Hundreds of farmers from across Punjab leave for Delhi fronts

ਪੰਜਾਬ ਭਰ ਤੋਂ ਸੈਂਕੜੇ ਕਿਸਾਨ ਦਿੱਲੀ ਮੋਰਚਿਆਂ ਲਈ ਹੋਏ ਰਵਾਨਾ

ਪੰਜਾਬ ਭਰ ‘ਚੋਂ ਕਿਸਾਨਾਂ ਦੇ ਸੈਂਕੜੇ ਜਥੇ ਸ਼ੰਭੂ ਅਤੇ ਖਨੌਰੀ ਪੰਜਾਬ-ਹਰਿਆਣਾ ਬਾਰਡਰ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਸੰਗਰੂਰ, ਲੁਧਿਆਣਾ, ਮਾਨਸਾ, ਬਰਨਾਲਾ, ਪਟਿਆਲਾ, ਜਲੰਧਰ, ਨਵਾਂਸ਼ਹਿਰ ਅਤੇ ਰੋਪੜ ਜਿਲ੍ਹਿਆਂ ਦੇ ਕਿਸਾਨਾਂ ਨੇ ਟਰੈਕਟਰ-ਟਰਾਲੀਆਂ, ਬੱਸਾਂ, ਕਾਰਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਇਕੱਠੇ ਹੁੰਦਿਆਂ ਕੇਂਦਰ-ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਣ ਕੀਤਾ ਕਿ ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਕੇਂਦਰ-ਸਰਕਾਰ ਖ਼ਿਲਾਫ਼ ਡਟੇ ਰਹਿਣਗੇ। […]

Farmers' spirits soar after BJP defeat

ਭਾਜਪਾ ਦੀ ਹਾਰ ਤੋਂ ਬਾਅਦ ਕਿਸਾਨਾਂ ਦੀਆਂ ਆਤਮਾਵਾਂ ਵਧੀਆਂ, ਨਤੀਜਿਆਂ ਤੋਂ ਬਾਅਦ ਵੱਡਾ ਐਲਾਨ

ਪੱਛਮੀ ਬੰਗਾਲ, ਤਾਮਿਲਨਾਡੂ ਤੇ ਕੇਰਲਾ ਵਿੱਚ ਬੀਜੇਪੀ ਦੀ ਵੱਡੀ ਹਾਰ ਮਗਰੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦਾ ਹੌਸਲੇ ਵਧ ਗਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਅਜੇ ਵੀ ਮੋਦੀ ਸਰਕਾਰ ਨਾ ਸਮਝੀ ਤਾਂ ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ਵਿੱਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਇਆ ਜਾਏਗਾ। ਕਿਸਾਨਾਂ […]

Bulldozers remove barricades at Ghazipur border

ਗਾਜ਼ੀਪੁਰ ਸਰਹੱਦ ‘ਤੇ ਬੁਲਡੋਜ਼ਰਾਂ ਨਾਲ ਹਟਾਏ ਗਏ ਬੈਰੀਕੇਡ, ਆਮ ਲੋਕਾਂ ਨੂੰ ਰਾਹਤ

ਦਿੱਲੀ ਪੁਲਿਸ ਬੁਲਡੋਜ਼ਰ ਨਾਲ ਪੱਕੇ ਬੈਰੀਕੇਡ ਹਟਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਜਾਣ ਵਾਲੀ 1 ਸੜਕ ਸਵੇਰੇ ਖੁੱਲ੍ਹ ਜਾਵੇਗੀ। ਕਿਸਾਨ ਅੰਦੋਲਨ ਦੌਰਾਨ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੀ ਗਾਜ਼ੀਪੁਰ ਸਰਹੱਦ ‘ਤੇ ਹੁਣ ਬੈਰੀਕੇਡ ਖੋਲ੍ਹਿਆ ਜਾ ਰਿਹਾ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਵਲੋਂ ਬੰਦ ਕੀਤੀ ਗਈ ਇੱਕ ਸੜਕ ਨੂੰ ਖੋਲ੍ਹਿਆ ਜਾ ਰਿਹਾ ਹੈ। […]

Farmers ready to end agitation in Corona's wrath

ਕੋਰੋਨਾ ਦੇ ਕਹਿਰ ‘ਚ ਅੰਦੋਲਨ ਖਤਮ ਕਰਾਉਣ ਦੀ ਤਿਆਰੀ, ਸਰਕਾਰ ਦੀ ਹਿੱਲਜੁੱਲ ਵੇਖ ਕਿਸਾਨਾਂ ਦਾ ਵੱਡਾ ਐਲਾਨ

