The Accidental Prime Minister

ਸਿਨੇਮਾਘਰਾਂ ‘ਚ ਅੱਜ ਲੱਗ ਚੁੱਕੀ ਹੈ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ , ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ

ਅੱਜ ਯਾਨੀ 11 ਜਨਵਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ‘ਤੇ ਬਣੀ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਸਿਨੇਮ ਮਾਘਰਾਂ ‘ਚ ਲੱਗ ਚੁੱਕੀ ਹੈ। ਫ਼ਿਲਮ ‘ਚ ਅਨੁਪਮ ਖੇਰ ਨੇ ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਇਆ ਹੈ। ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ ਹੈ। ਫ਼ਿਲਮ ਦੇ ਡਿਸਕਲੇਮਰ ‘ਚ ਲਿਖਿਆ ਹੈ ਕਿ ਸਾਰੇ ਕਿਰਦਾਰ, […]

The Accidental Prime Minister Dr Manmohan Singh Anupam Kher

ਡਾ. ਮਨਮੋਹਨ ਸਿੰਘ ਦਾ ਕਿਰਦਾਰ ਨਿਭਾਉਂਣ ਤੇ ਅਨੁਪਮ ਖੇਰ ਸਮੇਤ ਹੋਰਾਂ ਤੇ FIR ਦਰਜ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ‘ਤੇ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਫਿਲਮ ਖਿਲਾਫ ਕਈ ਅਦਾਲਤਾਂ ਵਿੱਚ ਸ਼ਿਕਾਇਤਾਂ ਪਹੁੰਚ ਚੁੱਕੀਆਂ ਹਨ। ਮੁਜ਼ੱਫ਼ਰਪੁਰ ਦੀ ਇੱਕ ਅਦਾਲਤ ਨੇ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨਾਲ ਜੁੜੇ ਅਦਾਕਾਰਾਂ ਅਨੁਪਮ ਖੇਰ, ਅਕਸ਼ੈ ਖੰਨਾ ਸਣੇ 15 ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ […]

The Accidental Prime Minister

ਡਾ. ਮਨਮੋਹਨ ਸਿੰਘ ਬਾਰੇ ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਚੁਣੌਤੀ

ਰਿਲੀਜ਼ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੀ ਸਕਰੀਨਿੰਗ ਲਈ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਗਈ। ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਪ੍ਰਧਾਨਗੀ ਵਾਲੀ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਦਰਖਾਸਤਕਰਤਾ ਅਨੁਮਿਤ ਸਿੰਘ ਦੀ ਤਰਫੋਂ ਵਕੀਲ ਕਾਨਨ ਮਲਿਕ ਪੇਸ਼ ਹੋਏ। ਮਲਿਕ ਦੀ ਬੇਨਤੀ ਨੂੰ ਸੁਣਨ […]

the accidental prime minister

ਡਾ. ਮਨਮੋਹਨ ਸਿੰਘ ਤੇ ਬਣੀ ਫ਼ਿਲਮ ਦੇ ਟ੍ਰੇਲਰ ‘ਤੇ ਨਹੀਂ ਲੱਗੇਗਾ ਬੈਨ : ਹਾਈਕੋਰਟ

ਦਿੱਲੀ ਹਾਈਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਫ਼ਿਲਮ ‘ਦ ਐਸਕੀਡੈਂਟਲ ਪ੍ਰਾਈਮ ਮਿਨੀਸਟਰ’ ਦੇ ਟ੍ਰੇਲਰ ‘ਤੇ ਬੈਨ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਟ੍ਰੇਲਰ ‘ਤੇ ਬੈਨ ਲਾਉਣ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਜੱਜ ਵਿਭੂ ਬਾਖਰੂ ਨੇ ਕਿਹਾ ਕਿ ਦਿੱਲੀ ਦੀ ਫੈਸ਼ਨ ਡਿਜ਼ਾਇਨਰ ਪੂਜਾ ਮਹਾਜਨ ਦਾ ਇਸ ਮਾਮਲੇ ਨਾਲ ਨਿੱਜੀ ਤੌਰ […]

manmohan singh movie

ਵੋਟਰਾਂ ਨੂੰ ਭਟਕਾਉਣ ਲਈ ਬਣਾਈ ਡਾ. ਮਨਮੋਹਨ ਸਿੰਘ ’ਤੇ ਫਿਲਮ?, ਇੱਕ ਹੋਰ ਪਟੀਸ਼ਨ ਦਾਇਰ

ਸ਼ਨੀਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ ਜ਼ਿੰਦਗੀ ’ਤੇ ਬਣੀ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦੇ ਟ੍ਰੇਲਰ ਉੱਤੇ ਰੋਕ ਲਾਉਣ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਬਿਆਨ ਦਿੱਤਾ ਹੈ ਕਿ ਇਹ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਮਨ ਬਦਲਣ ਦੀ ਯੋਜਨਾ ਤਹਿਤ ਬਣਾਈ ਗਈ ਹੈ। ਪਟੀਸ਼ਨਕਰਤਾ ਪੂਜਾ […]

cm amrinder singh

ਡਾ. ਮਨਮੋਹਨ ਸਿੰਘ ਦੇ ਹੱਕ ‘ਚ ਡਟੇ ਕੈਪਟਨ, ਬੀਜੇਪੀ ਨੂੰ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨੂੰ ਲੈ ਕੇ ਬੀਜੇਪੀ ‘ਤੇ ਤਿੱਖਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਲਮ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਢਾਹ ਲਾਉਣ ਦਾ ਸਿਰਫ ਸਿਆਸੀ ਸਟੰਟ ਹੈ। ਕੈਪਟਨ ਨੇ ਕਿਹਾ ਕਿ ਫਿਲਮ ਨੂੰ ਵਰਤੇ ਜਾਣ ਦੀਆਂ […]

anupam kher as manmohan singh

ਅਭਿਨੇਤਾ ਅਨੁਪਮ ਖੇਰ ਦੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦਾ ਟ੍ਰੇਲਰ ਲੌਂਚ

ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ: ਅਭਿਨੇਤਾ ਅਨੁਪਮ ਖੇਰ ਦੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦਾ ਟ੍ਰੇਲਰ ਲੌਂਚ ਹੋ ਗਿਆ ਹੈ  । ਫਿਲਮ ਵਿਚ ਉਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਭੂਮਿਕਾ ਨਿਭਾ ਰਹੇ ਹਨ। ਇਸ ਫਿਲਮ ਦਾ ਨਿਰਦੇਸ਼ਨ ਵਿਜੈ ਰਤਨਾਕਰ ਗੁਟਟੇ ਨੇ ਕੀਤਾ ਹੈ। ਹੰਸਲ ਮਹਿਤਾ ਇਸ ਦੀ ਸਿਰਜਣਾਤਮਕ ਉਤਪਾਦਕ ਹੈ। ਫਿਲਮ ਦੀ ਕਹਾਣੀ ਮਨਮੋਹਨ ਸਿੰਘ ‘ਤੇ […]