Rahul and Priyanka Gandhi

ਟਿਕਰੀ ਬਾਰਡਰ ਤੇ ਹਾਦਸੇ ਵਿੱਚ 3 ਔਰਤਾਂ ਦੇ ਮਾਰੇ ਜਾਣ ਤੇ ਰਾਹੁਲ ਗਾਂਧੀ ਨੇ ਦੁੱਖ ਪ੍ਰਗਟ ਕੀਤਾ

ਹਰਿਆਣਾ ਦੇ ਟਿੱਕਰੀ ਸਰਹੱਦ ਨੇੜੇ ਇਕ ਟਰੱਕ ਦੀ ਟੱਕਰ ਨਾਲ ਤਿੰਨ ਮਹਿਲਾ ਕਿਸਾਨਾਂ ਦੀ ਮੌਤ ਤੋਂ ਬਾਅਦ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ “ਅੰਨਦਾਤਾ” ਨੂੰ “ਕੁਚਲਿਆ” ਗਿਆ ਹੈ ਅਤੇ ਇਹ ਬੇਰਹਿਮੀ “ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ ਹੈ”। ਵੀਰਵਾਰ ਤੜਕੇ ਵਾਪਰੀ ਇਸ ਘਟਨਾ ਵਿੱਚ ਦੋ ਔਰਤਾਂ ਵੀ ਜ਼ਖਮੀ ਹੋ ਗਈਆਂ ਕਿਉਂਕਿ ਉਹ […]

Farmers-celebrated-guru-arjandev’s-martyrdom-day-at-tikri-border

ਕਿਸਾਨਾਂ ਨੇ ਟਿੱਕਰੀ ਸਰਹੱਦ ‘ਤੇ ਗੁਰੂ ਅਰਜਨਦੇਵ ਦਾ ਸ਼ਹੀਦੀ ਦਿਵਸ ਮਨਾਇਆ

ਕਿਸਾਨਾਂ ਨੇ ਟਿੱਕਰੀ ਸਰਹੱਦ ‘ਤੇ ਗੁਰੂ ਅਰਜਨਦੇਵ ਦਾ ਸ਼ਹੀਦੀ ਦਿਵਸ ਮਨਾਇਆ ਕਿਸਾਨਾਂ ਨੂੰ ਲਗਾਤਾਰ ਅੰਦੋਲਨ ਕਰਦੇ ਅੱਜ 200 ਦਿਨ ਹੋ ਗਏ ਹਨ। ਟਿੱਕਰੀ ਬਾਰਡਰ ਤੇ ਅੱਜ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਵਸ ਵੀ ਮਨਾਇਆ ਗਿਆ। ਇਸ ਮੌਕੇ ਪੰਜਾਬ ਤੋਂ ਆਏ ਕਲਾਕਾਰਾਂ ਨੇ ਜੋਸ਼ ਨਾਲ ਭਰੇ ਗੀਤ ਗਾਏ। ਗੀਤ ਦੇ ਮਾਧਿਅਮ ਤੋਂ […]

Farmer's-death-in-suspicious-circumstances-at-the-border

ਕਿਸਾਨ ਦੀ ਟਿਕਰੀ ਬਾਰਡਰ ‘ਤੇ ਸ਼ੱਕੀ ਹਾਲਾਤਾਂ ‘ਚ ਮੌਤ, ਬਠਿੰਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ

ਸੰਘਰਸ਼ ਦੌਰਾਨ ਦਿੱਲੀ ਵਿਖੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਇਕ ਕਿਸਾਨ ਦਾ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਦਾ ਸ਼ੱਕ ਵੀ ਪ੍ਰਗਟਾਇਆ ਜਾ ਰਿਹਾ ਹੈ।ਕਿਸਾਨ ਹਾਕਮ ਸਿੰਘ ਪੁੱਤਰ ਛੋਟਾ ਸਿੰਘ ਪਿੰਡ ਬੱਲੋ ਦਾ ਰਹਿਣ ਵਾਲਾ […]

