chandigarh nanded flight

ਸਿੱਖ ਸ਼ਰਧਾਲੂਆਂ ਨੂੰ ਨਵੇਂ ਸਾਲ ਦਾ ਤੋਹਫਾ, ਹਜ਼ੂਰ ਸਾਹਿਬ ਲਈ ਸਿੱਧੀ ਉਡਾਣ

ਚੰਡੀਗੜ੍ਹ: ਏਅਰ ਇੰਡੀਆ ਨੇ ਨਵੇਂ ਸਾਲ ਮੌਕੇ ਸਿੱਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿੱਤਾ ਹੈ। ਦਰਅਸਲ 8 ਜਨਵਰੀ ਤੋਂ ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਹਫ਼ਤੇ ਵਿੱਚ ਦੋ ਵਾਰ ਮੰਗਲਵਾਰ ਤੇ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਉਡਾਣ ਜਾਏਗੀ। ਪ੍ਰਾਪਤ ਜਾਣਕਾਰੀ ਮੁਤਾਬਕ ਉਡਾਣ ਨੰਬਰ 817 ਚੰਡੀਗੜ੍ਹ […]