Urmila Matondkar News: ਅੰਗਰੇਜਾਂ ਦੇ ਕਾਲੇ ਕਾਨੂੰਨ ਵਾਂਗ ਹੈ CAA, ਗਰੀਬਾਂ ਨੂੰ ਕਰਨਾ ਪਵੇਗਾ ਪਰੇਸ਼ਾਨੀ ਦਾ ਸਾਹਮਣਾ : Urmila Matondkar
CAA ਨੂੰ ਲੈ ਕੇ ਨਾ ਸਿਰਫ ਆਮ ਲੋਕ, ਬਲਕਿ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸਿਟੀਜ਼ਨਸ਼ਿਪ ਸੋਧ ਕਾਨੂੰਨ (CAA) ਅਤੇ ਨੈਸ਼ਨਲ ਸਿਟੀਜ਼ਨਸ਼ਿਪ ਰਜਿਸਟਰ (NRC) ਵਿਰੁੱਧ ਆਪਣੇ ਇਤਰਾਜ਼ ਦਰਜ ਕਰਵਾਏ ਹਨ ਅਤੇ ਇਨ੍ਹਾਂ ਸਿਤਾਰਿਆਂ ਨੇ ਵੀ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਹੈ। ਅਦਾਕਾਰਾ ਅਤੇ ਸਾਬਕਾ ਕਾਂਗਰਸ ਨੇਤਾ Urmila Matondkar ਨੇ CAA ਨੂੰ ਕਾਲਾ ਕਾਨੂੰਨ ਕਿਹਾ ਹੈ। […]