U.S President Results 2020 LIVE Updates

U.S Voting Results 2020 LIVE: ਫਲੋਰੀਡਾ ਅਤੇ ਮੋਂਟਾਨਾ ਜਿੱਤੇ Trump, ਓਹੀਓ ਵਿੱਚ ਜੋ ਬਿਡੇਨ ਨੇ ਸਖ਼ਤ ਟੱਕਰ ਦਿੱਤੀ, ਵੋਟਾਂ ਦੀ ਗਿਣਤੀ ਜਾਰੀ

U.S President Results 2020 LIVE Updates: ਅਮਰੀਕੀ ਰਾਸ਼ਟਰਪਤੀ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਚੋਣਾਂ ਮੌਜੂਦਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਡੈਮੋਕ੍ਰੇਟਿਕ ਵਿਰੋਧੀ ਜੋ ਬਿਡੇਨ ਵਿਚਕਾਰ ਸਖ਼ਤ ਮੁਕਾਬਲਾ ਦੇਖਿਆ ਜਾ ਰਿਹਾ ਹੈ | ਅਮਰੀਕੀ ਰਾਸ਼ਟਰਪਤੀ ਦੇ ਨਤੀਜੇ ਲਗਾਤਾਰ ਆ ਰਹੇ ਹਨ। ਹੁਣ ਤੱਕ ਦੇ ਰੁਝਾਨਾਂ ਵਿਚ, ਮੌਜੂਦਾ ਰਾਸ਼ਟਰਪਤੀ ਟਰੰਪ […]