fog-in-tarntaran

ਸਰਦੀਆਂ ਦੀ ਪਹਿਲੀ ਧੁੰਦ ਨੇ ਪੰਜਾਬ ਵਿੱਚ ਦਿੱਤੀ ਦਸਤਕ

ਸਰਦੀਆਂ ਦੀ ਪਹਿਲੀ ਧੁੰਦ ਨੇ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਵਿੱਚ ਆਪਣੀ ਦਸਤਕ ਦੇ ਦਿੱਤੀ ਹੈ। ਸੰਘਣੀ ਧੁੰਦ ਪੈਣ ਦੇ ਕਾਰਨ ਤਰਨਤਾਰਨ ਜ਼ਿਲ੍ਹੇ ਦੇ ਵਿੱਚ ਠੰਡ ਵੱਧ ਗਈ ਹੈ। ਜਿਸ ਦਾ ਫਾਇਦਾ ਪੰਜਾਬ ਦੇ ਕਿਸਾਨਾਂ ਨੂੰ ਮਿਲ ਰਿਹਾ ਹੈ। ਸਵੇਰ ਦੇ ਸਮੇਂ ਧੁੰਦ ਇਨ੍ਹੀ ਗਹਿਰੀ ਪਈ ਹੋਈ ਸੀ ਕਿ ਸੜਕ ’ਤੇ ਆਉਣ ਜਾਣ ਵਾਲੇ ਲੋਕ […]

hand grenades and rocket launcher sold as scrap

ਪੁਲਿਸ ਦੀ ਵੱਡੀ ਲਾਪਰਵਾਹੀ ਆਈ ਸਾਹਮਣੇ, ਕਬਾੜ ‘ਚ ਵੇਚ ਦਿੱਤੇ ਹੈਂਡ ਗ੍ਰਨੇਡ ਤੇ ਰਾਕੇਟ ਲਾਂਚਰ

ਤਰਨ ਤਾਰਨ: ਕਸਬਾ ਪੱਟੀ ‘ਚ ਐਤਵਾਰ ਨੂੰ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਥਾਣੇ ‘ਚੋਂ ਚੁਕਵਾਏ ਗਏ ਕਬਾੜ ਵਿੱਚ ਤਿੰਨ ਹੈਂਡ ਗ੍ਰਨੇਡ ਅਤੇ ਇੱਕ ਰਾਕੇਟ ਲਾਂਚਰ ਵੀ ਚੁਕਵਾ ਦਿੱਤਾ ਗਿਆ। ਇੰਨਾ ਹੀ ਨਹੀਂ ਰਿਕਸ਼ੇ ਵਾਲੇ ਦੇ ਨਾਲ ਕਬਾੜ ਦੀ ਦੁਕਾਨ ਤਕ ਥਾਣੇ ਦਾ ਇੱਕ ਸਫਾਈ ਕਰਮਚਾਰੀ ਵੀ ਗਿਆ ਸੀ ਜੋ ਸਾਮਾਨ ਵੇਚ ਕੇ ਵਾਪਸ […]

policemen son beaten hawaldar

ਪੁਲਿਸ ਮੁਲਾਜ਼ਮ ਦੇ ਮੁੰਡੇ ਨੇ ਟ੍ਰੈਫਿਕ ਹੌਲਦਾਰ ਨੂੰ ਕੁੱਟਿਆ , ਵਰਦੀ ਵੀ ਪਾੜੀ ਤੇ ਪੱਗ ਵੀ ਲਾਹੀ

ਤਰਨ ਤਾਰਨ: ਇੱਥੇ ਇੱਕ ਪੁਲਿਸ ਮੁਲਾਜ਼ਮ ਦੇ ਮੁੰਡੇ ਨੇ ਸ਼ਰ੍ਹੇਆਮ ਗੁੰਡਾਗਰਦੀ ਵਿਖਾਉਂਦਿਆਂ ਡਿਊਟੀ ਦੇ ਰਹੇ ਟ੍ਰੈਫਿਕ ਹੌਲਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇੰਨਾ ਹੀ ਨਹੀਂ, ਲੜਕੇ ਨੇ ਹੌਲਦਾਰ ਦੀ ਵਰਦੀ ਪਾੜ ਦਿੱਤੀ ਤੇ ਪੱਗ ਵੀ ਲਾਹ ਦਿੱਤੀ। ਪੁਲਿਸ ਨੇ ਮੁਲਜ਼ਮ ਲੜਕੇ ਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਪਰ ਕਥਿਤ ਸਿਆਸੀ ਦਬਾਅ ਕਰਕੇ ਉਸ ਖ਼ਿਲਾਫ਼ ਹਾਲੇ ਤਕ […]

