us-has-dealt-a-major-blow-to-china

International News: ਅਮਰੀਕਾ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, ਚੀਨ ਦੀਆਂ 11 ਵਪਾਰਕ ਕੰਪਨੀਆਂ ਤੇ ਲਗਾਈ ਪਾਬੰਦੀ

International News: ਅਮਰੀਕਾ ਨੇ ਚੀਨ ਦੀਆਂ 11 ਕੰਪਨੀਆਂ ‘ਤੇ ਵਪਾਰ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਕੰਪਨੀਆਂ ਖ਼ਿਲਾਫ ਚੀਨ ਦੇ ਮੁਸਲਮਾਨ ਜਨਸੰਖਿਆ ਵਾਲੇ ਸ਼ਿਨਜਿਆੰਗ ਖ਼ੇਤਰ ਵਿਚ ਮਨੁੱਖੀ ਅਧਿਕਾਰ ਉਲੰਘਣ ਦੇ ਮਾਮਲਿਆਂ ਵਿਚ ਸ਼ਾਮਲ ਹੋਣ ਦੀਆਂ ਸ਼ਿਕਾਇਤਾਂ ਹਨ। ਅਮਰੀਕਾ ਵੱਲੋਂ ਸੋਮਵਾਰ ਨੂੰ ਘੋਸ਼ਿਤ ਇਹ ਪਾਬੰਦੀ ਚੀਨ ‘ਤੇ ਦਬਾਅ ਬਣਾਉਣ ਦੀ ਨਵੀਂ ਕੋਸ਼ਿਸ਼ ਹੈ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ […]