tarntaran-shiv-sena-pardhan-ashwani-kumar-kukku-threats-from-khalistan-zindabad-force

Khalistan Zindabad Force News: ਤਰਨਤਾਰਨ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁੱਕੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Khalistan Zindabad Force News: ਇੱਥੋਂ ਦੇ ਸ਼ਿਵ ਸੈਨਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ‘ਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਉਹ ਜਦ ਆਪਣੇ ਦਫਤਰ ਪੁੱਜੇ ਤਾਂ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਨੂੰ ਜਾਨ ਤੋਂ ਮਾਰਨ […]

tarn-taran-punjab-police-munshi-wrongdoing-with-woman

Punjab Police Wrongdoing News: ਤਰਨਤਾਰਨ ਵਿਖੇ ਪੁਲਿਸ ਮੁਲਾਜ਼ਮ ਵਲੋਂ ਔਰਤ ਨਾਲ ਗ਼ਲਤ ਹਰਕਤ ਕਰਨ ਤੇ ਨੌਕਰੀ ਤੋਂ ਕੀਤਾ ਬਰਖ਼ਾਸਤ

Punjab Police Wrongdoing News: ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਵਿਖੇ ਤਾਇਨਾਤ ਮੁਨਸ਼ੀ ਵਲੋਂ ਇਕ ਜਨਾਨੀ ਨੂੰ ਫੋਨ ‘ਤੇ ਅਸ਼ਲੀਲ ਗੱਲਾਂ ਕਰਨ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ ਤੇ ਸਕਰੀਨ ਸ਼ਾਟ ਜਿਸ ‘ਚ ਜਨਾਨੀ ਨੂੰ ਜ਼ਬਰੀ ਨਾਜਾਇਜ਼ ਸਬੰਧ ਬਣਾਉਣ ਲਈ ਧਮਕਾਇਆ ਜਾ ਰਿਹਾ ਸੀ, ਨੂੰ ਐੱਸ.ਐੱਸ.ਪੀ. ਵਲੋਂ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ […]

captain-arrives-to-met-with-victims-families-in-tarntaran

Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ

Poisonous Liquor News: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ […]

13-people-died-due-to-poisonous-liquor-in-tarntaran

Tarntaran Poisonous Liquor News: ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ

Tarntaran Poisonous Liquor News: ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਅੱਜ ਚੜ੍ਹਦੀ ਸਵੇਰ 15 ਹੋਰ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਗਲੀ ਜਵਾਲਾ ਮੁਖੀ, ਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਗਲੀ […]

granthi-had-an-obscene-act-with-a-girl-in-tarntaran

Tarntaran Obscene Act News: ਇਨਸ਼ਾਨੀਅਤ ਹੋਈ ਸ਼ਰਮਸਾਰ, ਤਰਨਤਾਰਨ ਵਿੱਚ ਗ੍ਰੰਥੀ ਨੇ ਪਾਠ ਸਿੱਖਣ ਆਈ ਕੁੜੀ ਨਾਲ ਕੀਤੀ ਅਸ਼ਲੀਲ ਹਰਕਤ

  Tarntaran Obscene Act News: ਸੋਸ਼ਲ ਮੀਡੀਆ ਉਪਰ ਅੱਜ ਇਕ ਵੀਡੀਓ ਵਾਇਰਲ ਹੋਣ ਨਾਲ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ 2 ਮਿੰਟ 54 ਸੈਕਿੰਡ ਦੀ ਵੀਡੀਓ ‘ਚ ਇਕ ਗ੍ਰੰਥੀ ਵਲੋਂ ਇਕ 16 ਸਾਲਾ ਨਾਬਾਲਗ ਕੁੜੀ ਨਾਲ ਜ਼ਬਰਦਸਤੀ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਦਿਖਾਈ ਦੇ ਰਹੀਆਂ ਹਨ। ਮਾਮਲਾ ਪੁਲਸ ਦੇ ਉੱਚ ਅਧਿਕਾਰੀਆਂ ਦੇ ਧਿਆਨ ‘ਚ […]

