Punjab-ut-employees-and-pensioners-front

ਕੈਪ੍ਟਨ ਸਰਕਾਰ ਖਿਲਾਫ ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਵੱਲੋਂ ਵਿਸ਼ਾਲ ਰੈਲੀ ਕੱਢਣ ਦਾ ਕੀਤਾ ਐਲਾਨ

ਪੰਜਾਬ ਦੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਵਿਰੁੱਧ ਮੁੜ ਖੋਲ੍ਹਿਆ ਮੋਰਚਾ , ਤਹਿਤ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਨੇ 12 ਫਰਵਰੀ ਨੂੰ ਮੁਹਾਲੀ ਵਿਖੇ ਸੂਬਾਈ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਰੈਲੀ ਉਪਰੰਤ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਵਾਂਗ ਵਿਸ਼ਾਲ ਮੁਲਾਜ਼ਮ ਏਕਤਾ ਉਸਾਰਨ ਦੀ ਮੁਹਿੰਮ ਵਿੱਢੀ ਜਾ ਰਹੀ […]