igurudwaras-open-after-the-lockdown-in-leicester-england

International News: ਇੰਗਲੈਂਡ ਦੇ ਲੈਸਟਰ ਦੇ ਵਿੱਚ Lockdown ਤੋਂ ਬਾਅਦ ਸਾਰੀਆਂ ਸੰਗਤਾਂ ਲਈ ਖੁੱਲ੍ਹੇ ਗੁਰੂਘਰ

International News: ਬਰਤਾਨੀਆ ਦੇ ਸ਼ਹਿਰ ਲੈਸਟਰ ਦੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਆਪਸੀ ਸਲਾਹ ਨਾਲ ਲੰਮੀ ਤਾਲਾਬੰਦੀ ਤੋਂ ਬਾਅਦ ਗੁਰਦੁਆਰਾ ਸਾਹਿਬ ਸੰਗਤਾਂ ਲਈ ਖੋਲ੍ਹ ਦਿੱਤੇ ਗਏ ਹਨ ਪਰ ਲੈਸਟਰ ‘ਚ ਕੁਝ ਸਰਕਾਰੀ ਹਦਾਇਤਾਂ ਮੁਤਾਬਕ ਤਾਲਾਬੰਦੀ ਹੋਰ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ।ਲੈਸਟਰ ‘ਚ ਬੀਤੇ ਕੁਝ ਸਮੇਂ ਤੋਂ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਗਿਣਤੀ ‘ਚ […]