨਮੀ ਦੇ ਮੌਸਮ ਵਿੱਚ ਵਾਇਰਸ ਸਰਗਰਮ ਹੋ ਜਾਂਦੇ ਹਨ। ਜਿਸ ਵਜ੍ਹਾ ਕਰਕੇ ਸਵਾਈਨ ਫਲੂ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਅੱਜ ਸਵਾਈਨ ਫਲੂ […]

swine flu in punjab

ਪੰਜਾਬ ’ਚ ਸਵਾਈਨ ਫਲੂ ਕਰਕੇ ਹੁਣ ਤੱਕ 10 ਮੌਤਾਂ , ਲਗਾਤਾਰ ਵਧਦੀ ਜਾ ਰਹੀ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਸਵਾਈਨ ਫਲੂ ਨਾਲ ਅੱਜ ਤਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਕੁਮਕਲਾਂ ਦੇ ਰਹਿਣ ਵਾਲੇ 34 ਸਾਲਾ ਮਰੀਜ਼ ਦੀ ਦਇਆਨੰਦ ਹਸਪਤਾਲ ਵਿੱਚ ਮੌਤ ਹੋ ਗਈ। ਮਹਾਨਗਰ ਦੇ ਹਸਪਤਾਲਾਂ ਵਿੱਚ ਹੁਣ ਤਕ ਸਵਾਈਨ ਫਲੂ ਦੇ 75 ਮਾਮਲੇ ਸਾਹਮਣੇ […]