Details about meeting of Farmers and Central Ministers

ਕਿਉਂ ਹੋ ਰਿਹਾ ਖੇਤੀਬਾੜੀ ਕਾਨੂੰਨਾਂ ਦਾ ਇੰਨਾ ਵਿਰੋਧ? ਕਿਉ ਬੰਦ ਨੇ ਪੰਜਾਬ ਵਿੱਚ 50 ਦਿਨ ਤੋਂ ਰੇਲਾਂ ?

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਤਿੰਨ ਕੇਂਦਰੀ ਮੰਤਰੀਆਂ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵਿਚਕਾਰ ਗੱਲਬਾਤ ਲਗਭਗ ਅੱਠ ਘੰਟੇ ਤੱਕ ਚੱਲੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਤੋਮਰ ਨੇ ਮੰਨਿਆ ਕਿ ਕਿਸਾਨਾਂ ਦੇ ਰਵੱਈਏ ਅਤੇ ਸਰਕਾਰ ਦੇ ਰਵੱਈਏ ਵਿਚ ਬਹੁਤ […]

Sunny Deol appealed to Captain by writing a letter

ਕੈਪਟਨ ਨੂੰ ਪੱਤਰ ਲਿਖ ਸੰਨੀ ਦਿਉਲ ਨੇ ਕੀਤੀ ਇਹ ਵੱਡੀ ਅਪੀਲ

ਭਾਜਪਾ ਐਮਪੀ ਸੰਨੀ ਦਿਓਲ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਰੇਲ ਆਵਾਜਾਈ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਕਿਹਾ। ਗੁਰਦਾਸਪੁਰ ਦੇ ਐਮਪੀ ਸੰਨੀ ਦਿਓਲ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਰੇਲ ਆਵਾਜਾਈ ਸ਼ੁਰੂ ਕਰਨ ਵਿੱਚ […]

Farmers Warning to Centre Govt and for Other States

ਕਿਸਾਨਾਂ ਜੱਥੇਬੰਦੀਆਂ ਦੀ ਚੇਤਾਵਨੀ, ਮਾਲਗੱਡੀਆਂ ਨਾ ਚੱਲਣ ਤੇ ਹੋਰਾਂ ਸੂਬਿਆਂ ਦੀ ਪਾਣੀ-ਬਿਜਲੀ ਅਤੇ ਦੁੱਧ ਦੀ ਸਪਲਾਈ ਕਰਨਗੇ ਬੰਦ

ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੇ 18 ਨਵੰਬਰ ਤੱਕ ਮਾਲ ਗੱਡੀਆਂ ਨਾ ਚਲਾਈਆਂ ਤਾਂ ਕਿਸਾਨਾਂ ਦੂਜੇ ਸੂਬਿਆਂ ਦੇ ਪਾਣੀ , ਬਿਜਲੀ ਅਤੇ ਦੁੱਧ ਦੀ ਸਪਲਾਈ ਵੀ ਬੰਦ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗੀਰ ਸਿੰਘ ਸਨਤਵਾਲ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਤੇਜ ਸਿੰਘ […]

Latest News Resume of Trains in Punjab

ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ, ਰੇਲਵੇ ਬੋਰਡ ਦੇ ਚੇਅਰਮੈਨ ਨੇ ਕੀਤਾ ਵੱਡਾ ਦਾਅਵਾ

ਰੇਲਵੇ ਨੇ ਐਲਾਨ ਕੀਤਾ ਹੈ ਕਿ ਰੇਲਵੇ ਟਰੈਕ ਖਾਲੀ ਹੋਣ ਤੋਂ ਬਾਅਦ ਹੀ ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਵੀਰਵਾਰ ਨੂੰ ਇਕ ਵਰਚੁਅਲ ਪ੍ਰੈੱਸ ਕਾਨਫਰੰਸ ਵਿਚ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਵੀਕੇ ਯਾਦਵ ਨੇ ਇਸ ਦਾ ਐਲਾਨ ਕੀਤਾ। ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ […]