Not-only-the-farmers,-they-are-also-forced-to-hold-dharnas

ਕਿਸਾਨਾਂ ਮਗਰੋਂ ਹੁਣ ਅਧਿਆਪਕਾਂ ਨੇ ਦਿੱਤਾ ਧਰਨਾ, ਰੱਖੀ ਇਹ ਮੰਗ

ਇਕ ਪਾਸੇ ਕਿਸਾਨ ਦਿੱਲੀ ਜਾ ਕੇ ਆਪਣੇ ਹੱਕ ਲਈ ਲੜ ਰਹੇ ਹਨ ਅਤੇ ਦੂਜੇ ਪਾਸੇ ਅਧਿਆਪਕ ਵੀ ਆਪਣੀਆਂ ਮੰਗਾਂ ਦਾ ਵਿਰੋਧ ਕਰਨ ਲਈ ਮਜਬੂਰ ਹਨ। ਅੱਜ ਪਟਿਆਲਾ ਦੀਆਂ ਸੜਕਾਂ ‘ਤੇ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਨੌਕਰੀਆਂ ਦੀ ਮੰਗ ਕੀਤੀ ਗਈ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੂੰ ਘਿਰਾਓ ਦੇਣ […]

prakash javadekar vs capt amarinder singh

ਕੈਪਟਨ ਸਰਕਾਰ ਨੂੰ ਅਧਿਆਪਕਾਂ ਲਈ ਕੇਂਦਰ ਤੋਂ ਮਿਲੇ 442 ਕਰੋੜ , ਫਿਰ ਵੀ 8 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਕੈਪਟਨ ਸਰਕਾਰ ਵੱਲੋਂ ਪਿਛਲੇ ਅੱਠ ਮਹੀਨਿਆਂ ਤੋਂ ਐਸਐਸਏ/ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ ਰੁਕੀਆਂ ਹੋਣ ਦਾ ਠੀਕਰਾ ਕੇਂਦਰ ਸਰਕਾਰ ਸਿਰ ਭੰਨ੍ਹਣਾ ਗ਼ਲਤ ਸਾਬਤ ਹੋ ਗਿਆ ਹੈ। ਕੇਂਦਰ ਨੇ ਸਾਫ ਕੀਤਾ ਹੈ ਕਿ ਅਧਿਆਪਕਾਂ ਨੂੰ ਤਨਖ਼ਾਹਾਂ ਦੇਣ ਲਈ ਪੂਰੇ ਸਾਲ ਦੇ ਪੈਸੇ ਪੰਜਾਬ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਸੂਚਨਾ ਕਾਨੂੰਨ ਤਹਿਤ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ […]

op soni

ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਯੋਗਤਾ ‘ਤੇ ਚੁੱਕੇ ਸਵਾਲ

ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀਈਟੀ) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਜਿਹੜੇ ਧਰਨਾ ਦੇ ਰਹੇ ਹਨ, ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿੱਕਲਣਗੀਆਂ ਤਾਂ ਸਭ ਨੂੰ ਨੌਕਰੀ ਦਿੱਤੀ ਜਾਏਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੈਟ ਪਾਸ ਈਟੀਟੀ […]

Lathi Charge On teacher

ਅੰਮ੍ਰਿਤਸਰ ’ਚ ਅਧਿਆਪਕਾਂ ’ਤੇ ਪੁਲਿਸ ਨੇ ਬਰਸਾਏ ਡੰਡੇ

1. ਅੰਮ੍ਰਿਤਸਰ ਵਿੱਚ ਈਟੀਟੀ ਤੇ ਟੈਟ ਪਾਸ ਅਧਿਆਪਕਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। 2. ਇਸ ਮੌਕੇ ਸਰਕਾਰ ਕੋਲੋਂ ਆਪਣਾ ਹੱਕ ਮੰਗ ਰਹੇ ਅਧਿਆਪਕਾਂ ਨੂੰ ਖਦੇੜਨ ਲਈ ਪੁਲਿਸ ਨੇ ਬਲ ਦਾ ਇਸਤੇਮਾਲ ਕੀਤਾ। 3. ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਹਲਕਾ ਲਾਠੀ ਚਾਰਜ ਕੀਤਾ ਗਿਆ। 4. ਪੁਲਿਸ ਦੇ ਡੰਡਿਆਂ ਨਾਲ ਕੁਝ ਅਧਿਆਪਕ ਜ਼ਖ਼ਮੀ ਵੀ […]

Punjab Education Minister OP Soni

ਸਿੱਖਿਆ ਮੰਤਰੀ ਸੋਨੀ ਦੇ ਵਿਰੋਧ ‘ਚ ਪੂਰੇ ਪੰਜਾਬ ਦੇ ਅਧਿਆਪਕਾਂ ਦਾ ਸੰਘਰਸ਼ ਦਾ ਬਿਗੁਲ

ਅਧਿਆਪਕਾਂ ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 22 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਡਟਣ ਦਾ ਐਲਾਨ ਕੀਤਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 3 ਅਕਤੂਬਰ ਨੂੰ ਪੰਜਾਬ […]

case filed against teachers

ਲੋਹੜੀ ਮੰਗਣ ਗਏ ਅਧਿਆਪਕਾਂ ਦੀ ਝੋਲੀ ਚ’ ਕੈਪਟਨ ਨੇ ਪਾਏ ਪੁਲਿਸ ਕੇਸ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵਿੱਚ ਕੁਝ ਅਧਿਆਪਕ ਲੋਹੜੀ ਮੰਗਣ ਗਏ ਪਰ ਉਨ੍ਹਾਂ ਦੀ ਝੋਲੀ ਪੁਲਿਸ ਕੇਸ ਪਏ ਹਨ। ਪੁਲਿਸ ਨੇ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਿਵਲ ਲਾਈਨ ਵਿਚ ਐਸਐਸਏ/ਰਮਸਾ ਦੇ ਸੂਬਾ ਪ੍ਰਧਾਨ ਹਰਦੀਪ ਸਿੰਘ ਟੋਡਰਪੁਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਗਗਨ ਰਾਣੂ, ਅਧਿਆਪਕ ਆਗੂ ਅਤਿੰਦਰਪਾਲ ਸਿੰਘ ਘੱਗਾ, ਰਮਸਾ ਦੇ […]

teachers protest

ਤਨਖਾਹ ਨੂੰ ਤਰਸ ਰਹੇ ਅਧਿਆਪਕ ਫਿਰ ਉਤਰੇ ਸੜਕਾਂ ‘ਤੇ

ਪਿਛਲੇ ਅੱਠ ਮਹੀਨੇ ਤੋਂ ਤਨਖਾਹ ਨੂੰ ਤਰਸ ਰਹੇ ਐਸਐਸਏ/ਰਮਸਾ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਪਹੁੰਚ ਕੇ ਲੋਹੜੀ ਮੰਗੀ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਇੱਕ ਤਾਂ ਰੈਗੂਲਰ ਕਰਨ ਦੇ ਨਾਂ ‘ਤੇ ਉਨ੍ਹਾਂ ਦਾ ਤਨਖਾਹ 45000 ਤੋਂ ਘਟਾ ਕੇ […]