US President Donald Trump

ਅਮਰੀਕਾ ਦੀ ਪਾਕਿਸਤਾਨ ਨੂੰ ਨਸੀਅੱਤ, ਕਿਹਾ ਕਿ ਜਲਦ ਹੀ ਅੱਤਵਾਦੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ

ਅੱਤਵਾਦੀਆਂ ਨੂੰ ਪਾਲਣ ਵਾਲਾ ਦੇਸ਼ ਪਾਕਿਸਤਾਨ ਦੁਨੀਆ ‘ਚ ਚਰਚਾ ਦਾ ਮੁੱਦਾ ਬਣਦਾ ਜਾ ਰਿਹਾ ਹੈ। ਸਭ ਵੱਡੇ ਦੇਸ਼ਾਂ ‘ਚ ਪਾਕਿਸਤਾਨ ‘ਤੇ ਅੱਤਵਾਦੀਆਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਦਬਾਅ ਬਣਾਇਆ ਹੋਇਆ ਹੈ। ਇਸ ‘ਚ ਇੱਕ ਵਾਰ ਫੇਰ ਅਮਰੀਕਾ ਨੇ ਪਾਕਿਸਤਾਨ ਨੂੰ ਅੱਤਵਾਦ ਰੋਕਣ ਦਾ ਅਲਟੀਮੇਟਮ ਦਿੱਤਾ ਹੈ। ਅਮਰੀਕਾ ਅਤੇ ਭਾਰਤ ਨੇ ਸ਼ਾਂਝਾ ਬਿਆਨ ਦਿੰਦੇ ਹੋਏ […]

usa visa cancelled

ਅਮਰੀਕਾ ਪਹੁੰਚੇ ਏਅਰ ਇੰਡੀਆ ਦੇ ਪਾਇਲਟ ਨੇ ਅਜਿਹੀ ਚੀਜ਼ ਡਾਊਨਲੋਡ ਕੀਤੀ ਕਿ ਹਵਾਈ ਅੱਡੇ ‘ਤੇ ਹੀ ਕੀਤਾ ਗਿਆ ਗ੍ਰਿਫ਼ਤਾਰ

ਸੇਨ ਫਰਾਂਸਿਸਕੋ ਗਈ ਏਅਰ ਇੰਡੀਆ ਦੀ ਫਲਾਈਟ ਦੇ ਪਾਇਲਟ ਨੂੰ ਹਵਾਈ ਅੱਡੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪਾਇਲਟ ‘ਤੇ ਚਾਈਲਡ ਪੋਰਨ ਡਾਊਨਲੋਡ ਕਰਨ ਦਾ ਦੋਸ਼ ਲੱਗਾ ਹੈ। ਅਮਰੀਕਾ ਪਹੁੰਚਣ ‘ਤੇ ਪਾਇਲਟ ਨੂੰ ਜ਼ਬਰਦਸਤੀ ਜਹਾਜ਼ ‘ਚੋਂ ਕੱਢਿਆ ਗਿਆ ਤੇ ਮੁਸਾਫਰਾਂ ਸਾਹਮਣੇ ਹੀ ਹੱਥਕੜੀਆਂ ਲਾ ਦਿੱਤੀਆਂ। ਐਫਬੀਆਈ ਨੇ ਬੱਚੇ ਨਾਲ ਬਦਫੈਲੀ ਦੀ ਅਸ਼ਲੀਲ ਵੀਡੀਓ ਡਾਊਨਲੋਡ ਕਰਨ […]

gurinder singh khalsa

ਅਮਰੀਕਨ ਸਿੱਖ ਲੀਡਰ ਗੁਰਿੰਦਰ ਸਿੰਘ ਖ਼ਾਲਸਾ ਨੇ ਕੀਤਾ ਸਿਆਸਤ ਦੇ ਮੈਦਾਨ ਵਿੱਚ ਉਤਰਣ ਦਾ ਐਲਾਨ

ਵਾਸ਼ਿੰਗਟਨ: ਉੱਘੇ ਸਿੱਖ ਅਮਰੀਕਨ ਲੀਡਰ ਗੁਰਿੰਦਰ ਸਿੰਘ ਖ਼ਾਲਸਾ ਨੇ ਸਿਆਸਤ ਵਿੱਚ ਆਉਣ ਦਾ ਮਨ ਬਣਾ ਲਿਆ ਹੈ। ਖ਼ਾਲਸਾ ਨੂੰ ਪਿਛਲੇ ਮਹੀਨੇ ਹੀ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਐਵਾਰਡ ਨਾਲ ਸਨਮਾਨਿਆ ਗਿਆ ਹੈ। ਇਸ ਮਗਰੋਂ ਉਨ੍ਹਾਂ ਆਪਣੀ ਕਿਸਮਤ ਸਿਆਸਤ ਵਿੱਚ ਅਜ਼ਮਾਉਣ ਦਾ ਇਰਾਦਾ ਕੀਤਾ ਹੈ। ਸਬੰਧਤ ਖਬਰ : ਅਮਰੀਕਾ ‘ਚ ਮਿਲੇਗਾ ਦਸਤਾਰ ਨਾ ਉਤਾਰਨ ‘ਤੇ ਅੜੇ ਸਿੱਖ ਨੂੰ […]

