One soldier killed in encounter between security forces

ਸੁਰੱਖਿਆ ਬਲਾਂ ਵਿਚਕਾਰ ਮੁਕਾਬਲੇ ਵਿੱਚ ਇੱਕ ਸੈਨਿਕ ਦੀ ਮੌਤ ਅਤੇ ਪੁਲਵਾਮਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ

ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ। ਕਸ਼ਮੀਰ ਜ਼ੋਨ ਦੇ ਇਕ […]

3-terrorists-who-attacked-on-hotel-in-Jammu-and-Kashmir

ਜੰਮੂ ਕਸ਼ਮੀਰ ‘ਚ ਹੋਟਲ ‘ਤੇ ਹਮਲਾ ਕਰਨ ਵਾਲੇ 3 ਅੱਤਵਾਦੀ ਕਾਬੂ

ਬੀਤੇ ਦੋ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਨੇ 48 ਘੰਟੇ ਦੇ ਅੰਦਰ ਕ੍ਰਿਸ਼ਣਾ ਢਾਬਾ ਹਮਲੇ ਵਿੱਚ ਸ਼ਾਮਿਲ 3 ਅੱਤਵਾਦੀਆਂ ਦੀ ਗ੍ਰਿਫਤਾਰੀ ਕਰ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਦੀ ਪਛਾਣ ਸੁਹੈਲ ਅਹਿਮਦ ਮੀਰ ਵਾਸੀ ਡੰਗਰਪੋਰਾ ਨੌਗਾਮ, ਓਵੈਸ ਮਨਜ਼ੂਰ ਸੋਫੀ ਵਾਸੀ ਡੰਗਰਪੋਰਾ ਅਤੇ ਵਲਾਇਤ ਅਜ਼ੀਜ਼ ਮੀਰ ਵਾਸੀ […]

Terrorist-attack-near-Dal-Lake-in-Srinagar

ਸ੍ਰੀਨਗਰ ‘ਚ ਡੱਲ ਝੀਲ ਕੋਲ ਹੋਇਆ ਅੱਤਵਾਦੀ ਹਮਲਾ, ਜਿਥੇ ਅੱਜ ਹੀ ਪਹੁੰਚਿਆ 24 ਵਿਦੇਸ਼ੀ ‘ਰਾਜਦੂਤ’ ਦਾ ਵਫ਼ਦ

ਜੰਮੂ ਕਸ਼ਮੀਰ ਦੇ ਸ੍ਰੀਨਗਰ ‘ਚ ਡੱਲ ਝੀਲ ਦੇ ਕੋਲ ਇਕ ਹੋਟਲ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਬੁੱਧਵਾਰ ਸ਼ਾਮ ਕਰੀਬ 7 ਵਜੇ ਅੱਤਵਾਦੀਆਂ ਨੇ ਹੋਟਲ ਕਰਮਚਾਰੀ ਗੋਲੀਬਾਰੀ ਕਰ ਦਿੱਤੀ। ਇਹ ਘਟਨਾ ਉਸ ਜਗ੍ਹਾ ਤੋਂ ਥੋੜੀ ਹੀ ਦੂਰੀ ‘ਤੇ ਹੋਈ ਜਿੱਥੇ 23 ਦੇਸ਼ਾਂ ਦੇ ਕੂਟਨੀਤਕ ਠਹਿਰੇ ਹੋਏ ਹਨ। ਪੁਲਿਸ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ […]

Caption Amarinder Singh

ਪੁਲਵਾਮਾ ਹਮਲੇ ਤੇ ਪਾਕਿਸਤਾਨ ਖ਼ਿਲਾਫ਼ ਬੋਲੇ ਕੈਪਟਨ, ਸਖ਼ਤ ਕਦਮ ਚੁੱਕਣ ਲਾਇ ਕਿਹਾ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਵੀਰਵਾਰ ਸ਼ਾਮ ਹੋਏ ਦਹਿਸ਼ਤੀ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਜਿੱਥੇ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਗੱਲਬਾਤ ਰਾਹੀਂ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਸਲਾਹ ਦੇ ਰਹੇ ਹਨ, ਉੱਥੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ […]

Navjot Singh Sidhu

ਨਵਜੋਤ ਸਿੱਧੂ ਨੇ ਦਿੱਤਾ ਪੁਲਵਾਮਾ ਹਮਲੇ ਬਾਰੇ ਇਹ ਬਿਆਨ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 40 ਜਵਾਨਾਂ ਨੂੰ ਗਵਾਉਣ ਮਗਰੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੰਦਿਆਂ ਇਸ ਹਮਲੇ ਨੂੰ ਨਿੰਦਣਯੋਗ ਤੇ ਕਾਇਰਤਾ ਭਰਪੂਰ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇਸ ਦਾ ਪੱਕਾ ਹੱਲ ਕੱਢਿਆ ਜਾਣਾ […]

