U.P News After Hathras another Gangrape in Lucknow

ਹਾਥਰਸ ਤੋਂ ਬਾਅਦ ਲਖਨਊ ਹੋਇਆ ਸ਼ਰਮਸਾਰ, ਰੇਪ ਮਗਰੋਂ ਵੀ ਪੁਲਿਸ ਵਲੋਂ ਨਹੀਂ ਦਰਜ ਕੀਤੀ ਗਈ FIR

ਯੂਪੀ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿਚ ਘਿਰਦੀ ਜਾ ਰਹੀ ਹੈ। ਹਾਥਰਸ ਤੋਂ ਬਾਅਦ ਲਖਨਊ ਵਿਚ ਸਮੂਹਿਕ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਔਰਤ ਉੱਚ ਪੁਲਿਸ ਅਧਿਕਾਰੀਆਂ ਕੋਲ ਐਫਆਈਆਰ ਲਿਖਵਾਉਣ ਪਿਛਲੇ 15 ਦਿਨਾਂ ਤੋਂ ਥਾਣੇ ਅਤੇ ਅਧਿਕਾਰੀਆਂ ਦੇ ਚੱਕਰ ਲਗਾ ਰਹੀ ਹੈ। ਪੀੜਤ ਲੜਕੀ ਨੇ ਅਪਣੇ ਬਿਆਨਾਂ ਵਿਚ ਕਿਹਾ ਕਿ ਤਿੰਨ ਲੋਕਾਂ […]

UP police seize illegal liquor worth Rs 63 lakh

UP ਪੁਲਿਸ ਨੇ 63 ਲੱਖ ਰੁਪਏ ਦੀ ਗੈਰਕਾਨੂੰਨੀ ਸ਼ਰਾਬ ਕੀਤੀ ਬਰਾਮਦ

ਯੂਪੀ ਵਿਚ ਪੈਂਦੇ ਦਾਦਰੀ ਥਾਣੇ ਦੀ ਪੁਲਿਸ ਨੇ ਕੋਟ ਦੇ ਪੁਲ ਤੇ 10 ਟਾਇਰੀ ਟਰੱਕ ‘ਚ ਗੈਰਕਾਨੂੰਨੀ 1200 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਕੋਟ ਦੇ ਪੁਲ ਤੇ ਲੱਗੇ ਨਾਕੇ ਦੌਰਾਨ ਪੁਲਿਸ ਨੇ ਇਕ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਟਰੱਕ ਚਲਾਕ ਚੱਲਦੇ ਟਰੱਕ ਵਿੱਚੋ ਛਾਲ ਮਾਰ ਗਿਆ। ਜਦੋਂ ਪੁਲਿਸ ਨੇ ਇਸ ਟਰੱਕ […]

Hathras gang-rape victim dies after 15 days

Hathras Gang Rape: ਹਾਥਰਸ ਵਿੱਚ ਸਮੂਹਿਕ ਜਬਰ ਜਨਾਹ ਦੀ ਪੀੜਤ ਲੜਕੀ 15 ਦਿਨ ਬਾਅਦ ਜਿੰਦਗੀ ਨੂੰ ਅੱਲਵਿਦਾ ਕਰ ਗਈ

ਯੂਪੀ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਲੜਕੀ ਦੀ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। 19 ਸਾਲਾਂ ਲੜਕੀ ਨਾਲ 14 ਸਤੰਬਰ ਨੂੰ ਹਾਥਰਾਸ ਦੇ ਚਾਂਦਪਾ ਥਾਣਾ ਖੇਤਰ ਦੇ ਪਿੰਡ ਵਿਚ ਇਹ ਹਾਦਸਾ ਵਾਪਰਿਆ ਸੀ ਪੀੜਤ ਲੜਕੀ ਪਿਛਲੇ ਦੋ ਹਫਤੇ ਤੋਂ ਜੇਐਨ ਮੈਡੀਕਲ ਕਾਲਜ, ਅਲੀਗੜ੍ਹ ਵਿੱਚ ਦਾਖਲ ਸੀ। ਪਰ ਉਸਦੀ ਹਾਲਤ ਵਿਚ ਸੁਧਾਰ ਨਾ ਹੋਣ […]

farrukhabad-miscreant-children-hostage-case

Farrukhabad Hostage Case: Farrukhabad ਵਿੱਚ 26 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਸਿਰਫਿਰਾ ਰਾਤ ਮੁਕਾਬਲੇ ਵਿੱਚ ਢੇਰ