Farmers-built-permanent-houses-to-avoid-heat-on-the-Tikri-border

ਕਿਸਾਨਾਂ ਨੇ ਟਿਕਰੀ ਬਾਰਡਰ ਤੇ ਗਰਮੀ ਤੋਂ ਬੱਚਣ ਲਈ ਬਣਾਏ ਪੱਕੇ ਮਕਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ “ਇਹ ਘਰ ਕਿਸਾਨੀ ਦੀ ਇੱਛਾ ਵਾਂਗ ਮਜ਼ਬੂਤ, ਸਥਾਈ ਹਨ। ਕਿਸਾਨ ਸੋਸ਼ਲ ਆਰਮੀ ਦੇ ਅਨਿਲ […]

Government's-toughness-on-farmers'-agitation

ਕਿਸਾਨ ਅੰਦੋਲਨ ਨੂੰ ਲੈਕੇ ਸਰਕਾਰ ਦੀ ਸਖ਼ਤੀ, ਪੁਲਿਸ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਕੁੜੱਤਣ

ਚੱਕਾ ਜਾਮ ਜ਼ਰੀਏ ਕਿਸਾਨ ਜਥੇਬੰਦੀਆਂ ਅੰਦੋਲਨ ਤੇਜ਼ ਤੇ ਇਕਜੁੱਟ ਕਰਨ ਦੀ ਕੋਸ਼ਿਸ਼ ਦੇ ਤੌਰ ‘ਤੇ ਵੀ ਦੇਖਿਆ ਜਾ ਰਿਹਾ ਹੈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਕਿਸਾਨ ਪਿਛਲੇ ਢਾਈ ਮਹੀਨਿਆਂ ਤੋਂ ਖੇਤੀਕਾਨੂੰਨਾਂ ਦੇ ਵਿਰੁੱਧ ਲੜ ਰਹੇ ਹਨ। 26 ਜਨਵਰੀ ਨੂੰ ਇਲਾਕੇ ਵਿਚ ਇੰਟਰਨੈੱਟ ਬਹਾਲ ਕਰਨ ਦੀ ਮੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਅੰਦੋਲਨ ਵਿਚ […]

Strictly-against-the-farmers

ਕਿਸਾਨਾਂ ਵਿਰੁੱਧ ਸਖ਼ਤੀ ਸਰਕਾਰ ਨੂੰ ਪੁੱਠੀ ਪਈ, ਤਸਵੀਰਾਂ ਵਾਇਰਲ ਹੁੰਦਿਆਂ ਡਟ ਗਏ ਲੋਕ

ਜਿਵੇਂ ਹੀ ਪੁਲਿਸ ਕਾਰਵਾਈ ਦੀਆਂ ਤਸਵੀਰਾਂ ਵਾਇਰਲ ਹੋਈਆਂ, ਲੋਕਾਂ ਨੇ ਸਰਕਾਰ ਦੀ ਖੁੱਲ੍ਹਕੇ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਤਿੱਖਾ ਮਜ਼ਾਕ ਕੀਤਾ। ਪ੍ਰਿਯੰਕਾ ਨੇ ਕਿਹਾ, “ਪ੍ਰਧਾਨ ਮੰਤਰੀ, ਆਪਣੇ ਹੀ ਕਿਸਾਨਾਂ ਨਾਲ ਜੰਗ? ਰਾਹੁਲ ਗਾਂਧੀ ਨੇ ਚਾਰ ਤਸਵੀਰਾਂ ਸ਼ੇਅਰ ਕਰਦੇ ਹੋਏ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ, “ਭਾਰਤ ਸਰਕਾਰ […]

Another-farmer-died-in-hospital-after-returning-from-Tikri-border

ਦੁੱਖਦਾਈ ਖਬਰ ! ਟਿੱਕਰੀ ਬਾਰਡਰ ਤੋਂ ਪਰਤੇ ਇੱਕ ਹੋਰ ਕਿਸਾਨ ਦੀ ਹਸਪਤਾਲ ‘ਚ ਹੋਈ ਮੌਤ

ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ।  ਕਿਸਾਨ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਕਿਸਾਨੀ ਸੰਘਰਸ਼ ਤੋਂ ਪਰਤੇ ਨੌਜਵਾਨ ਦੀ ਨਮੂਨੀਆ ਨਾਲ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਭਵਾਨੀਗੜ੍ਹ ਦੇ ਯੂਥ ਆਗੂ ਮਾਲਵਿੰਦਰ ਸਿੰਘ ਨੇ […]