punjabi youngster died in america

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਉਹ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣਾ ਵਾਲਾ ਸੀ। ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ ਜਿਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ। ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ […]

anu peshawria on indian students stuck in university scam

ਭਾਰਤੀ ਮੂਲ ਦੇ ਅਟਾਰਨੀ ਨੇ ਲਾਏ ਟਰੰਪ ਸਰਕਾਰ ‘ਤੇ ਗੰਭੀਰ ਇਲਜ਼ਾਮ , ਸਰਕਾਰ ਨੇ ਧੋਖਾ ਦੇ ਕੇ ਫੜੇ ਭਾਰਤੀ ਵਿਦਿਆਰਥੀ

ਵਾਸ਼ਿੰਗਟਨ: ਜਾਅਲੀ ਯੂਨੀਵਰਸਿਟੀ ‘ਚ ਦਾਖ਼ਲਾ ਲੈਣ ਕਰਕੇ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਦੌਰਾਨ ਭਾਰਤੀ ਮੂਲ ਦੇ ਅਟਾਰਨੀ ਨੇ ਟਰੰਪ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਅਟਾਰਨੀ ਨੇ ਕਿਹਾ ਹੈ ਕਿ ਹੋਮਲੈਂਡ ਸੁਰੱਖਿਆ ਵਿਭਾਗ ਨੇ ਜਾਣਬੁੱਝ ਕੇ ਫਰਜ਼ੀ ਯੂਨੀਵਰਸਿਟੀਆਂ ਬਣਾ ਕੇ ਆਪਣੇ ਘਰਾਂ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਵਿਦਿਆਰਥੀਆਂ ਨੂੰ ਧੋਖਾ ਦਿੱਤਾ ਹੈ। ਕੈਲੇਫੋਰਨੀਆ ਰਹਿੰਦੀ […]

Singh short movie gurinder singh khalsa

ਦੁਨੀਆ ਦੇਖੇਗੀ ਹੁਣ ਕਿ ਕਿਸ ਤਰ੍ਹਾਂ ਸਿੱਖ ਦੀ ਦਸਤਾਰ ਅੱਗੇ ਝੁਕਿਆ ਅਮਰੀਕਾ

ਦਸਤਾਰ ਸਿੱਖਾਂ ਦੀ ਸ਼ਾਨ ਹੈ ਤੇ ਇਸੇ ਪੱਗ ਖਾਤਰ ਇੱਕ ਵਿਅਕਤੀ ਨੇ ਅਮਰੀਕਾ ਵਰਗੀ ਵਿਸ਼ਵ ਸ਼ਕਤੀ ਨੂੰ ਝੁਕਾ ਦਿੱਤਾ। ਇਹ ਕੋਈ ਅਮਰੀਕਾ ਦੇ ਮੁਕਾਬਲੇਬਾਜ਼ ਦੇਸ਼ ਦਾ ਲੀਡਰ ਨਹੀਂ ਸਗੋਂ, ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦਾ ਗੁਰਿੰਦਰ ਸਿੰਘ ਖ਼ਾਲਸਾ ਹੈ, ਜਿਨ੍ਹਾਂ ਦੀ ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦੀ ਜ਼ਿਦ ਕਰਕੇ ਅਮਰੀਕੀ […]

Donald Trump showing his signed order

ਭਾਰਤੀਆਂ ਲਈ ਵੱਡੀ ਰਾਹਤ, ਹੁਣ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ

ਪੁਰਾਣੀ ਤਸਵੀਰ ਵਾਸ਼ਿੰਗਟਨ: ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ ਹੋ ਜਾਵੇਗਾ, ਕਿਉਂਕਿ ਹੁਣ ਦੇਸ਼ ਵਿੱਚ ਪੱਕੇ ਹੋਣ ਲਈ ਕੋਟਾ ਸਿਸਟਮ ਖ਼ਤਮ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗ੍ਰੀਨ ਕਾਰਡ ਲੈਣ ਵਾਲਿਆਂ ਵਿੱਚ ਸੱਤ ਫ਼ੀਸਦ ਤੋਂ ਵੱਧ ਭਾਰਤੀ ਨਹੀਂ ਸਨ ਹੋ ਸਕਦੇ, ਪਰ ਹੁਣ ਇਹ ਸ਼ਰਤ ਹਟਾਉਣ ਦੀ ਤਜਵੀਜ਼ ਹੈ। ਗ੍ਰੀਨ ਕਾਰਡ ਜਾਂ ਕਾਨੂੰਨੀ […]