Farrukhabad Hostage Case: UP Police ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ Farrukhabad ਵਿੱਚ ਇੱਕ ਅਭਿਆਨ ਚਲਾਇਆ, ਜਿਸ ਵਿੱਚ ਥੋੜੀ ਜਿਹੀ ਗਲਤੀ ਹੋਣ ‘ਤੇ ਵੀ 23 ਬੱਚਿਆਂ ਦੀ ਜਾਨ ਜਾ ਸਕਦੀ ਸੀ। ਇਕ ਪਾਸੇ ਘਰ ਵਿਚ ਹਥਿਆਰਬੰਦ ਸਿਰਫਿਰੇ ਦੇ ਨਿਸ਼ਾਨੇ ‘ਤੇ 23 ਮਾਸੂਮ ਸਨ, ਦੂਜੇ ਪਾਸੇ UP Police ਦੀ ਪੂਰੀ ਸੈਨਾ ਸੀ। ਇਸ ਦੇ ਬਾਵਜੂਦ, NSG […]

road-accident-in-jhansi

ਝਾਂਸੀ ਵਿੱਚ ਟਰੱਕ ਅਤੇ ਮੈਕਸੀ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਝਾਂਸੀ ਵਿੱਚ ਉਸ ਸਮੇਂ ਆਤਮ ਛਾ ਗਿਆ ਜਦੋਂ ਟਰੱਕ ਅਤੇ ਮੈਕਸੀ ਵਿਚਕਾਰ ਹੋਈ ਭਿਆਨਕ ਟੱਕਰ ਦੇ ਨਾਲ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਵਿੱਚ ਅੱਧੀ ਦਰਜਨ ਤੋਂ ਜਿਆਦਾ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਦੇ ਦੌਰਾਨ ਜਿਹੜੇ ਲੋਕ ਜ਼ਖਮੀ ਹੋਏ ਹਨ ਉਹਨਾਂ ਨੂੰ ਮਊਰਾਨੀਪੁਰ ਹਸਪਤਾਲ […]

bjp-leader-chinmayanand-arrested-in-rape-case

ਬੀਜੇਪੀ ਨੂੰ ਲੱਗਾ ਇੱਕ ਵੱਡਾ ਝਟਕਾ, ਬੀਜੇਪੀ ਨੇਤਾ ਸਵਾਮੀ ਚਿੰਮਯਾਨੰਦ ਰੇਪ ਮਾਮਲੇ ਵਿੱਚ ਗ੍ਰਿਫ਼ਤਾਰ

ਲਖਨਊ ਤੋਂ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਨਾਲ ਬੀਜੇਪੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਬੀਜੇਪੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿੰਮਯਾਨੰਦ ਨੂੰ ਰੇਪ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੀਜੇਪੀ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਸਵਾਮੀ ਚਿੰਮਯਾਨੰਦ ਨੂੰ ਯੂਪੀ ਪੁਲਿਸ ਅਤੇ ਐਸਆਈਟੀ ਟੀਮ ਨੇ ਉਹਨਾਂ ਦੇ ਸ਼ਾਹਜਹਾਂਪੁਰ ਵਿੱਚ ਸਥਿਤ […]

