Mamta Banerjee

ਮਮਤਾ ਬੈਨਰਜੀ ਨੇ ਵਿਰੋਧੀ ਪਾਰਟੀਆਂ ਦੀ ਕੋਰ ਕਮੇਟੀ ਬਣਾਉਣ ਦਾ ਦਿੱਤਾ ਸੁਝਾਅ

ਲੋਕਤੰਤਰਿਕ ਜਨਤਾ ਦਲ (ਐਲਜੇਡੀ) ਦੇ ਮੁਖੀ ਸ਼ਰਦ ਯਾਦਵ ਨੇ ਪੁਸ਼ਟੀ ਕੀਤੀ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਮੁਕਾਬਲਾ ਕਰਨ ਲਈ ਇੱਕ ਕੋਰ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਹੈ। ਟੀਐਮਸੀ ਸੁਪਰੀਮੋ ਨੇ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੁਆਰਾ ਬੁਲਾਈ ਗਈ […]

TMC

ਵਿਆਹ ਮਗਰੋਂ ਸੰਸਦ ਮੈਂਬਰ ਪਹਿਲੀ ਵਾਰ ਪਹੁੰਚੀ ਲੋਕ ਸਭਾ

ਤ੍ਰਿਣਮੂਲ ਕਾਂਗਰਸ ਦੀਆਂ ਦੋ ਮੈਂਬਰਾਂ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਨੇ ਮੰਗਲਵਾਰ ਨੂੰ ਸੰਸਦ ਵਿੱਚ ਆ ਕੇ ਸੋਹੰ ਚੁੱਕੀ। ਦੱਸ ਦੇਈਏ ਕਿ ਨੁਸਰਤ ਜਹਾਂ ਤੇ ਮਿਮੀ ਚਕਰਵਰਤੀ ਦੋਵੇਂ ਬੰਗਲਾ ਸਿਨੇਮਾ ਦੀਆਂ ਫੇਮਸ ਅਦਾਕਾਰਾਂ ਹਨ। ਨੁਸਰਤ ਜਹਾਂ ਦਾ ਵਿਆਹ ਹੋਣ ਕਰਕੇ ਉਹ ਦੋਵੇਂ 17ਵੀਂ ਲੋਕ ਸਭਾ ਦੇ ਪਹਿਲੇ ਤੇ ਦੂਜੇ ਦਿਨ ਸਹੁੰ ਨਹੀਂ ਲੈ ਸਕੀਆਂ। ਸੰਸਦ […]

narendra modi and manmohan singh

ਡਾ. ਮਨਮੋਹਨ ਸਿੰਘ ਮੁੜ ਬਣ ਸਕਦੇ ਪ੍ਰਧਾਨ ਮੰਤਰੀ, ਸਾਰੇ ਵਿਰੌਧੀ ਧਿਰ ਭਰ ਰਹੇ ਹਾਮੀ !

2019 ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆਉਣਗੇ। ਇਸ ਦਿਨ ਜੇਕਰ ਅਜਿਹੀ ਹਾਲਤ ਬਣਦੀ ਹੈ ਕਿ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਤੇ ਗਠਜੋੜ ਨਾਲ ਸਰਕਾਰ ਕਾਇਮ ਕਰਨੀ ਹੋਵੇ ਤਾਂ ਡਾ. ਮਨਮੋਹਨ ਸਿੰਘ ਅਜਿਹਾ ਨਾਂ ਹੈ ਜਿਸ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁਟ ਹੋ ਸਕਦੀਆਂ ਹਨ। ਦੇਸ਼ ਦੀਆਂ ਵੱਡੀਆਂ ਪਾਰਟੀਆਂ ਬਹੁਜਨ ਸਮਾਜ ਪਾਰਟੀ, ਸਮਾਜਵਾਦੀ […]