Punjab Soldier

ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਸਪੂਤ ਹੋਏ ਸ਼ਹੀਦ

ਸ਼ਹੀਦ ਮਨਜਿੰਦਰ, ਸੁਖਜਿੰਦਰ ਤੇ ਜੈਮਲ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ (ਖੱਬਿਓਂ ਸੱਜੇ) ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 42 ਜਵਾਨਾਂ ਵਿੱਚੋਂ ਚਾਰ ਪੰਜਾਬ ਦੇ ਪੁੱਤ ਵੀ ਸਨ। ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸਪੁਰ, ਦੂਜਾ ਤਰਨ ਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਸੀ। ਇਨ੍ਹਾਂ ਵਿੱਚੋਂ ਮੋਗਾ […]

Punjab Vidhan Sabha

ਪੰਜਾਬ ਵਿਧਾਨ ਸਭਾ ਪੱਲਵਾਮਾ ਸੀਆਰਪੀਐਫ ਹਮਲੇ ਦੇ ਕਾਰਨ ਮੁਲਤਵੀ, ਸਭਾ ‘ਚ ਸੋਗ ਮਨਾਇਆ ਗਿਆ

ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ ‘ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ ‘ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। […]

ADIL dar Jaish-e-mohammed

ਜੈਸ਼-ਏ-ਮੁਹੰਮਦ ਨੇ ਸੋਸ਼ਲ ਮੀਡੀਆ ਤੇ ਵੀਡੀਓ ਕੀਤਾ ਜਾਰੀ। ਮਹਿਜ਼ 21 ਸਾਲਾ ਦਹਿਸ਼ਤਗਰਦ

ਕੇਂਦਰੀ ਰਿਜ਼ਰਵ ਪੁਲਿਸ ਬਲ ਕਾਫ਼ਲੇ ’ਤੇ ਆਤਮਘਾਤੀ ਹਮਲਾ ਕਰਨ ਵਾਲਾ ਦਹਿਸ਼ਤਗਰਦ ਮਹਿਜ਼ 21 ਸਾਲਾਂ ਦਾ ਸੀ ਤੇ ਉਹ ਪਿਛਲੇ ਸਾਲ ਅਪਰੈਲ ’ਚ ਜੈਸ਼-ਏ-ਮੁਹੰਮਦ ਨਾਲ ਜੁੜਿਆ ਸੀ। ਸਥਾਨਕ ਦਹਿਸ਼ਤਗਰਦ ਆਦਿਲ ਡਾਰ ਨੇ ਹਮਲੇ ਤੋਂ ਪਹਿਲਾਂ ਵੀਡੀਓ ਬਿਆਨ ਰਿਕਾਰਡ ਕੀਤਾ ਸੀ। ਇਸ ਨੂੰ ਬਾਅਦ ’ਚ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ। ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ […]

CCS Meeting After Pulwama Attack

ਭਾਰਤ ਵਲੋਂ ਅੱਤਵਾਦ ਦਾ ਸਾਥ ਦੇਣ ਵਾਲੇ ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ

ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ‘ਤੇ 42 ਜਵਾਨਾਂ ਦੀ ਸ਼ਹਾਦਤ ਮਗਰੋਂ ਸੁਰੱਖਿਆ ਸਬੰਧੀ ਕਮੇਟੀ (ਸੀਸੀਐਸ) ਦੀ ਸ਼ੁੱਕਰਵਾਰ ਸਵੇਰੇ ਅਹਿਮ ਬੈਠਕ ਹੋਈ। ਇਸ ਵਿੱਚ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਯਾਨੀ ਐਮਐਫਐਨ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਗੁਆਂਢੀ ਦੇਸ਼ ਤੇ ਅੱਤਵਾਦੀ ਬਹੁਤ ਵੱਡੀ ਗ਼ਲਤੀ ਕਰ ਚੁੱਕੇ […]

Coffins of Pulwama CRPF Soldiers

ਆਤਮਘਾਤੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ

ਬੀਤੇ ਕੱਲ੍ਹ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਕੇਂਦਰੀ ਰਿਜ਼ਰਵ ਸੁਰੱਖਿਆ ਬਲ ਦੇ ਕਾਫ਼ਲੇ ‘ਤੇ ਆਤਮਘਾਤੀ ਹਮਲੇ ਵਿੱਚ 40 ਤੋਂ ਵੱਧ ਜਵਾਨ ਹਲਾਕ ਹੋ ਗਏ। ਸ਼ਹੀਦ ਹੋਏ ਜਵਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸ਼ਹੀਦਾਂ ਵਿੱਚ ਪੰਜਾਬ ਦੇ ਚਾਰ ਜਵਾਨ ਵੀ ਸ਼ਾਮਲ ਸਨ। ਅੱਜ ਸਾਰੇ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ […]

Blast in Jammu and Kashmir

CRPF ਕਾਫ਼ਲੇ ਹਮਲੇ ‘ਚ 42 ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ। ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ। […]