Muktsar School

ਮੁਕਤਸਰ ਸਰਕਾਰੀ ਸਕੂਲ ਦਾ ਅਧਿਆਪਕ ਵਿਦਿਆਰਥਣਾਂ ਨਾਲ ਕਰਦਾ ਸੀ ਛੇੜਛਾੜ,ਕੀਤਾ ਗਿਆ ਸਸਪੈਂਡ

ਮੁਕਤਸਰ: ਅੱਜ ਮੁਕਤਸਰ ਦੇ ਪਿੰਡ ਰਹੂੜੀਆਂ ਵਾਲੀ ਦੇ ਸਰਕਾਰੀ ਸਕੂਲ ਵਿੱਚ ਕਾਫੀ ਹੰਗਾਮਾ ਹੋਇਆ ਜਦੋਂ ਪਿੰਡ ਦੇ ਲੋਕ ਖੇਡਾਂ ਦੇ ਅਧਿਆਪਕ ਖਿਲਾਫ ਕਾਰਵਾਈ ਲਈ ਡਟ ਗਏ। ਭੜਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਡੀਪੀ ਤਲਵਿੰਦਰਜੀਤ ਸਿੰਘ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਤੇ ਅਸ਼ਲੀਲ ਹਰਕਤਾਂ ਕਰ ਰਿਹਾ ਹੈ। ਇਹ ਵੀ ਪੜ੍ਹੋ : VIP […]