UP police weekly off

ਹੁਣ ਪੁਲਿਸ ਕਰਮੀਆਂ ਨੂੰ ਮਿਲੇਗੀ ਹਫ਼ਤਾਵਾਰੀ ਛੁੱਟੀ

ਪੁਲਿਸ ਕਰਮੀਆਂ ਵੱਲੋਂ ਕੀਤੀ ਗਈ ਮੰਗ ਹੁਣ ਯੂਪੀ ਸਰਕਾਰ ਨੇ ਸਵੀਕਾਰ ਕਰ ਲਈ ਹੈ। ਹੁਣ ਯੂਪੀ ਸਰਕਾਰ ਨੇ ਪੁਲਿਸ ਕਰਮੀਆਂ ਲਈ ਹਫਤੇ ਵਿੱਚ ਇੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਿਸ ਕਰਕੇ ਯੂਪੀ ਸਰਕਾਰ ਦੇ ਇਸ ਫੈਸਲੇ ਕਰਕੇ ਪੁਲਿਸ ਵਿਭਾਗ ਵੱਲੋਂ ਤਾਰੀਫਾਂ ਸ਼ੁਰੂ ਹੋ ਗਈਆਂ ਹਨ। ਇਹ ਮੰਗ ਪੁਲਿਸ ਕਰਮੀਆਂ ਵੱਲੋਂ ਕਾਫੀ ਲੰਮੇ ਸਮੇਂ ਤੋਂ […]

yogi

ਯੋਗੀ ਨੇ 1984 ਸਿੱਖ ਕਤਲੇਆਮ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਕੀਤਾ ਨਿਆਂ ਦਿਵਾਉਣ ਦਾ ਵਾਅਦਾ

ਗੋਰਖਪੁਰ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਦਾ ਵਾਅਦਾ ਕੀਤਾ ਹੈ। ਯੋਗੀ ਨੇ ਕਿਹਾ ਕਿ ਸਿੱਖ ਕਤਲੇਆਮ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ ਤੇ ਦੋਸ਼ੀ ਜੇਲ੍ਹਾਂ ਵਿੱਚ ਹੋਣਗੇ। ਆਪਣੇ ਦੋ ਦਿਨਾਂ ਦੌਰੇ ‘ਤੇ ਗੋਰਖਪੁਰ ਪਹੁੰਚੇ ਯੋਗੀ ਆਦਿੱਤਿਆਨਾਥ […]

tiktok ban lifted

ਟਿਕਟੌਕ ਤੋਂ ਕੁੜੀ ਦੀ ਵੀਡੀਓ ਚੁੱਕ ਤੇ ਫਿਰ ਐਡਿਟ ਕਰਕੇ ਮੁੰਡੇ ਨੇ ਉਸ ਨੂੰ ਅਸ਼ਲੀਲ ਬਣਾ ਕੇ ਕੀਤੀ ਵਾਇਰਲ

ਸੋਸ਼ਲ ਮੀਡੀਆ ਟਿਕਟੌਕ ਦੀਆਂ ਆਏ ਦਿਨ ਖ਼ਤਰਨਾਕ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਹੁਣ ਤਾਜ਼ਾ ਮਾਮਲਾ ਗੋਰਖਪੁਰ ਤੋਂ ਹੈ ਜਿੱਥੇ ਸ਼ਰਾਰਤੀ ਅਨਸਰਾਂ ਨੇ ਪਹਿਲਾਂ ਟਿਕਟੌਕ ਤੋਂ ਇੱਕ ਕੁੜੀ ਦੀ ਵੀਡੀਓ ਚੁੱਕੀ ਤੇ ਫਿਰ ਫੋਟੋਸ਼ਾਪ ਨਾਲ ਐਡਿਟ ਕਰਕੇ ਉਸ ਨੂੰ ਅਸ਼ਲੀਲ ਬਣਾ ਕੇ ਵਾਇਰਲ ਕਰ ਦਿੱਤਾ। ਗੋਰਖਪੁਰ ਪੁਲਿਸ ਤੇ ਕ੍ਰਾਈਮ ਬਰਾਂਚ ਨੇ ਪ੍ਰਯਾਗਰਾਜ ਦੇ ਚਾਰ ਨੌਜਵਾਨਾਂ ਨੂੰ ਇਸ […]