Young-man-shot-dead-in-Amritsar

ਅੰਮ੍ਰਿਤਸਰ ਦੇ ਏਕਤਾ ਨਗਰ ‘ਚ ਤਿੰਨ ਨੌਜਵਾਨਾਂ ਨੇ ਗੋਲੀ ਮਾਰ ਕੇ ਇੱਕ ਨੌਜਵਾਨ ਦੀ ਕੀਤੀ ਹੱਤਿਆ

ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਾਕੀਮਾਂ ਅਧੀਨ ਏਕਤਾ ਨਗਰ ‘ਚ ਅੱਧੀ ਰਾਤ ਨੂੰ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਤੇ ਉਸ ਦਾ ਸਾਢੇ ਚਾਰ ਸਾਲ ਦਾ ਬੇਟਾ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਦੌਰਾਨ ਤਿੰਨ ਲੜਕੇ ਮੋਟਰਸਾਇਕਲ ‘ਤੇ ਆਏ ਤੇ ਉਨ੍ਹਾਂ […]