man-death-due-to-alcohol

ਜਿਆਦਾ ਸ਼ਰਾਬ ਪੀਣ ਦੇ ਨਾਲ ਪਿੰਡ ਮਾੜੀਮੇਘਾ ਦੇ ਇੱਕ ਵਿਅਕਤੀ ਦੀ ਮੌਤ

ਪੰਜਾਬ ਦੇ ਵਿੱਚ ਨਸ਼ੇ ਦੀ ਤਸਕਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਨਾਲ ਹਰ ਰੋਜ਼ ਕਿਸੇ ਨਾ ਕਿਸੇ ਵਿਅਕਤੀ ਦੀ ਮੌਤ ਨਸ਼ੇ ਦੇ ਕਾਰਨ ਹੁੰਦੀ ਹੈ। ਹੁਨੀਕ ਹੋਰ ਮਾਮਲਾ ਪਿੰਡ ਖਾਲੜਾ ਤੋਂ ਥੋੜੀ ਦੂਰ ਤੇ ਸਥਿਤ ਪਿੰਡ ਮਾੜੀਮੇਘਾ ਦੇ ਰਹਿਣ ਵਾਲੇ ਹਰਜੀਤ ਸਿੰਘ ਦੀ ਜਿਆਦਾ ਸ਼ਰਾਬ ਪੀਣ ਦੇ ਨਾਲ ਮੌਤ ਹੋ ਗਈ ਹੈ। […]

tarntaran-rape-case

ਤਰਨਤਾਰਨ ਦੇ ਵਿੱਚ ਮੰਧਬੁੱਧੀ ਨੂੰ ਬਣਾਇਆ ਜ਼ਬਰ ਜਨਾਹ ਦਾ ਸ਼ਿਕਾਰ

ਪੰਜਾਬ ਦੇ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਜ਼ਬਰ ਜਨਾਹ ਕਰਨ ਦਾ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਧੀ ਦਰਜਨ ਨੌਜਵਾਨਾਂ ਨੇ ਇੱਕ ਮੰਧਬੁੱਧੀ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਹਨਾਂ ਸਾਰੇ ਨੌਜਵਾਨਾਂ ਦੇ ਖਿਲ਼ਾਫ ਤਰਨਤਾਰਨ ਪੁਲਿਸ ਜਬਰ-ਜ਼ਨਾਹ ਦਾ ਸ਼ਿਕਾਰ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ […]

TarnTaran Murder Case

‘ਲਵ ਮੈਰਿਜ’ ਨੇ ਕਰਵਾਇਆ ਮੁੰਡੇ ਦੇ ਪਿਤਾ, ਭਰਾ ਤੇ ਭੈਣ ਦਾ ਕਤਲ

ਪੰਜਾਬ ਵਿੱਚ ਹਰ ਰੋਜ਼ ਨਵੇਂ ਤੋਂ ਨਵੇਂ ਮਾਮਲੇ ਦਾ ਖੁਲਾਸਾ ਹੋ ਰਿਹਾ ਹੈ। ਖ਼ਬਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਢਾਲਾ ਦੀ ਹੈ ਜਿੱਥੇ ਕੁੱਝ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਰਕੇ ਪੰਜਾਬ ਦੀ ਸਥਿਤੀ ਵਿਗੜ ਰਹੀ ਹੈ। ਪਿੰਡ ਨੌਸ਼ਹਿਰਾ ਢਾਲਾ ਦੇ ਵਾਸੀ ਹਰਸੰਦੀਪ ਸਿੰਘ ਨੂੰ ਲਵ ਮੈਰਿਜ ਕਰਾਉਣੀ ਬੇਹੱਦ ਮਹਿੰਗੀ ਪੈ ਗਈ। ਹਰਸੰਦੀਪ […]