hindu-organization-issues-helpline-numbers-for-indians-trapped-in-us

Corona in America: ਹਿੰਦੂ ਸੰਗਠਨ ਨੇ ਅਮਰੀਕਾ ਵਿੱਚ ਫਸੇ ਭਾਰਤੀਆਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

Corona in America:ਅਮਰੀਕਾ ਵਿਚ ਹਿੰਦੂ ਸੰਗਠਨਾਂ ਦੇ ਇਕ ਸਮੂਹ ਨੇ Coronavirus ਸੰਕਟ ਦੇ ਵਿਚ ਦੇਸ਼ ਵਿਚ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਹਨਾਂ ਵਿਚ ਵੱਡੀ ਗਿਣਤੀ ਵਿਚ ਅਜਿਹੇ ਵਿਦਿਆਰਥੀ ਹਨ ਜਿਹਨਾਂ ਕੋਲ ਰਹਿਣ ਦੀ ਵੀ ਵਿਵਸਥਾ ਨਹੀਂ ਹੈ। ਹਿੰਦੂ ਨੌਜਵਾਨ, ਭਾਰਤੀ, ਵਿਵੇਕਾਨੰਦ ਹਾਊਸ ਅਤੇ ਸੇਵਾ ਇੰਟਰਨੈਸ਼ਨਲ ਨੇ ਸੰਯੁਕਤ ਰੂਪ ਨਾਲ ‘COVID-19 […]

corona-outbreaking-in-usa-2100-deaths-in-24-hours

Corona in USA: COVID19 ਦਾ USA ਵਿੱਚ ਕਹਿਰ, 24 ਘੰਟਿਆਂ ਦੇ ਵਿੱਚ 2100 ਮੌਤਾਂ

Corona in USA: Coronavirus ਦੀ ਮਾਰ ਝੱਲ ਰਿਹਾ ਅਮਰੀਕਾ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਬਣ ਗਿਆ ਹੈ, ਜਿੱਥੇ 24 ਘੰਟਿਆਂ ਦੌਰਾਨ 2000 ਤੋਂ ਵੱਧ ਲੋਕ ਜਾਨਾਂ ਗੁਆ ਚੁੱਕੇ ਹਨ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਬੀਤੇ 24 ਘੰਟਿਆਂ ਵਿਚ Coronavirus ਕਾਰਨ ਯੂ. ਐੱਸ. ਏ. ਵਿਚ 2,108 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ […]

corona-nearly-5000-deaths-and-positive-cases-in-usa

COVID in USA: ਅਮਰੀਕਾ ਵਿੱਚ Corona ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ 2 ਲੱਖ ਤੋਂ ਜਿਆਦਾ ਲੋਕ ਇਨਫੈਕਟਡ

COVID in USA: ਅਮਰੀਕਾ ਵਿਚ Coronavirus ਮਹਾਮਾਰੀ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਡਰਾ ਕੇ ਰੱਖਿਆ ਹੋਇਆ ਹੈ ਅਤੇ ਅਮਰੀਕੀ ਰਾਸ਼ਟਰਪਤੀ ਵੱਲੋਂ ਬੀਤੇ ਦਿਨੀਂ ਦਿੱਤੇ ਬਿਆਨ, 2 ਹਫਤਿਆਂ ਵਿਚ 1 ਤੋਂ 2 ਲੱਖ ਮੌਤਾਂ ਹੋ ਸਕਦੀਆਂ ਹਨ, ਇਹ ਸੁਣ ਕੇ ਲੋਕ ਹੋਰ ਘਬਰਾ ਗਏ ਹਨ। ਉਥੇ ਹੀ ਅਮਰੀਕਾ ਵਿਚ Coronavirus ਕਾਰਨ ਦਿਨੋਂ-ਦਿਨ ਮੌਤਾਂ ਦੀ ਗਿਣਤੀ ਰਿਕਾਰਡ […]

in-the-next-two-weeks-usa-may-have-2-lakh-deaths

Corona in USA: ਅਗਲੇ ਦੋ ਹਫਤਿਆਂ ਦੇ ਵਿੱਚ ਅਮਰੀਕਾ ਦੇ ਵਿੱਚ ਹੋ ਸਕਦੀਆਂ ਨੇ 2 ਲੱਖ ਮੌਤਾਂ: Donald Trump

Corona in USA: USA ਰਾਸ਼ਟਰਪਤੀ ਡੋਨਾਲਡ ਟਰੰਪ ਨੇ Corona Virus ਨੂੰ ਇਕ ਪਲੇਗ ਕਿਹਾ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਸੰਯੁਕਤ ਰਾਜ ਅਮਰੀਕਾ ਨੂੰ ਆਉਣ ਵਾਲੇ ਦੋ ਹਫਤਿਆਂ ਵਿਚ ‘ਬਹੁਤ, ਬਹੁਤ ਹੀ ਦੁਖਦਾਈ ਸਮੇਂ’ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵ੍ਹਾਈਟ ਹਾਊਸ ਨੇ ਅਮਰੀਕਾ ਵਿਚ ਕੋਵਿਡ-19 ਕਾਰਨ 1,00,000 ਤੋਂ 2,40,000 ਮੌਤਾਂ ਹੋਣ ਦਾ ਖਦਸ਼ਾ ਪ੍ਰਗਟ […]