The-Election-Commission-will-hold-a-crucial-meeting-today-on-the-five-state-assembly-elections.

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ

ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ। ਚੋਣ ਕਮਿਸ਼ਨ ਦੀ ਇਹ ਅਹਿਮ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਮੰਨਿਆ ਜਾ ਰਿਹਾ ਹੈ […]