prakash javadekar vs capt amarinder singh

ਕੈਪਟਨ ਸਰਕਾਰ ਨੂੰ ਅਧਿਆਪਕਾਂ ਲਈ ਕੇਂਦਰ ਤੋਂ ਮਿਲੇ 442 ਕਰੋੜ , ਫਿਰ ਵੀ 8 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਕੈਪਟਨ ਸਰਕਾਰ ਵੱਲੋਂ ਪਿਛਲੇ ਅੱਠ ਮਹੀਨਿਆਂ ਤੋਂ ਐਸਐਸਏ/ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਰੁਕੀਆਂ ਹੋਣ ਦਾ ਠੀਕਰਾ ਕੇਂਦਰ ਸਰਕਾਰ ਸਿਰ ਭੰਨ੍ਹਣਾ ਗ਼ਲਤ ਸਾਬਤ ਹੋ ਗਿਆ ਹੈ। ਕੇਂਦਰ ਨੇ ਸਾਫ ਕੀਤਾ ਹੈ ਕਿ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਲਈ ਪੂਰੇ ਸਾਲ ਦੇ ਪੈਸੇ ਪੰਜਾਬ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਸੂਚਨਾ ਕਾਨੂੰਨ ਤਹਿਤ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ […]

Education Minister OP Soni

ਪੰਜਾਬ ਦੇ 2211 ਸਕੂਲਾਂ ਦਾ ਭਵਿੱਖ ਸੰਕਟ ‘ਚ , ਵਿਦਿਆਰਥੀਆਂ ਤੇ 45 ਹਜ਼ਾਰ ਮੁਲਾਜ਼ਮਾਂ ’ਤੇ ਪਏਗਾ ਅਸਰ

ਸੂਬੇ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਸੰਕਟ ਵਿੱਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਨਿਕਲਣ ਦੇ ਬਾਵਜੂਦ ਕੰਟੀਨਿਊਸ਼ਨ ਪਰਫਾਰਮਾ ਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ ਐਸੋਸੀਏਟ ਸਿਸਟਮ ਖ਼ਤਮ ਕਰਨ ਦਾ ਖ਼ਦਸ਼ਾ ਵਧ ਗਿਆ ਹੈ। ਬੋਰਡ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਸਕੱਤਰ ਤੇ […]