bibi khalra filed nomination

ਟਕਸਾਲੀਆਂ ਤੇ ਖਹਿਰਾ ਦੀ ਮੌਜੂਦਗੀ ‘ਚ ਬੀਬੀ ਖਾਲੜਾ ਨੇ ਭਰਿਆ ਨਾਮਜ਼ਦਗੀ ਪੱਤਰ

ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਤੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਬੀਬੀ ਖਾਲੜਾ ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ ਹਨ ਅਤੇ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉੱਤਰੇ ਹਨ। ਉਨ੍ਹਾਂ ਕੱਲ੍ਹ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸਭਰਵਾਲ ਨੂੰ […]

heroin

ਕਰੋੜਾਂ ਦੀ ਹੈਰੋਇਨ , ਨਕਦੀ ਤੇ ਹਥਿਆਰਾਂ ਨਾਲ 1 ਮਹਿਲਾ ਸਮੇਤ 3 ਬਦਮਾਸ਼ ਕਾਬੂ

ਤਰਨ ਤਾਰਨ ਪੁਲਿਸ ਨੇ ਵਿੱਕੀ ਵਰਲਡ ਗਰੋਹ ਦੇ ਤਿੰਨ ਮੈਂਬਰਾਂ ਨੂੰ ਢਾਈ ਕਿੱਲੋ ਹੈਰੋਇਨ, 1.83 ਲੱਖ ਦੀ ਨਕਦੀ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਗਰੋਹ ਨਸ਼ਾ ਤਸਕਰੀ ਦੇ ਨਾਲ-ਨਾਲ ਇਲਾਕੇ ਵਿੱਚ ਲੁੱਟਾਂ-ਖੋਹਾਂ ਕਰਦਾ ਹੈ। ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਪੁਲਿਸ ਰਿਕਾਰਡ […]

two youngster shot at tarn taran

ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੁਝ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀਆਂ, 1 ਦੀ ਮੌਕੇ ਤੇ ਮੌਤ ਤੇ ਦੂਜਾ ਗੰਭੀਰ ਜਖ਼ਮੀ

ਤਰਨ ਤਾਰਨ ਦੇ ਨੇੜਲੇ ਪਿੰਡ ਦੀਨੇਵਾਲ ਕੋਲ ਮੋਟਰਸਾਈਕਲ ‘ਤੇ ਆ ਰਹੇ ਦੋ ਨੋਜਵਾਨਾਂ ਨੂੰ ਰਸਤੇ ‘ਚ ਰੋਕ ਕੇ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਹਮਲੇ ‘ਚ ਗੋਲੀ ਲੱਗਣ ਨਾਲ ਜਗਦੇਵ ਸਿੰਘ ਲਾਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋਇਆ ਹੈ। ਮ੍ਰਿਤਕ ਜਗਦੇਵ ਦਾ ਦੋ ਮਹੀਨੇ […]

tarn tarn patti court

ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਤਰਨ ਤਾਰਨ ਦੀ ਅਦਾਲਤ ‘ਚ ਪੇਸ਼ੀ ਭੁਗਤਣ ਆਇਆ ਕੈਦੀ ਫਰਾਰ

ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਜ਼ਿਲ੍ਹਾ ਤਰਨ ਤਾਰਨ ਦੀ ਪੱਟੀ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਕੈਦੀ ਪੁਲਿਸ ਦੀ ਮੌਜੂਦਗੀ ਵਿੱਚ ਫਰਾਰ ਹੋ ਗਿਆ। ਫਿਲਹਾਲ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਪੇਸ਼ੀ ਸਮੇਂ ਆਏ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਇਹ ਵੀ […]