raiway reopen

ਢਾਈ ਮਹੀਨੇ ਬਾਅਦ ਪੰਜਾਬ ‘ਚ ਰੇਲ ਸੇਵਾਵਾਂ ਬਹਾਲ, ਕਾਰੋਬਾਰੀਆਂ ਅਤੇ ਸਰਕਾਰ ਨੇ ਲਿਆ ਸੁੱਖ ਦਾ ਸਾਹ

ਪੰਜਾਬ ਵਿੱਚ ਅੱਜ ਤੋਂ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਮਾਲ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਹਿਲੀ ਮਾਲ ਗੱਡੀ ਜਲੰਧਰ ਲਈ ਰਵਾਨਾ ਹੋਈ ਹੈ। ਸ਼ਾਮ 5 ਵਜੇ ਲਗਭਗ 150 ਕੰਟੇਨਰ ਭੇਜੇ ਜਾਣਗੇ। ਯਾਤਰੀ ਟਰੇਨਾਂ ਮੰਗਲਵਾਰ ਤੋਂ ਚੱਲਣਗੀਆਂ। ਪੰਜਾਬ ਵਿੱਚ ਰੇਲ ਗੱਡੀ ਚਲਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸਮਝੌਤੇ ਤੋਂ ਬਾਅਦ ਪੰਜਾਬ ਵਿੱਚ ਰੇਲ […]

New Guidelline for passengers before travelling in train

ਟਰੇਨ ਵਿੱਚ ਸਫ਼ਰ ਕਰਨ ਤੋਂ ਪਹਿਲਾ ਇਹ ਨਿਯਮ ਜਰੂਰ ਪੜ੍ਹੋ, ਨਈ ਗਾਈਡਲਾਈਨ ਕੀਤੀ ਗਈ ਜਾਰੀ

ਮੁਹਾਲੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ‘ਤੇ ਸਿਰਫ ਉਹ ਲੋਕ ਦਾਖਲ ਹੋਣਗੇ ਜਿਨ੍ਹਾਂ ਨੇ ਰੇਲਵੇ ਕਨਫਰਮ ਟਿਕਟਾਂ ਹੈ। ਸਿਰਫ ਇਹੀ ਨਹੀਂ, ਹੁਣ ਯਾਤਰੀਆਂ ਨੂੰ ਰੇਲ ਗੱਡੀ ਚੱਲਣ ਤੋਂ 45 ਮਿੰਟ ਪਹਿਲਾਂ ਸਟੇਸ਼ਨ ‘ਤੇ ਪਹੁੰਚਣਾ ਹੋਵੇਗਾ। ਸਿਹਤ ਵਿਭਾਗ ਦੀ ਗਾਈਡ ਲਾਈਨ ‘ਤੇ ਕੋਰੋਨਾ ਨੂੰ ਹਰਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸਦੇ ਪਿੱਛੇ ਕੋਸ਼ਿਸ਼ ਇਹ ਹੈ ਕਿ […]

train cancelled

ਠੰਢ ਕਰਕੇ ਟਰੇਨਾ ਨੂੰ ਬਰੇਕ, 31 ਮਾਰਚ ਤਕ ਨਹੀਂ ਚੱਲਣਗੀਆਂ ਇਹ ਟਰੇਨਾਂ

ਧੁੰਦ ਕਾਰਨ ਰੱਦ ਕੀਤੀਆਂ ਗਈਆਂ ਕਈ ਰੇਲਾਂ ਜਲਦ ਬਹਾਲ ਨਹੀਂ ਹੋ ਰਹੀਆਂ। ਇਨ੍ਹਾਂ ਗੱਡੀਆਂ ਦੇ ਰੱਦ ਹੋਣ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਾਲੇ ਚੱਲਦੀ ਸੁਪਰ ਫਾਸਟ ਰੇਲ ਗੱਡੀ ਨੂੰ ਹੁਣ 31 ਮਾਰਚ ਤਕ ਰੱਦ ਕਰ ਦਿੱਤਾ ਗਿਆ ਹੈ। ਜੰਮੂ ਤੇ ਬਠਿੰਡਾ ਵਿਚਾਲੇ ਬਾਰਸਤਾ ਅੰਮ੍ਰਿਤਸਰ ਚੱਲਣ ਵਾਲੀ ਬਠਿੰਡਾ ਐਕਸਪ੍ਰੈੱਸ ਰੇਲ ਗੱਡੀ ਨੂੰ […]