ਮਲੇਰਕੋਟਲਾ ਵਿੱਚ ਪ੍ਰਦਰਸ਼ਨ ਕਰ ਰਹੇ ਮਾਸਟਰ ਨੇ ਖ਼ੁਦ ਨੂੰ ਲਾਈ ਅੱਗ
ਮਲੇਰਕੋਟਲਾ ਵਿੱਚ ਨੌਕਰੀ ਪੱਕੀ ਕਰਨ ਦੀ ਮੰਗ ਨਾਲ ਪ੍ਰਦਰਸ਼ਨ ਕਰ ਰਹੇ ਇੱਕ ਮੁਲਾਜ਼ਮ ਨੇ ਆਪਣੇ-ਆਪ ’ਤੇ ਤੇਲ ਪਾ ਕੇ ਖ਼ੁਦ ਨੂੰ ਅੱਗ ਲਾ ਲਈ। ਜ਼ਖ਼ਮੀ ਮਾਸਟਰ ਲਖਬੀਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਹ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਦਰਅਸਲ ਮੰਤਰੀ ਰਜ਼ੀਆ ਸੁਲਤਾਨਾ ਦੇ ਸ਼ਹਿਰ ਮਲੇਰਕੋਟਲਾ ਦੇ ਨਜ਼ਦੀਕ ਪਿੰਡ ਰਟੌਲ ’ਚ ਮਾਸਟਰ ਕੇਡਰ ਮੋਟੀਵੇਟਰ […]