ਦਿੱਲੀ: ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਸਰਕਾਰ ਪਿਆਰ ਜਾਂ ਫਿਰ ਸਖਤੀ ਨਾਲ ਕਿਸਾਨ ਅੰਦੋਲਨ ਖਤਮ ਕਰਾਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਰਿਪੋਰਟਾਂ ਮਗਰੋਂ ਕਿਸਾਨ ਵੀ ਚੌਕਸ ਹੋ ਗਏ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਲੰਬੀ ਲੜਾਈ ਦਾ […]

Tikait-announces-big-farmers'-agitation-in-Corona

ਕੋਰੋਨਾ ਦੇ ਕਹਿਰ ‘ਚ ਟਿਕੈਤ ਵੱਲੋਂ ਕਿਸਾਨ ਅੰਦੋਲਨ ਬਾਰੇ ਵੱਡਾ ਐਲਾਨ

ਕੋਰੋਨਾ ਦੇ ਕਹਿਰ ਵਿਚਾਲੇ ਚਰਚਾ ਹੈ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ ਜਾਏਗਾ। ਇਸ ਦਾ ਜਵਾਬ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਕਿਸੇ ਵੀ ਕੀਮਤ ‘ਤੇ ਖਤਮ ਨਹੀਂ ਹੋਏਗਾ। ਸਾਰੇ ਦੇਸ਼ ਵਿੱਚ ਲੌਕਡਾਊਨ ਲੱਗ ਜਾਏਗਾ ਪਰ ਇਹ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ […]

All-FCI-offices-will-be-cordoned-off-by-farmers-across-the-country-today

ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਐੱਫ.ਸੀ.ਆਈ.ਦੇ ਸਾਰੇ ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 130 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਹ ਅੰਦੋਲਨ ਨੂੰ ਅੱਗੇ ਵਧਾਉਣਗੇ, ਪਿੱਛੇ ਹੱਟਣ ਦਾ ਸਵਾਲ ਹੀ ਨਹੀਂ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ  ਉਹ ਜ਼ਿੱਦ ਛੱਡ ਕੇ ਕਿਸਾਨਾਂ ਦੀ ਗੱਲ ਸੁਣੇ ਤੇ ਖੇਤੀ ਕਾਨੂੰਨ ਰੱਦ […]

32-kisan-organisations-to-hold-important-meeting-at-Singhu-border-today-at-12-noon

ਅੱਜ ਦੁਪਹਿਰ 12 ਵਜੇ ਸਿੰਘੂ ਬਾਰਡਰ ‘ਤੇ ਹੋਵੇਗੀ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 4 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨ ਅੰਦੋਲਨ ਹੋਰ ਲੰਮਾ ਚੱਲਣ ਦੇ ਆਸਾਰ ਬਣ ਗਏ ਹਨ। ਇਸ ਲਈ ਕਿਸਾਨ ਜਥੇਬੰਦੀਆਂ ਵੀ ਉਸੇ ਮੁਤਾਬਕ ਅਗਲੀ ਰਣਨੀਤੀ ਐਲਾਨ ਰਹੀਆਂ ਹਨ। ਇਸ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ […]

Farmers-start-construction-of-2-storey-house-at-singhu-border

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਪੱਕੇ ਡੇਰੇ , ਹੁਣ ਕਿਸਾਨ ਬਣਾਉਣ ਲੱਗੇ ਇੱਟਾਂ ਨਾਲ ਪੱਕੇ ਘਰ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 107 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਮਕਾਨਾਂ ਨੂੰ ਬਣਾਉਣ ਲਈ ਮਿਸਤਰੀ ਪੰਜਾਬ ਤੋਂ ਬੁਲਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ […]

Woman farmer dies of heart attack

ਦਿੱਲੀ ਮੋਰਚੇ ਤੋਂ ਘਰ ਪਰਤ ਰਹੀ ਕਿਸਾਨ ਬੀਬੀ ਸੁਖਪਾਲ ਕੌਰ ਦੀ ਰਸਤੇ ਵਿਚ ਹੋਈ ਮੌਤ

ਇਸ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਮਾਨਸਾ ਦੇ ਪਿੰਡ ਭੈਣੀਬਾਘਾ ਤੋਂ ਦਿੱਲੀ ਕਿਸਾਨ ਮੋਰਚੇ ‘ਚ ਗਈ ਕਿਸਾਨ ਬੀਬੀ ਸੁਖਪਾਲ ਕੌਰ 50 ਦੀ ਧਰਨੇ ਤੋਂ ਵਾਪਸ ਆਉਂਦੇ ਸਮੇਂ ਦਿਲ ਦਾ ਦੌਰਾ ਪੈਣ […]